ਖਾਸ ਖ਼ਬਰਰਾਸ਼ਟਰੀਬਾਬਾ ਫਰੀਦ ਯੂਨੀਵਰਸਿਟੀ ਦਾ ਸਪਸ਼ਟੀਕਰਨ: ਸਿਰਫ਼ NEET ਪਾਸ ਕਰਨ ਨਾਲ ਨਹੀਂ ਮਿਲੇਗੀ BDS ਵਿੱਚ ਦਾਖਲੇ ਦੀ ਗਰੰਟੀCurrent UpdatesSeptember 14, 2026 September 14, 2026 ਨਵੀਂ ਦਿੱਲੀ- ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਨੇ ਅੱਜ ਸਪਸ਼ਟ ਕੀਤਾ ਕਿ ਸਿਰਫ਼ ਕੌਮੀ ਯੋਗਤਾ-ਕਮ-ਦਾਖਲਾ ਟੈਸਟ (ਨੀਟ) ਪਾਸ ਕਰਨ ਨਾਲ ਹੀ ਬੈਚਲਰ ਆਫ਼ ਡੈਂਟਲ...
ਖਾਸ ਖ਼ਬਰਰਾਸ਼ਟਰੀਕੇਦਾਰਨਾਥ ਨੇੜੇ ਜ਼ਮੀਨ ਖਿਸਕਣ ਤੋਂ ਬਾਅਦ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰCurrent UpdatesSeptember 14, 2026 September 14, 2026 ਰੁਦਰਪ੍ਰਯਾਗ- ਕੇਦਾਰਨਾਥ ਪੈਦਲ ਰਸਤੇ ‘ਤੇ ਚੀੜਬਾਸਾ ਹੈਲੀਪੈਡ ਨੇੜੇ ਜ਼ਮੀਨ ਖਿਸਕਣ ਵਾਲੇ ਖੇਤਰ ਤੋਂ 6,500 ਤੋਂ ਵੱਧ ਸ਼ਰਧਾਲੂਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਬਚਾਏ ਗਏ ਲੋਕਾਂ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀDisha Salian ਮੌਤ ਮਾਮਲਾ: ਸੀਬੀਆਈ ਵੱਲੋਂ ਦਰਜ FIR ਵਿੱਚ ਆਦਿਤਿਆ ਠਾਕਰੇ, ਰੀਆ ਚੱਕਰਵਰਤੀ ਅਤੇ ਹੋਰ ਅਦਾਕਾਰਾਂ ਦਾ ਨਾਮ ਸ਼ਾਮਲCurrent UpdatesSeptember 14, 2026 September 14, 2026 ਚੰਡੀਗੜ੍ਹ- ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ(ਮ੍ਰਿਤਕ) ਦੀ ਸਾਬਕਾ ਮੈਨੇਜਰ ਦਿਸ਼ਾ ਸਾਲਿਅਨ ਦੀ ਮੌਤ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਵਿੱਚ ਸ਼ਿਵ ਸੈਨਾ-(ਯੂਬੀਟੀ) ਨੇਤਾ...
ਖਾਸ ਖ਼ਬਰਪੰਜਾਬਰਾਸ਼ਟਰੀਆਂਗਣਵਾੜੀਆਂ ਵਿੱਚ ਪੌਸ਼ਟਿਕ ਆਹਾਰ ਦੀ ਥਾਂ ਮਾਸੂਮਾਂ ਨੂੰ ਮਿਲ ਰਹੇ ਬਿਸਕੁਟ ਤੇ ਟੌਫੀਆਂ, ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸCurrent UpdatesSeptember 14, 2026 September 14, 2026 ਜਲੰਧਰ- ਪੰਜਾਬ ਸਟੇਟ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੋਮਵਾਰ ਨੂੰ 13 ਸਤੰਬਰ ਨੂੰ ਛਪੀ ਇੱਕ ਟ੍ਰਿਬਿਊਨ ਸਮੂਹ ਦੀ ਇੱਕ ਰਿਪੋਰਟ, ਜਿਸ ਦੀ ਸੁਰਖੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਹਾਈ ਕੋਰਟ ਦਾ ਨੋਟਿਸCurrent UpdatesSeptember 14, 2026 September 14, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਅਤੇ ਹੋਰਨਾਂ ਨੂੰ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੇ ਪ੍ਰਧਾਨ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਗੈਂਗਸਟਰਾਂ ਨੂੰ ਪਾਲਣ ਵਾਲੇ ਅਕਾਲੀ ਦਲ ਅਤੇ ਕਾਂਗਰਸ ਨੂੰ ਕਾਨੂੰਨ ਵਿਵਸਥਾ ‘ਤੇ ਬੋਲਣ ਦਾ ਕੋਈ ਹੱਕ ਨਹੀਂCurrent UpdatesSeptember 14, 2026 September 14, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਪਾਸੇ ਉਨ੍ਹਾਂ ਦੀ ਸਰਕਾਰ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਦੇ ਖਿਲਾਫ਼ ਫੈਸਲਾਕੁੰਨ ਜੰਗ ਲੜ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਤੋਂ ਅਬੂ ਧਾਬੀ ਲਈ ਸਿੱਧੀ ਉਡਾਣ 29 ਅਕਤੂਬਰ ਤੋਂ ਸ਼ੁਰੂCurrent UpdatesSeptember 14, 2026 September 14, 2026 ਅੰਮ੍ਰਿਤਸਰ- ਏਅਰ ਇੰਡੀਆ ਐਕਸਪ੍ਰੈੱਸ 29 ਅਕਤੂਬਰ ਤੋਂ ਅੰਮ੍ਰਿਤਸਰ ਅਤੇ ਅਬੂ ਧਾਬੀ ਵਿਚਕਾਰ ਇੱਕ ਸਿੱਧੀ ਉਡਾਣ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਪੰਜਾਬ ਅਤੇ ਸੰਯੁਕਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1,743 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਸਦਕਾ ਪੰਜਾਬ ਅੰਤਰਰਾਸ਼ਟਰੀ ਟੂਰਨਾਮੈਂਟਾਂ ਦੀ ਮੇਜ਼ਬਾਨੀ ਕਰਨ ਦੇ ਯੋਗ ਬਣਿਆ ਹੈCurrent UpdatesSeptember 14, 2026 September 14, 2026 ਚੰਡੀਗੜ੍ਹ- ਪੰਜਾਬ ਪਹਿਲੀ ਵਾਰ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇCurrent UpdatesSeptember 14, 2026 September 14, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈCurrent UpdatesSeptember 13, 2026 September 13, 2026 ਚੰਡੀਗੜ੍ਹ- ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ...