ਖਾਸ ਖ਼ਬਰਪੰਜਾਬਰਾਸ਼ਟਰੀਪੰਜ ਸਿੰਘ ਸਾਹਿਬਾਨ ਦੀ ਇਕੱਤਰਤਾCurrent UpdatesDecember 8, 2025 December 8, 2025 ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ...
ਖਾਸ ਖ਼ਬਰਪੰਜਾਬਰਾਸ਼ਟਰੀਆਧੁਨਿਕ ਪਿਸਤੌਲਾਂ ਸਣੇ ਛੇ ਕਾਬੂCurrent UpdatesDecember 8, 2025 December 8, 2025 ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਮਲੇ ਵਿੱਚ ਛੇ ਕਾਰਕੁਨਾਂ ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀਕੌਮਾਂਤਰੀ ਸਰਹੱਦ ‘ਤੇ 6 ਕਿਲੋ ਤੋਂ ਵੱਧ ਹੈਰੋਇਨ, ਪਿਸਤੌਲ ਬਰਾਮਦCurrent UpdatesDecember 7, 2025 December 7, 2025 ਅੰਮ੍ਰਿਤਸਰ- ਬਾਰਡਰ ਸਿਕਿਓਰਿਟੀ ਫੋਰਸ (BSF) ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ 6 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਇੱਕ ਪਿਸਤੌਲ...
ਖਾਸ ਖ਼ਬਰਪੰਜਾਬਰਾਸ਼ਟਰੀਐੱਨਡੀਪੀਐੱਸ ਐਕਟ ਅਧੀਨ ਕਾਬੂ ਵਿਅਕਤੀ ਦੀ ਪੁਲੀਸ ਹਿਰਾਸਤ ’ਚ ਮੌਤCurrent UpdatesDecember 7, 2025 December 7, 2025 ਅੰਮ੍ਰਿਤਸਰ- ਸਥਾਨਕ ਪੁਲੀਸ ਥਾਣੇ ਵਿੱਚ ਅੱਜ ਐੱਨਡੀਪੀਐੱਸ ਐਕਟ ਅਧੀਨ ਬੰਦ ਕੀਤੇ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ...
ਖਾਸ ਖ਼ਬਰਪੰਜਾਬਰਾਸ਼ਟਰੀਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇCurrent UpdatesDecember 6, 2025 December 6, 2025 ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਪਾਲ ਨੂੰ ਪੈਰੋਲ ਨਾ ਮਿਲਣ ’ਤੇ ਪਿਤਾ ਵੱਲੋਂ ਪੰਜਾਬ ਸਰਕਾਰ ਦੀ ਨਿਖੇਧੀCurrent UpdatesNovember 28, 2025 November 28, 2025 ਅੰਮ੍ਰਿਤਸਰ- ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਪੈਰੋਲ ਦੇਣ ਤੋਂ ਇਨਕਾਰ ਕਰਨ ਨੂੰ ਲੋਕਤੰਤਰ ’ਤੇ ਸਿੱਧਾ ਹਮਲਾ ਕਰਾਰ ਦਿੰਦਿਆਂ, ਉਨ੍ਹਾਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਹਾਸੇ-ਮਜ਼ਾਕ ’ਤੇ ਹੀ ਕੇਂਦਰਿਤ ਹੋਇਆ ਪੰਜਾਬੀ ਸਿਨੇਮਾCurrent UpdatesNovember 15, 2025 November 15, 2025 ਅੰਮ੍ਰਿਤਸਰ- ਪੰਜਾਬੀ ਸਿਨੇਮਾ ਸਾਡੀ ਸੱਭਿਆਚਾਰਕ ਪਛਾਣ ਦਾ ਅਹਿਮ ਹਿੱਸਾ ਹੈ। ਇਹ ਸਾਡੀ ਬੋਲੀ, ਰਸਮਾਂ, ਹਾਸੇ-ਮਜ਼ਾਕ ਤੇ ਜੀਵਨ ਸ਼ੈਲੀ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕਰਦਾ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲCurrent UpdatesNovember 15, 2025 November 15, 2025 ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ਬਣੀ ‘ਨੂਰ ਹੁਸੈਨ’Current UpdatesNovember 15, 2025 November 15, 2025 ਅੰਮ੍ਰਿਤਸਰ- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਹਿੱਸੇ ਵਜੋਂ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆCurrent UpdatesNovember 4, 2025 November 4, 2025 ਅੰਮ੍ਰਿਤਸਰ- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ...