July 29, 2026

#amanarora

ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਮਾਨਤ ‘ਤੇ ਆਇਆ ਦੋਸ਼ੀ ਸਾਬਕਾ DSP ਜਸਪਾਲ ਸਿੰਘ ਜੇਲ੍ਹ ਰਿਕਾਰਡ ਵਾਲੇ ਪਤੇ ਤੋਂ ਗਾਇਬ !

Current Updates
ਹੁਸ਼ਿਆਰਪੁਰ-  ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ 1995 ਵਿੱਚ ਹੋਏ ਅਗਵਾ ਅਤੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਪੰਜਾਬ ਪੁਲੀਸ ਦਾ...
ਖਾਸ ਖ਼ਬਰਰਾਸ਼ਟਰੀ

ਬਾਲ ਮਜ਼ਦੂਰੀ ਲਈ ਪੰਜਾਬ ਲਿਜਾਏ ਜਾ ਰਹੇ 18 ਬੱਚੇ ਰੇਲਗੱਡੀਆਂ ਵਿੱਚੋਂ ਕੀਤੇ ਰੈਸਕਿਊ

Current Updates
ਅੰਬਾਲਾ-  ਲਗਾਤਾਰ ਚੈਕਿੰਗ ਅਤੇ ਬਚਾਅ ਮੁਹਿੰਮਾਂ ਦੇ ਬਾਵਜੂਦ, ਰੇਲਗੱਡੀਆਂ ਰਾਹੀਂ ਬੱਚਿਆਂ ਨੂੰ ਮਜ਼ਦੂਰੀ ਲਈ ਲਿਜਾਣ ਦੇ ਮਾਮਲਿਆਂ ਵਿੱਚ ਕੋਈ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ।...
ਖਾਸ ਖ਼ਬਰਪੰਜਾਬਰਾਸ਼ਟਰੀ

ਬਿਸਤ ਦੁਆਬ ਨਹਿਰ ਚ ਪਿਆ ਪਾੜ; ਰਿਹਾਇਸ਼ੀ ਇਲਾਕੇ ’ਚ ਭਰਿਆ ਪਾਣੀ

Current Updates
ਜਲੰਧਰ-  ਬਿਸਤ ਦੁਆਬ ਦੀ ਜਲੰਧਰ ਡਿਸਟਰੀਬਿਊਟਰੀ, ਜੋ ਗਦਈਪੁਰ ਇਲਾਕੇ ਵਿੱਚੋਂ ਲੰਘਦੀ ਹੈ, ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਅਚਾਨਕ ਬੰਨ੍ਹ ਟੁੱਟ ਗਿਆ। ਬੰਨ੍ਹ ਟੁੱਟਣ ਨਾਲ ਨੇੜਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਸੇਵਾਮੁਕਤ ਕਰਮਚਾਰੀਆਂ ਲਈ ਰਾਹਤ: ਸਰਕਾਰ ਨੇ ਗਰੈਚੁਟੀ ਤੇ ਲੀਵ ਇਨਕੈਸ਼ਮੈਂਟ ਲਈ ਡੀਏ ’ਚ ਕੀਤਾ ਵਾਧਾ, ਤਿੰਨ ਮਹੀਨਿਆਂ ‘ਚ ਭੁਗਤਾਨ ਦੇ ਨਿਰਦੇਸ਼

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ 1 ਜਨਵਰੀ 2020 ਅਤੇ 30 ਜੂਨ 2021 ਦੇ ਵਿਚਕਾਰ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਦੇਣਯੋਗ ਗਰੈਚੁਟੀ ਅਤੇ ਛੁੱਟੀਆਂ ਦੇ ਨਕਦੀਕਰਨ (ਲੀਵ ਇਨਕੈਸ਼ਮੈਂਟ)...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

High Court ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ਲਈ ਪ੍ਰਕਿਰਿਆ ਕੀਤੀ ਤੈਅ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਹੱਤਿਆਕਾਂਡ ਮਾਮਲੇ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਰਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ ਤਸਕਰੀ ਮਾਮਲੇ ਵਿੱਚ ਘੁਬਾਇਆ ਚੌਕੀ ਦੇ ਇੰਚਾਰਜ ਅਤੇ ਮੁਨਸ਼ੀ ‘ਤੇ ਡਿੱਗੀ ਗਾਜ; ਪੂਰਾ ਅਮਲਾ ਬਦਲਿਆ

Current Updates
ਫਾਜ਼ਿਲਕਾ-  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲੀਸ ਵਿਭਾਗ ਲਈ ਪਿਛਲੇ ਦਿਨੀਂ ਇੱਕ ਸ਼ਰਮਨਾਕ ਖ਼ਬਰ ਆਈ ਸੀ। ਜ਼ਿਲ੍ਹੇ ਦੇ ਅਧੀਨ...
ਖਾਸ ਖ਼ਬਰਪੰਜਾਬਰਾਸ਼ਟਰੀ

ਦਸ ਜ਼ਿਲ੍ਹਿਆਂ ਦੇ 22 ਹਜ਼ਾਰ ਏਕੜ ਪੰਚਾਇਤੀ ਰਕਬੇ ਦੀ ਹਾਲੇ ਤੱਕ ਨਹੀਂ ਹੋ ਸਕੀ ਸਾਲਾਨਾ ਬੋਲੀ

Current Updates
ਮੁਹਾਲੀ-  ਪੰਜਾਬ ਦੇ ਦਸ ਜ਼ਿਲ੍ਹਿਆਂ ਦੀ 22,057 ਏਕੜ ਪੰਚਾਇਤੀ ਸ਼ਾਮਲਾਤ ਜ਼ਮੀਨ ਸਾਲ 2026-27 ਲਈ ਹਾਲੇ ਤੱਕ ਚਕੋਤੇ ‘ਤੇ ਨਹੀਂ ਚੜ੍ਹ ਸਕੀ ਹੈ। ਬੋਲੀਆਂ ਦਾ ਅਮਲ...
ਖਾਸ ਖ਼ਬਰਪੰਜਾਬਰਾਸ਼ਟਰੀ

ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੁਲੀਸ ਨੇ ਪ੍ਰਭਾਵਿਤ ਥਾਣੇ ਵੱਲ ਜਾਣ ਤੋਂ ਰੋਕਿਆ

Current Updates
ਮੋਗਾ-  ਮੋਗਾ ਦੇ ਥਾਣਾ ਸਦਰ ‘ਤੇ ਬੀਤੇ ਦਿਨ ਹੋਏ ਹੈਂਡ ਗ੍ਰਨੇਡ ਹਮਲੇ ਤੋਂ ਬਾਅਦ ਅੱਜ ਸੂਬੇ ਦਾ ਸਿਆਸੀ ਪਾਰਾ ਉਸ ਸਮੇਂ ਗਰਮਾ ਗਿਆ ਜਦੋਂ ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ’ਚ ਆਰਥਿਕ ਤੰਗੀ ਕਾਰਨ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, ਪਿਓ-ਧੀ ਦੀ ਮੌਤ

Current Updates
ਪਟਿਆਲਾ-  ਇੱਥੋਂ ਦੀ ਵੀ.ਆਈ.ਪੀ. ਰਿਹਾਇਸ਼ੀ ਖੇਤਰ ਅਫ਼ਸਰਜ਼ ਕਲੋਨੀ ਵਿੱਚ ਇੱਕ ਬੇਹੱਦ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੈਸਿਆਂ ਦੇ ਲੈਣ-ਦੇਣ ਅਤੇ ਘਰੇਲੂ ਕਲੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜੇਕਰ ਤੁਹਾਨੂੰ ਐਸ.ਆਈ.ਆਰ. ਫਾਰਮ ਭਰਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਤਾਂ ਸਥਾਨਕ ‘ਆਪ’ ਵਲੰਟੀਅਰਾਂ ਦੀ ਮਦਦ ਲਓ

Current Updates
ਚੰਡੀਗੜ੍ਹ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ...