November 5, 2026

#punjab

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਹੁਣ ਦੱਸੋ ਕੌਣ ਮਾਨਸਿਕ ਤੌਰ ’ਤੇੇ ਅਸਥਿਰ’: ਨਵਜੋਤ ਕੌਰ ਸਿੱਧੂ ਨੇ ਕੈਪਟਨ ਨੂੰ ਘੇਰਿਆ

Current Updates
ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੀ ਸਖ਼ਤ ਆਲੋਚਨਾ ਕਰਨ ਤੋਂ ਬਾਅਦ ਪੰਜਾਬ ਵਿੱਚ ਸਿਆਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਨਵਜੋਤ ਕੌਰ ਸਿੱਧੂ ਨੇ ਮੁੱਖ ਮੰਤਰੀ ਮਾਨ ਤੋਂ ਸੁਰੱਖਿਆ ਮੰਗੀ, ਚੁੱਪੀ ’ਤੇ ਚੁੱਕੇ ਸਵਾਲ

Current Updates
ਚੰਡੀਗੜ੍ਹ- ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਵਾਲੇ ਬਿਆਨ ਨਾਲ ਖੜ੍ਹੇ ਹੋਏ ਵਿਵਾਦ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਜੇਲ੍ਹ ਤੋੜ ਕੇ ਭੱਜਣ ਵਾਲਾ ਗੁਰਪ੍ਰੀਤ ਸੇਖੋਂ ਕਾਨੂੰਨੀ ਤਰੀਕੇ ਨਾਲ ਨਾਭਾ ਜੇਲ੍ਹ ’ਚੋਂ ਰਿਹਾਅ

Current Updates
ਨਾਭਾ- 2016 ਵਿਚ ਨਾਭਾ ਦੀ ਅਤਿ ਸੁਰੱਖਿਆ ਜੇਲ੍ਹ ਤੋੜ ਕੇ ਫਰਾਰ ਹੋਣ ਵਾਲਾ ਗੁਰਪ੍ਰੀਤ ਸਿੰਘ ਸੇਖੋਂ ਅੱਜ ਕਾਨੂੰਨੀ ਤਰੀਕੇ ਨਾਲ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣ ਤੋਂ ਪਹਿਲਾਂ ਵਿਰੋਧੀਆਂ ਨੇ ਹਾਰ ਮੰਨੀ: ਭਗਵੰਤ ਮਾਨ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਤੋਂ ਇਕ ਦਿਨ ਪਹਿਲਾਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਣੇ...
ਖਾਸ ਖ਼ਬਰਪੰਜਾਬਰਾਸ਼ਟਰੀ

ਬੀਐਸਐਫ ਵਲੋਂ ਅੰਮ੍ਰਿਤਸਰ ਵਿੱਚ ਤਸਕਰ ਗ੍ਰਿਫ਼ਤਾਰ; ਡਰੋਨ ਅਤੇ ਹੈਰੋਇਨ ਬਰਾਮਦ

Current Updates
ਅੰਮ੍ਰਿਤਸਰ- ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਸਰਹੱਦ ’ਤੇ ਕੀਤੇ ਗਏ ਅਪ੍ਰੇਸ਼ਨ ਵਿੱਚ ਬੀਐਸਐਫ ਨੇ ਇੱਕ ਨਾਰਕੋ-ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਦੋ ਡਰੋਨ ਅਤੇ ਹੈਰੋਇਨ ਬਰਾਮਦ...
ਖਾਸ ਖ਼ਬਰਪੰਜਾਬਰਾਸ਼ਟਰੀ

ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 67 ਹਜ਼ਾਰ ਵਿਦੇਸ਼ੀ ਸਿਗਰੇਟਾਂ ਬਰਾਮਦ

Current Updates
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਕੁਆਲਾਲੰਪੁਰ ਤੋਂ ਆਏ ਦੋ ਯਾਤਰੀਆਂ ਕੋਲੋਂ 67 ਹਜ਼ਾਰ ਤੋਂ ਵੱਧ ਵਿਦੇਸ਼ੀ ਸਿਗਰੇਟਾਂ ਬਰਾਮਦ...
ਖਾਸ ਖ਼ਬਰਪੰਜਾਬਰਾਸ਼ਟਰੀ

ਮੋਗਾ: ਪੁਲੀਸ ਮੁਕਾਬਲੇ ਵਿਚ ਗੈਂਗਸਟਰ ਪ੍ਰਭ ਦਾਸੂਵਾਲ ਦਾ ਗੁਰਗਾ ਜ਼ਖ਼ਮੀ7t67

Current Updates
ਮੋਗਾ-  ਮੋਗਾ ਪੁਲੀਸ ਨਾਲ ਸ਼ੁੱਕਰਵਾਰ ਦੇਰ ਸ਼ਾਮ ਹੋਏ ਮੁਕਾਬਲੇ ਵਿੱਚ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਨਾਲ ਜੁੜਿਆ ਇੱਕ ਵਿਅਕਤੀ ਜ਼ਖਮੀ ਹੋ ਗਿਆ। ਜ਼ਖਮੀ ਮਸ਼ਕੂਕ ਦੀ ਪਛਾਣ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਪੁਲੀਸ ਵੱਲੋਂ ਫਲੈਗ ਮਾਰਚ

Current Updates
ਪਟਿਆਲਾ- ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲੀਸ ਨੇ ਅੱਜ ਇਥੇ ਵੱਖ ਵੱਖ ਪਿੰਡਾਂ ‘ਚ ਫਲੈਗ ਮਾਰਚ ਕੀਤਾ ਜਿਸ ਦੌਰਾਨ ਅਮਲ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ ਦੇ ਸਕੂਲਾਂ ਵਿੱਚ ਧਮਾਕਾ ਕਰਨ ਦੀ ਈਮੇਲ ਰਾਹੀਂ ਧਮਕੀ

Current Updates
ਅੰਮ੍ਰਿਤਸਰ- ਅੱਜ ਸ਼ਹਿਰ ਦੇ ਕੁਝ ਵੱਡੇ ਸਕੂਲਾਂ ਵਿੱਚ ਧਮਕੀ ਵਾਲੇ ਈਮੇਲ ਮਿਲੇ ਹਨ, ਜਿਸ ਤੋਂ ਬਾਅਦ ਸਕੂਲਾਂ ਵਿੱਚ ਚਿੰਤਾ ਵਾਲਾ ਮਾਹੌਲ ਹੈ। ਇਸ ਦੀ ਸੂਚਨਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਦੇ ਸਾਬਕਾ ਰਾਜਪਾਲ ਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ ਦਾ ਦੇਹਾਂਤ

Current Updates
ਚੰਡੀਗੜ੍ਹ- ਸੀਨੀਅਰ ਕਾਂਗਰਸ ਆਗੂ, ਸਾਬਕਾ ਕੇਂਦਰੀ ਮੰਤਰੀ ਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦਾ ਸ਼ੁੱਕਰਵਾਰ ਨੂੰ ਮਹਾਰਾਸ਼ਟਰ ਦੇ ਪਿੱਤਰੀ ਕਸਬੇ ਲਾਤੂਰ ਵਿਚ ਦੇਹਾਂਤ ਹੋ...