ਖਾਸ ਖ਼ਬਰਪੰਜਾਬਰਾਸ਼ਟਰੀਸੈਕੁਲਰ ਕਲੱਬ ਨੇ ਤਿੰਨ ਲੜਕੀਆਂ ਦੇ ਵਿਆਹ ਕਰਵਾਏCurrent UpdatesFebruary 20, 2025February 20, 2025 February 20, 2025February 20, 2025 ਪਾਤੜਾਂ:ਸੈਕੁਲਰ ਯੂਥ ਕਲੱਬ ਪਾਤੜਾਂ ਵੱਲੋਂ ਪ੍ਰਧਾਨ ਮਨਜੀਤ ਸਿੰਘ ਵਿਰਕ ਅਤੇ ਮੀਤ ਪ੍ਰਧਾਨ ਲਵਜੀਤ ਸਿੰਘ ਦੀ ਅਗਵਾਈ ਹੇਠ ਦੋ ਲੋੜਵੰਦ ਪਰਿਵਾਰਾਂ ਦੀਆਂ ਚਾਰ ਲੜਕੀਆਂ ਦੇ ਵਿਆਹ...
ਖਾਸ ਖ਼ਬਰਰਾਸ਼ਟਰੀਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤCurrent UpdatesFebruary 20, 2025 February 20, 2025 ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
ਖਾਸ ਖ਼ਬਰਰਾਸ਼ਟਰੀਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜCurrent UpdatesFebruary 20, 2025 February 20, 2025 ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆCurrent UpdatesFebruary 20, 2025 February 20, 2025 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾCurrent UpdatesFebruary 19, 2025 February 19, 2025 ਪਟਿਆਲਾ-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਵੱਲ ਅਹਿਮ ਕਦਮ ਚੁੱਕਦਿਆ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਚੇਅਰਮੈਨਸ਼ਿਪ ਹੇਠਲੇ ‘ਸੰਨ ਫਾਊਂਡੇਸ਼ਨ’ ਵੱਲੋਂ ਪਟਿਆਲਾ ਵਿੱਚ ‘ਮੇਰਾ...
ਖਾਸ ਖ਼ਬਰਪੰਜਾਬਰਾਸ਼ਟਰੀ20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾCurrent UpdatesFebruary 19, 2025 February 19, 2025 ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ: ਸੜਕ ਹਾਦਸੇ ’ਚ ਹਰਮਨਜੀਤ ਸਿੰਘ ਹਲਾਕCurrent UpdatesFebruary 18, 2025 February 18, 2025 ਰੂਪਨਗਰ-ਅਮਰੀਕਾ ਵਿਚ ਹੋਏ ਇੱਕ ਸੜਕ ਹਾਦਸੇ ਵਿਚ ਪ੍ਰੈੱਸ ਕਲੱਬ ਰੂਪਨਗਰ ਦੇ ਜਨਰਲ ਸਕੱਤਰ ਤੇ ਖੈਰਾਬਾਦ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਤੇਜਿੰਦਰ ਸਿੰਘ ਸੈਣੀ ਦੇ ਬੇਟੇ ਹਰਮਨਜੀਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈCurrent UpdatesFebruary 18, 2025 February 18, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀCurrent UpdatesFebruary 18, 2025 February 18, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਖਾਸ ਖ਼ਬਰਰਾਸ਼ਟਰੀਵਿਰਾਸਤਵਿਰਾਸਤੀ ਮੇਲੇ ਵਿੱਚ ਡੌਗ ਸ਼ੋਅ ਕਰਵਾਇਆCurrent UpdatesFebruary 17, 2025February 17, 2025 February 17, 2025February 17, 2025 ਪਟਿਆਲਾ-ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਨਲ ਕਲੱਬ ਦੇ ਸਹਿਯੋਗ ਨਾਲ 62ਵੇਂ ਅਤੇ 63ਵੇ ਆਲ ਇੰਡੀਆ ਚੈਂਪੀਅਨਸ਼ਿਪ ਤਹਿਤ ਡੌਗ ਸ਼ੋਅ ਕਰਵਾਇਆ ਗਿਆ। ਇਸ...