ਅੰਤਰਰਾਸ਼ਟਰੀਖਾਸ ਖ਼ਬਰਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕCurrent UpdatesFebruary 9, 2025 February 9, 2025 ਮੈਕਸਿਕੋ ਸ਼ਹਿਰ –ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀCurrent UpdatesFebruary 2, 2025 February 2, 2025 ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਅੰਤਰਰਾਸ਼ਟਰੀਖਾਸ ਖ਼ਬਰਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏCurrent UpdatesFebruary 2, 2025 February 2, 2025 ਓਟਵਾ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ।...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕਾ: ਫੌਜੀ ਹੈਲੀਕਾਪਟਰ ਨਾਲ ਟਕਰਾਇਆ ਜਹਾਜ਼, 60 ਤੋਂ ਵੱਧ ਮੌਤਾਂ ਦਾ ਖ਼ਦਸ਼ਾCurrent UpdatesJanuary 31, 2025 January 31, 2025 ਅਰਲਿੰਗਟਨ-ਵਾਸ਼ਿੰਗਟਨ ਨੇੜੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਉਤਰਨ ਤੋਂ ਕੁਝ ਸਮਾਂ ਪਹਿਲਾਂ ਅਮਰੀਕੀ ਏਅਰਲਾਈਨਜ਼ ਦਾ ਖੇਤਰੀ ਯਾਤਰੂ ਜੈੱਟ ਬੁੱਧਵਾਰ ਨੂੰ ਫੌਜ ਦੇ ਬਲੈਕ ਹਾਕ...
ਅੰਤਰਰਾਸ਼ਟਰੀਖਾਸ ਖ਼ਬਰਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸCurrent UpdatesJanuary 30, 2025 January 30, 2025 ਵਾਸ਼ਿੰਗਟਨ ਡੀਸੀ-ਐਲਨ ਮਸਕ ਨੇ ‘ਐਕਸ’ ਪੋਸਟ ਵਿੱਚ ਕਿਹਾ ਹੈ, ‘‘ਰਾਸ਼ਟਰਪਤੀ ਨੇ ਸਪੇਸਐਕਸ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ(ਆਈਐੱਸਐੱਸ) ’ਤੇ ਫਸੇ ਦੋ ਪੁਲਾੜ ਯਾਤਰੀਆਂ ਨੂੰ ਜਿੰਨੀ ਜਲਦੀ ਸੰਭਵ...
ਅੰਤਰਰਾਸ਼ਟਰੀਖਾਸ ਖ਼ਬਰਲਾਸ ਏਂਜਲਸ ਦੇ ਅੱਗ ਪੀੜਤਾਂ ਦੀ ਮਦਦ ਲਈ ਅੱਗੇ ਆਈ ਸਿੱਖ ਸੰਸਥਾCurrent UpdatesJanuary 29, 2025 January 29, 2025 ਲਾਸ ਏਂਜਲਸ-ਅਮਰੀਕੀ-ਸਿੱਖ ਗੈਰ-ਲਾਭਕਾਰੀ ਸੰਸਥਾ ਲਾਸ ਏਂਜਲਸ ਅਤੇ ਨੇੜਲੇ ਇਲਾਕਿਆਂ ਵਿੱਚ ਭਿਆਨਕ ਅੱਗ ਨਾਲ ਪ੍ਰਭਾਵਿਤ ਹਜ਼ਾਰਾਂ ਲੋਕਾਂ ਨੂੰ ਮੁਫਤ ਭੋਜਨ ਅਤੇ ਹੋਰ ਜ਼ਰੂਰੀ ਵਸਤਾਂ ਦੀ ਵੰਡ...
ਅੰਤਰਰਾਸ਼ਟਰੀਖਾਸ ਖ਼ਬਰਗ਼ੈਰਕਾਨੂੰਨੀ ਪਰਵਾਸੀਆਂ ’ਤੇ ਸ਼ਿਕੰਜਾ: ਸਿੱਖ ਭਾਈਚਾਰੇ ਵੱਲੋਂ ਗੁਰਦੁਆਰਿਆਂ ਵਿਚ ਇਮੀਗ੍ਰੇਸ਼ਨ ਵਿਭਾਗ ਦੇ ਛਾਪਿਆਂ ਤੋਂ ਇਨਕਾਰCurrent UpdatesJanuary 28, 2025 January 28, 2025 ਨਿਊ ਯਾਰਕ-ਸਿੱਖ ਭਾਈਚਾਰੇ ਦੇ ਆਗੂਆਂ ਨੇ ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸੀਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਇਮੀਗ੍ਰੇਸ਼ਨ ਵਿਭਾਗ ਵੱਲੋਂ ਕੁਝ ਗੁਰਦੁਆਰਿਆਂ ਵਿਚ ਛਾਪੇ ਮਾਰੇ ਜਾਣ ਸਬੰਧੀ ਭਾਰਤੀ...
ਅੰਤਰਰਾਸ਼ਟਰੀਖਾਸ ਖ਼ਬਰਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ਜੋ ਸਹੀ ਹੈ ਉਹੀ ਕਰਨਗੇ ਪ੍ਰਧਾਨ ਮੰਤਰੀ ਮੋਦੀ: ਟਰੰਪCurrent UpdatesJanuary 28, 2025 January 28, 2025 ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ...
ਅੰਤਰਰਾਸ਼ਟਰੀਖਾਸ ਖ਼ਬਰਅਮਰੀਕੀ ਘਰੇਲੂ ਸੁਰੱਖਿਆ ਏਜੰਟ ਗੈਰਕਾਨੂੰਨੀ ਪਰਵਾਸੀਆਂ ਦੀ ਜਾਂਚ ਲਈ ਗੁਰਦੁਆਰਿਆਂ ’ਚ ਪੁੱਜੇCurrent UpdatesJanuary 27, 2025 January 27, 2025 ਵਾਸ਼ਿੰਗਟਨ-ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Homeland Security) ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ...
ਅੰਤਰਰਾਸ਼ਟਰੀਖਾਸ ਖ਼ਬਰਡੋਨਾਲਡ ਟਰੰਪ ਦੀ ਟੀਮ ‘ਚ ਭਾਰਤੀਆਂ ਦਾ ਦਬਦਬਾ, ਕੁਸ਼ ਦੇਸਾਈ ਸਣੇ ਤਿੰਨ ਜਣਿਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀCurrent UpdatesJanuary 26, 2025 January 26, 2025 ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰਸ਼ਾਸਨ ਵਿਚ ਤਿੰਨ ਭਾਰਤੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਇਨ੍ਹਾਂ ਵਿੱਚ ਰਿੱਕੀ ਗਿੱਲ, ਸੌਰਭ ਸ਼ਰਮਾ ਅਤੇ ਕੁਸ਼ ਦੇਸਾਈ...