ਖਾਸ ਖ਼ਬਰਪੰਜਾਬਰਾਸ਼ਟਰੀਸਾਡੀ ਸਰਕਾਰ ਦਾ ਟੀਚਾ ਪੂਰੇ ਪੰਜਾਬ ਵਿੱਚ 3,000 ਆਧੁਨਿਕ ਪੇਂਡੂ ਜਿੰਮ ਅਤੇ 3,100 ਖੇਡ ਮੈਦਾਨ ਤਿਆਰ ਕਰਨਾ ਹੈCurrent UpdatesJune 28, 2026 June 28, 2026 ਫ਼ਰੀਦਕੋਟ- ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀਆਂ ਨੇ ਬੇਅਦਬੀ ਦੀਆਂ ਸਾਜ਼ਿਸ਼ਾਂ ਘੜਨ ਵਾਲੀਆਂ ਤਾਕਤਾਂ ਨਾਲ ਹੱਥ ਮਿਲਾਇਆ ਅਤੇ ਹੁਣ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨCurrent UpdatesJune 28, 2026 June 28, 2026 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ...
ਖਾਸ ਖ਼ਬਰਪੰਜਾਬਰਾਸ਼ਟਰੀਜਾਮਣ ਦੇ ਰੁੱਖ ਪਿੱਛੇ ਹੋਏ ਝਗੜੇ ‘ਚ ਨੌਜਵਾਨ ਦੀ ਮੌਤ; ਪਿਤਾ ਦੀ ਹੀ ਰਾਈਫਲ ਖੋਹ ਕੇ ਪੁੱਤਰ ਦਾ ਕੀਤਾ ਕਤਲCurrent UpdatesJune 28, 2026 June 28, 2026 ਫਰੀਦਕੋਟ- ਮੋਗਾ ਦੇ ਪਿੰਡ ਬੱਧਨੀ ਕਲਾਂ ਵਿੱਚ ਅੱਜ ਜਾਮਣ ਦਾ ਰੁੱਖ ਵੱਢਣ ਨੂੰ ਲੈ ਕੇ ਹੋਇਆ ਇੱਕ ਮਾਮੂਲੀ ਝਗੜਾ ਖੂਨੀ ਝੜਪ ਵਿੱਚ ਬਦਲ ਗਿਆ, ਜਿਸ...
ਖਾਸ ਖ਼ਬਰਪੰਜਾਬਰਾਸ਼ਟਰੀਕੀੜੀ ਸ਼ੂਗਰ ਮਿੱਲ ਦੇ ਕਿਸਾਨਾਂ ਦੇ ਗੰਨੇ ਦੇ ਬਕਾਏ ਛੇਤੀ ਦਿੱਤੇ ਜਾਣਗੇCurrent UpdatesJune 28, 2026 June 28, 2026 ਗੁਰਦਾਸਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ; ਅਕਾਲ ਤਖ਼ਤ ਦੇ ਆਦੇਸ਼ ’ਤੇ ਮੈਂ ਖ਼ੁਦ ਵੀ ਪਹਿਲਾਂ ਪੇਸ਼ ਹੋ ਚੁੱਕਾ ਹਾਂCurrent UpdatesJune 28, 2026 June 28, 2026 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀDiljit Dosanjh ਨੇ ਫਿਰ ਰਚਿਆ ਇਤਿਹਾਸ ! ਤੋੜਿਆ ਆਪਣਾ ਹੀ ਰਿਕਾਰਡ; ਕੀਤੀ ਕਰੋੜਾਂ ਦੀ ਕਮਾਈCurrent UpdatesJune 28, 2026 June 28, 2026 ਚੰਡੀਗੜ੍ਹ- ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ‘ਗਲੋਬਲ ਸਟਾਰ’ ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਉਹ ਕਰ ਦਿਖਾਇਆ ਹੈ, ਜਿਸ ਦੀ ਕਲਪਨਾ ਵੀ ਕਿਸੇ ਨੇ ਨਹੀਂ ਸੀ...
ਖਾਸ ਖ਼ਬਰਪੰਜਾਬਰਾਸ਼ਟਰੀਲਕਸ਼ਮੀ ਪ੍ਰਾਪਰਟੀ ਡੀਲਰ ਦੇ ਦਫ਼ਤਰ ’ਤੇ ਅੰਨ੍ਹੇਵਾਹ ਫਾਇਰਿੰਗCurrent UpdatesJune 26, 2026 June 26, 2026 ਰਾਜਪੁਰਾ:- ਰਾਜਪੁਰਾ-ਪਟਿਆਲਾ ਰੋਡ ’ਤੇ ਅੰਡਰ ਬ੍ਰਿਜ ਨੇੜੇ ਸਥਿਤ ਮਸ਼ਹੂਰ ‘ਲਕਸ਼ਮੀ ਪ੍ਰਾਪਰਟੀ ਡੀਲਰ’ ਦੇ ਦਫ਼ਤਰ ‘ਤੇ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੇ...
ਖਾਸ ਖ਼ਬਰਪੰਜਾਬਰਾਸ਼ਟਰੀਮਾਨਸਾ ਦੇ ਪਿੰਡ ਕੋਟਧਰਮੂ ਵਿੱਚ ਮਾਰਬਲ ਮਿਸਤਰੀ ਦੀ ਸ਼ੱਕੀ ਹਾਲਤ ਵਿੱਚ ਮੌਤ; ਗਲ਼ਾ ਘੁੱਟ ਕੇ ਕਤਲ ਕੀਤੇ ਜਾਣ ਦਾ ਖ਼ਦਸ਼ਾCurrent UpdatesJune 26, 2026 June 26, 2026 ਮਾਨਸਾ- ਮਾਨਸਾ ਨੇੜਲੇ ਪਿੰਡ ਕੋਟਧਰਮੂ ਵਿੱਚ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਰੀਦਕੋਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਮੰਤਰੀ ਖ਼ਿਲਾਫ਼ ਲੱਗਾ ਅਕਾਲ ਤਖ਼ਤ ਸਾਹਿਬ ਦਾ ‘ਹੁਕਮਨਾਮਾ ਬੋਰਡ’ ਪਾੜਿਆ; ‘ਆਪ’ ਸਮਰਥਕਾਂ ’ਤੇ ਵਾਰਦਾਤ ਦੇ ਦੋਸ਼Current UpdatesJune 26, 2026 June 26, 2026 ਫ਼ਰੀਦਕੋਟ- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਕਲਾਂ ਸਥਿਤ ਗੁਰਦੁਆਰਾ ਗੋਦਾਵਰੀ ਸਰ ਵਿਖੇ ਆਮ ਆਦਮੀ ਪਾਰਟੀ (ਆਪ) ਦੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਸ੍ਰੀ...
ਖਾਸ ਖ਼ਬਰਪੰਜਾਬਰਾਸ਼ਟਰੀਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਵਿਖੇ ਪਹਿਲੀ ਵਾਰ ਨਿਰਜਲਾ ਇਕਾਦਸ਼ੀ ਬੜੀ ਧੂਮ ਧਾਮ ਨਾਲ ਮਨਾਈCurrent UpdatesJune 26, 2026 June 26, 2026 ਪਟਿਆਲਾ- ਸੁਧਾਰ ਸਭਾ ਸ੍ਰੀ ਕੇਦਾਰ ਨਾਥ ਜੀ ਰਜਿ: ਅਤੇ ਭਗਤਾਂ ਦੇ ਸਹਿਯੋਗ ਨਾਲ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਦੇ ਪ੍ਰਾਗਣ ਅਤੇ ਵਿਸ਼ਾਲ ਸ਼ਿਵ ਜੀ...