ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ’ਚ 3100 ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟਾਂ ਦੀ ਸ਼ੁਰੂਆਤCurrent UpdatesOctober 10, 2025 October 10, 2025 ਬਠਿੰਡਾ- ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਕੇ ਨਸ਼ਿਆਂ ਖ਼ਿਲਾਫ਼ ਜੰਗ ਨੂੰ ਸਿਖ਼ਰ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !Current UpdatesOctober 10, 2025 October 10, 2025 ਚੰਡੀਗੜ੍ਹ- ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲCurrent UpdatesOctober 10, 2025 October 10, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾCurrent UpdatesOctober 9, 2025 October 9, 2025 ਜਗਰਾਉਂ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰ ਪੁੱਜ ਕੇ ਨੌਜਵਾਨ ਗਾਇਕ ਦੀ ਦੁਖਦਾਈ ਤੇ ਬੇਵਕਤੀ...
ਖਾਸ ਖ਼ਬਰਪੰਜਾਬਰਾਸ਼ਟਰੀਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤCurrent UpdatesOctober 9, 2025 October 9, 2025 ਬਠਿੰਡਾ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈCurrent UpdatesOctober 9, 2025 October 9, 2025 ਅੰਮ੍ਰਿਤਸਰ- ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਸਨਅਤੀ ਖੇਤਰ ਰਾਹੀਂ 4 ਲੱਖ ਨੌਕਰੀਆਂ ਦੇਵੇਗੀ: ਕੇਜਰੀਵਾਲCurrent UpdatesOctober 9, 2025 October 9, 2025 ਬਠਿੰਡਾ- ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੇ ਪੜਾਅ ਤਹਿਤ 3000 ਤੋਂ ਵੱਧ ਪਿੰਡਾਂ ’ਚ ਆਧੁਨਿਕ ਸਹੂਲਤਾਂ ਨਾਲ ਲੈਸ...
ਖਾਸ ਖ਼ਬਰਪੰਜਾਬਰਾਸ਼ਟਰੀਸਿਆਸੀ ਰੈਲੀਆਂ ਲਈ ਬੱਸਾਂ ਨਹੀਂ ਦੇਵਾਂਗੇ: ਠੇਕਾ ਮੁਲਾਜ਼ਮCurrent UpdatesOctober 9, 2025 October 9, 2025 ਫ਼ਰੀਦਕੋਟ- ਪੰਜਾਬ ਰੋਡਵੇਜ਼/ਪੀ ਆਰ ਟੀ ਸੀ ਠੇਕਾ ਮੁਲਾਜ਼ਮ ਯੂਨੀਅਨ ਨੇ ਇੱਕ ਵੱਡੇ ਨੀਤੀਗਤ ਬਦਲਾਅ ਦਾ ਐਲਾਨ ਕਰਦਿਆਂ ਪੀ ਆਰ ਟੀ ਸੀ ਦੇ ਜਨਰਲ ਮੈਨੇਜਰ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜ ਤੱਤਾਂ ਵਿੱਚ ਵਿਲੀਨ ਹੋਇਆ ਰਾਜਵੀਰ ਜਵੰਦਾCurrent UpdatesOctober 9, 2025 October 9, 2025 ਜਗਰਾਉਂ- ਗਾਇਕ ਰਾਜਵੀਰ ਜਵੰਦਾ ਦਾ ਅੱਜ ਨਜ਼ਦੀਕੀ ਪਿੰਡ ਪੋਨਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਇਟਲੀ ਵਿੱਚ ਮ੍ਰਿਤਕ ਜਵਾਨਾਂ ਦੀਆਂ ਦੇਹਾਂ ਭਾਰਤ ਲਿਆਉਣ ਲਈ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਤੱਕ ਪਹੁੰਚ ਕੀਤੀCurrent UpdatesOctober 8, 2025 October 8, 2025 ਜਲੰਧਰ- ਬੀਤੇ ਸਮੇਂ ਇਟਲੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਚਾਰ ਪੰਜਾਬੀ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਇੰਨ੍ਹਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ...