December 28, 2025

#bollywood

ਅੰਤਰਰਾਸ਼ਟਰੀਖਾਸ ਖ਼ਬਰਮਨੋਰੰਜਨ

ਕਰਨ ਔਜਲਾ ਵਨ ਰਿਪਬਲਿਕ ਗਰੁੱਪ ਨਾਲ ਗਾਏਗਾ ਗੀਤ

Current Updates
ਓਂਟਾਰੀਓ: ਪੰਜਾਬੀ ਗਾਇਕ ਕਰਨ ਔਜਲਾ ਅਮਰੀਕੀ ਪੌਪ ਸੁਪਰਸਟਾਰ ਵਨ ਰਿਪਬਲਿਕ ਗਰੁੱਪ ਨਾਲ ਗੀਤ ਗਾਏਗਾ। ਅਮਰੀਕੀ ਪੌਪ ਸਟਾਰ ਗਰੁੱਪ ਦੇ ਇਸ ਸਿੰਗਲ ਗੀਤ ‘ਟੈੱਲ ਮੀਂ’ ਦਾ ਸੰਗੀਤ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਅਜੈ ਦੇਵਗਨ ਵੱਲੋਂ ਭਾਣਜੇ ਨੂੰ ਜਨਮ ਦਿਨ ਦੀ ਵਧਾਈ

Current Updates
ਮੁੰਬਈ: ਅਦਾਕਾਰ ਅਜੈ ਦੇਵਗਨ ਨੇ ਅੱਜ ਆਪਣੇ ਭਾਣਜੇ ਅਮਨ ਦੇਵਗਨ ਦੇ ਜਨਮ ਦਿਨ ’ਤੇ ਉਸ ਦੀ ਜ਼ਿੰਦਗੀ ਦੇ ਸ਼ੁਰੂਆਤੀ ਪਲਾਂ ਨੂੰ ਯਾਦ ਕੀਤਾ। ਅਜੈ ਨੇ ਇੰਸਟਾਗ੍ਰਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸਨੀ ਦਿਓਲ ਵੱਲੋਂ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ

Current Updates
ਨਵੀਂ ਦਿੱਲੀ: ਬੌਲੀਵੁੱਡ ਅਦਾਕਾਰ ਸਨੀ ਦਿਓਲ ਨੇ ਝਾਂਸੀ ਵਿੱਚ ਫਿਲਮ ‘ਬਾਰਡਰ-2’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਹ ਜੇਪੀ ਦੱਤਾ ਦੀ 1997 ਵਿੱਚ ਭਾਰਤ-ਪਾਕਿ ਜੰਗ ’ਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਿਤਿਕ ਰੌਸ਼ਨ ਤੇ ਰੇਖਾ ਨੇ ‘ਕੋਈ ਮਿਲ ਗਿਆ’ ਦੀਆਂ ਯਾਦਾਂ ਤਾਜ਼ਾ ਕੀਤੀਆਂ

Current Updates
ਮੁੰਬਈ:ਨੈੱਟਫਲਿਕਸ ’ਤੇ ਵੈੱਬ ਸੀਰੀਜ਼ ‘ਦਿ ਰੌਸ਼ਨਜ਼’ ਦੀ ਸਫ਼ਲਤਾ ਸਮਾਰੋਹ ’ਚ ਅਦਾਕਾਰ ਰਿਤਿਕ ਰੌਸ਼ਨ ਨੇ ਮਹਾਨ ਅਦਾਕਾਰਾ ਰੇਖਾ ਨਾਲ ਬਿਤਾਏ ਪਲ ਸਾਂਝੇ ਕੀਤੇ। ਦੋਵਾਂ ਨੇ ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਨਵੇਂ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਚੁਣੌਤੀਪੂਰਨ: ਅਮਿਤਾਭ

Current Updates
ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਖ਼ੁਲਾਸਾ ਕੀਤਾ ਹੈ ਕਿ ਆਧੁਨਿਕ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਉਨ੍ਹਾਂ ਲਈ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬ

Current Updates
ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਾਕਸ ਆਫਿਸ ’ਤੇ ਛਾਈ ਵਿੱਕੀ ਦੀ ‘ਛਾਵਾ’, ਪਹਿਲੇ ਦਿਨ ਕੀਤੀ 50 ਕਰੋੜ ਦੀ ਕਮਾਈ

Current Updates
ਨਵੀਂ ਦਿੱਲੀ-ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ। ਲਕਸ਼ਮਣ ਓਟਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਯੂ.ਪੀ.ਐਸ.ਸੀ. ਧੋਖਾਧੜੀ ਮਾਮਲਾ: ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ 17 ਮਾਰਚ ਤੱਕ ਅੰਤਰਿਮ ਰੋਕ

Current Updates
ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਮੁੰਬਈ ਪੁਲੀਸ ਵੱਲੋਂ ਅਪੂਰਵਾ ਮਖੀਜਾ ਸਣੇ 7 ਵਿਅਕਤੀਆਂ ਦੇੇ ਬਿਆਨ ਦਰਜ

Current Updates
ਮੁੰਬਈ-ਮੁੰਬਈ ਪੁਲੀਸ ਨੇ ਯੂਟਿਊਬ ਦੇ ਸ਼ੋਅ ‘India’s Got Latent’ ਵਿਚ ਰਣਵੀਰ ਅਲਾਹਾਬਾਦੀਆ ਵੱਲੋਂ ਕੀਤੀ ਵਿਵਾਦਿਤ ਟਿੱਪਣੀਆਂ ਮਾਮਲੇ ਵਿਚ ਹੁਣ ਤੱਕ ਸੋਸ਼ਲ ਮੀਡੀਆ ਇਨਫਲੂਐਂਸਰ ਅਪੂਰਵਾ ਮਖੀਜਾ...