June 28, 2026

Bhagwant Mann

Hindi Newsਖਾਸ ਖ਼ਬਰਪੰਜਾਬਰਾਸ਼ਟਰੀ

कूड़े का डंप बनेगा ग्रीन लैंड

Current Updates
पटियाला-  विश्व पर्यावरण दिवस के अवसर पर जिला योजना कमेटी के चेयरमैन तेजिंदर मेहता ने बहादुरगढ़ में उस स्थान पर गुलमोहर का पौधा लगाकर पौधारोपण...
ਖਾਸ ਖ਼ਬਰਪੰਜਾਬਰਾਸ਼ਟਰੀ

ਕੂੜੇ ਦਾ ਡੰਪ ਬਣੇਗਾ ਗ੍ਰੀਨ ਲੈਂਡ

Current Updates
ਪਟਿਆਲਾ- ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਬਹਾਦਰਗੜ ਵਿਖੇ ਉਸ ਥਾਂ ‘ਤੇ ਗੁਲਮੋਹਰ ਦਾ ਬੂਟਾ ਲਗਾ ਕੇ ਪੌਦਾਰੋਪਣ ਮੁਹਿੰਮ...
ਖਾਸ ਖ਼ਬਰਪੰਜਾਬਰਾਸ਼ਟਰੀ

ਲੀਲਾ ਭਵਨ ਤੋਂ ਥਾਪਰ ਚੌਕ ਤੱਕ ਸੜਕ ਬਣਨੀ ਸ਼ੁਰੂ

Current Updates
ਪਟਿਆਲਾ-  ਪਟਿਆਲਾ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਲੀਲਾ ਭਵਨ ਤੋਂ ਥਾਪਰ ਚੌਕ ਤੱਕ 2.25 ਕਰੋੜ ਰੁਪਏ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅਦਾਲਤ ਦੇ ਦਖਲ ਤੋਂ ਬਾਅਦ ਪੁਲੀਸ ਨੇ Bikram Majithia ਦੀ ਕਾਨੂੰਨੀ ਟੀਮ ਨੂੰ ਸੌਂਪੀ FIR ਦੀ ਕਾਪੀ

Current Updates
ਅੰਮ੍ਰਿਤਸਰ- ਇੱਕ ਸਥਾਨਕ ਅਦਾਲਤ ਦੇ ਦਖਲ ਤੋਂ ਬਾਅਦ, ਪੰਜਾਬ ਪੁਲੀਸ ਨੇ ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀ

Gurdaspur ਦੇ ਪੈਟਰੋਲ ਪੰਪ ‘ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਗੋਲੀਬਾਰੀ; BJP ਆਗੂ ਵਾਲ-ਵਾਲ ਬਚਿਆ

Current Updates
ਗੁਰਦਾਸਪੁਰ- ਭਾਜਪਾ ਆਗੂ ਵਿਜੇ ਸੋਨੀ ਨੇ ਵੀਰਵਾਰ ਨੂੰ ਦੱਸਿਆ ਕਿ ਜਦੋਂ ਉਹ ਗੁਰਦਾਸਪੁਰ ਵਿੱਚ ਆਪਣੇ ਪੈਟਰੋਲ ਪੰਪ ‘ਤੇ ਮੌਜੂਦ ਸਨ, ਤਾਂ ਮੋਟਰਸਾਈਕਲ ਸਵਾਰ ਹਥਿਆਰਬੰਦ ਹਮਲਾਵਰਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਸਾਕਾ ਨੀਲਾ ਤਾਰਾ ਦੀ 42ਵੀਂ ਬਰਸੀ ਮੌਕੇ ਅਖੰਡ ਪਾਠ ਆਰੰਭ

Current Updates
ਅੰਮ੍ਰਿਤਸਰ- ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 42ਵੀਂ ਬਰਸੀ ਮੌਕੇ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਕੇਂਦਰੀ ਰਾਜ ਮੰਤਰੀ Ravneet Bittu ਪੰਜਾਬ SC ਕਮਿਸ਼ਨ ਅੱਗੇ ਨਹੀਂ ਹੋਏ ਪੇਸ਼

Current Updates
ਚੰਡੀਗੜ੍ਹ-  ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ (Punjab State Commission for Scheduled Castes) ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਵਿੱਚ ਵੱਡੀ ਅਤਿਵਾਦੀ ਸਾਜ਼ਿਸ਼ ਨਾਕਾਮ; ਮੁਹਾਲੀ ਤੋਂ ਦੋ ਵਿਅਕਤੀ IED ਸਮੇਤ ਗ੍ਰਿਫ਼ਤਾਰ

Current Updates
ਚੰਡੀਗੜ੍ਹ-  ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸ ਐੱਸ ਓ ਸੀ) ਐੱਸ ਏ ਐੱਸ ਨਗਰ ਨੇ ਸਰਹੱਦ ਪਾਰ ਦੇ ਅਤਿਵਾਦੀ ਨੈੱਟਵਰਕ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਲ ਕਰਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਕਾਨ ਮਾਲਕ ਨੂੰ ਆਪਣੀ ਜਗ੍ਹਾ ਖਾਲੀ ਕਰਵਾਉਣ ਦਾ ਪੂਰਾ ਹੱਕ; ਕਿਰਾਏਦਾਰ ਨਹੀਂ ਅੜਾ ਸਕਦਾ ਲੱਤ: High Court

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਫੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਕੋਈ ਵੀ ਕਿਰਾਏਦਾਰ ਮਕਾਨ ਮਾਲਕ ਨੂੰ ਇਹ ਨਹੀਂ ਦੱਸ ਸਕਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਬਰਸੀ ਤੋਂ ਪਹਿਲਾਂ ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Current Updates
ਅੰਮ੍ਰਿਤਸਰ-  ਅਪਰੇਸ਼ਨ ਬਲੂ ਸਟਾਰ ਦੀ 42ਵੀਂ ਬਰਸੀ ਤੋਂ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਸਮੇਤ ਪੰਜ ਪ੍ਰਮੁੱਖ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ...