ਖਾਸ ਖ਼ਬਰਪੰਜਾਬਰਾਸ਼ਟਰੀ12 ਕਰੋੜ ਖ਼ਰਚਣ ਤੋਂ ਬਾਅਦ ਵੀ ਰਾਜਿੰਦਰਾ ਝੀਲ ‘ਸੁੱਕੀ’Current UpdatesMarch 10, 2025 March 10, 2025 ਪਟਿਆਲਾ- ਸ਼ਹਿਰ ਪਟਿਆਲਾ ਦੇ ਸੁੰਦਰੀਕਰਨ ਨੂੰ ਕਦੇ ਚਾਰ ਚੰਨ ਲਾਉਣ ਵਾਲੀ ਵਿਰਾਸਤੀ ਰਾਜਿੰਦਰਾ ਝੀਲ ਕਰੀਬ 12 ਕਰੋੜ ਰੁਪਏ ਖ਼ਰਚਣ ਦੇ ਬਾਵਜੂਦ ਤਰਸਯੋਗ ਹਾਲਤ ’ਚ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਫੋਨ ਪਿੱਛੇ ਦੋਸਤਾਂ ਦੀ ਲੜਾਈ ’ਚ ਨੌਜਵਾਨ ਦਾ ਕਤਲCurrent UpdatesMarch 10, 2025 March 10, 2025 ਪਟਿਆਲਾ- ਮੋਬਾਈਲ ਫੋਨ ਨੂੰ ਲੈ ਕੇ ਦੋਸਤਾਂ ਦਰਮਿਆਨ ਹੋਏ ਝਗੜੇ ਵਿਚ ਨੌਜਵਾਨ ਦੀ ਛੁਰਾ ਲੱਗਣ ਕਾਰਨ ਮੌਤ ਹੋ ਗਈ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ ਹੋ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਲੋਕਾਂ ਨੂੰ ਸ਼ੀਸ਼ ਮਹਿਲ ਖੁੱਲ੍ਹਣ ਦੀ ਹਾਲੇ ਕਰਨੀ ਪਵੇਗੀ ਹੋਰ ਉਡੀਕCurrent UpdatesMarch 9, 2025 March 9, 2025 ਪਟਿਆਲਾ- ਸੈਲਾਨੀਆਂ ਲਈ 16 ਸਾਲਾਂ ਤੋਂ ਬੰਦ ਪਏ ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਖੁੱਲ੍ਹਣ ਦੀ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। ਆਮ ਲੋਕਾਂ ਲਈ...
ਖਾਸ ਖ਼ਬਰਪੰਜਾਬਰਾਸ਼ਟਰੀਸੱਤਾ ਲਈ ਜਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘCurrent UpdatesMarch 9, 2025 March 9, 2025 ਰਾਜਪੁਰਾ- ਇਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ, ਨਿਹੰਗ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਮਾਗਮ...
ਖਾਸ ਖ਼ਬਰਪੰਜਾਬਰਾਸ਼ਟਰੀਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀCurrent UpdatesMarch 9, 2025 March 9, 2025 ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼...
ਖਾਸ ਖ਼ਬਰਪੰਜਾਬਰਾਸ਼ਟਰੀਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾCurrent UpdatesMarch 9, 2025 March 9, 2025 ਪਟਿਆਲਾ- ਇੱਥੇ ਸ਼ਹਿਰ ਦੇ ਸਮਾਣੀਆ ਗੇਟ ਇਲਾਕੇ ’ਚ ਅੱਜ ਤੜਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਔਰਤ ਦੀ ਹੱਤਿਆ ਕਰ ਦਿੱਤੀ, ਜਦੋਂਕਿ ਇਸ ਹਮਲੇ ਵਿੱਚ ਉਸ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤCurrent UpdatesMarch 9, 2025 March 9, 2025 ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ਨੂੰ ਜੋੜਨ ਵਾਲਾ ਪੁਲ ਜੋ ਪਹਾੜ ਤੋਂ ਮਲਬਾ ਡਿੱਗਣ ਕਾਰਨ ਨੁਕਸਾਨਿਆ ਗਿਆ ਸੀ, ਦੀ ਥਾਂ ’ਤੇ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀਖਿਜ਼ਰਾਬਾਦ ਤੋਂ ਹੋਲਾ ਮਹੱਲਾ ਸ਼ੁਰੂCurrent UpdatesMarch 8, 2025 March 8, 2025 ਕੁਰਾਲੀ-ਹੋਲਾ ਮਹੱਲਾ ਸਮਾਗਮ ਅੱਜ ਇਤਿਹਾਸਕ ਪਿੰਡ ਖਿਜ਼ਰਾਬਾਦ ਤੋਂ ਆਰੰਭ ਹੋਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਸਮਾਗਮਾਂ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀਅਪਰੇਸ਼ਨ ਸੀਲ: ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆCurrent UpdatesMarch 8, 2025 March 8, 2025 ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਚਲਾਏ ਅਪਰੇਸ਼ਨ ਸੀਲ ਤਹਿਤ ਦੂਜੇ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ 13...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ ਕਾਰਵਾਈ ਨੂੰ ਮੰਦਭਾਗਾ ਦੱਸਿਆCurrent UpdatesMarch 8, 2025 March 8, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ...