ਖਾਸ ਖ਼ਬਰਪੰਜਾਬਰਾਸ਼ਟਰੀਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾCurrent UpdatesNovember 1, 2025 November 1, 2025 ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ’ਚ 22.58 ਲੱਖ ਰੁਪਏ ਦਾ ਵਿਕਿਆ 0001 ਨੰਬਰCurrent UpdatesNovember 1, 2025November 1, 2025 November 1, 2025November 1, 2025 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਲੋਕ ਮਹਿੰਗੀਆਂ ਗੱਡੀਆਂ ਅਤੇ ਫੈਂਸੀ ਨੰਬਰ ਰੱਖਣ ਦੇ ਸ਼ੌਂਕੀ ਹਨ। ਚੰਡੀਗੜ੍ਹੀਆਂ ਨੇ ਇੱਕ ਵਾਰ ਫਿਰ ਸਾਬਿਤ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਨੌਂ ਪਿਸਤੌਲਾਂ ਸਣੇ ਤਿੰਨ ਗ੍ਰਿਫ਼ਤਾਰCurrent UpdatesOctober 31, 2025 October 31, 2025 ਅੰਮ੍ਰਿਤਸਰ- ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਮਲੇ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀGen Z ਨੇ ਬ੍ਰੇਕਅਪ ਤੋਂ ਉੱਭਰਨ ਲਈ ਮੰਗੀ ਛੂੱਟੀ; ਸੀਈਓ ਨੇ ਕਿਹਾ ‘ਇਮਾਨਦਾਰੀ ਵਾਲੀ ਬੇਨਤੀ’ ਮਨਜ਼ੂਰCurrent UpdatesOctober 31, 2025 October 31, 2025 ਚੰਡੀਗੜ੍ਹ- ਦੌਰ ਬਦਲਣ ਦੇ ਨਾਲ-ਨਾਲ ਹੁਣ ਕੰਮ ਵਾਲੀਆਂ ਥਾਵਾਂ ’ਤੇ ਛੁੱਟੀ ਮੰਗਣ ਦਾ ਤਰੀਕਾ ਵੀ ਬਦਲਦਾ ਜਾ ਰਿਹਾ ਹੈ। ਇੱਕ ਸਮਾਂ ਸੀ ਜਦੋਂ ਸਿਰਫ਼ ਕੰਮ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂCurrent UpdatesOctober 31, 2025 October 31, 2025 ਅੰਮ੍ਰਿਤਸਰ- ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (UK) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ।...
ਖਾਸ ਖ਼ਬਰਰਾਸ਼ਟਰੀਅਮਰੀਕਾ-ਚੀਨ ਸਮਝੌਤੇ ਕਾਰਨ ਘਟੀ ਸੁਰੱਖਿਅਤ ਨਿਵੇਸ਼ ਦੀ ਮੰਗ, ਸੋਨਾ ਖਿਸਕਿਆCurrent UpdatesOctober 31, 2025 October 31, 2025 ਨਵੀਂ ਦਿੱਲੀ- ਫਿਊਚਰਜ਼ ਵਪਾਰ ਵਿੱਚ ਅਸਥਿਰ ਉਤਰਾਅ-ਚੜ੍ਹਾਅ ਦੇ ਚੱਲਦਿਆਂ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ਵਿੱਚ 218 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ...
ਖਾਸ ਖ਼ਬਰਰਾਸ਼ਟਰੀਭਾਰਤ ਤੇ ਅਮਰੀਕਾ ਵੱਲੋਂ ਨਵੇਂ ਰੱਖਿਆ ਚੌਖਟੇ ਲਈ ਦਸ ਸਾਲਾ ਸਮਝੌਤਾ ਸਹੀਬੰਦCurrent UpdatesOctober 31, 2025 October 31, 2025 ਨਵੀਂ ਦਿੱਲੀ- ਵਪਾਰ ਤੇ ਟੈਰਿਫ ਨੂੰ ਲੈ ਕੇ ਦੋਵਾਂ ਮੁਲਕਾਂ ਵਿਚ ਜਾਰੀ ਤਲਖ਼ੀ ਦਰਮਿਆਨ ਭਾਰਤ ਤੇ ਅਮਰੀਕਾ ਨੇ ਸ਼ੁੱਕਰਵਾਰ ਨੂੰ ਪ੍ਰਮੁੱਖ ਰੱਖਿਆ ਭਾਈਵਾਲੀ ਲਈ ਨਵੇਂ...
ਖਾਸ ਖ਼ਬਰਪੰਜਾਬਰਾਸ਼ਟਰੀRPG ਜ਼ਬਤ: ਪੰਜਾਬ ਵਿੱਚ ਵਧ ਰਹੇ ਅਤਿਵਾਦੀ ਖ਼ਤਰੇ ਦਾ ਸੰਕੇਤ !Current UpdatesOctober 31, 2025 October 31, 2025 ਅੰਮ੍ਰਿਤਸਰ- ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧੇ ਤੋਂ ਬਾਅਦ ਰਾਕੇਟ-ਪ੍ਰੋਪੇਲਡ ਗ੍ਰਨੇਡ ਲਾਂਚਰ (RPG) ਦੀ ਜ਼ਬਤ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ।...
ਖਾਸ ਖ਼ਬਰਰਾਸ਼ਟਰੀ2020 ਦਿੱਲੀ ਦੰਗਿਆਂ ਨਾਲ ਮੈਨੂੰ ਜੋੜਨ ਵਾਲਾ ਕੋਈ ਸਬੂਤ ਨਹੀਂ: ਉਮਰ ਖਾਲਿਦCurrent UpdatesOctober 31, 2025 October 31, 2025 ਨਵੀਂ ਦਿੱਲੀ- ਫਰਵਰੀ 2020 ਦੇ ਦਿੱਲੀ ਦੰਗਿਆਂ ਨਾਲ ਜੁੜੇ ਯੂਏਪੀਏ (UAPA) ਕੇਸ ਵਿੱਚ ਜ਼ਮਾਨਤ ਦੀ ਮੰਗ ਕਰਦੇ ਹੋਏ ਕਾਰਕੁਨ ਉਮਰ ਖਾਲਿਦ ਨੇ ਸ਼ੁੱਕਰਵਾਰ ਨੂੰ ਸੁਪਰੀਮ...
ਖਾਸ ਖ਼ਬਰਪੰਜਾਬਰਾਸ਼ਟਰੀਪਰਾਲੀ ਸਾੜਨ ਦਾ ਸਿਲਸਿਲਾ ਬੇਰੋਕ ਜਾਰੀ; CAQM ਦੀ ਸਬੰਧਤ ਭਾਈਵਾਲਾਂ ਨਾਲ ਕਿਸਾਨ ਭਵਨ ਵਿਚ ਮੀਟਿੰਗ ਅੱਜCurrent UpdatesOctober 31, 2025 October 31, 2025 ਪਟਿਆਲਾ- ਪੰਜਾਬ ਵਿਚ ਖਾਸ ਕਰਕੇ ਸ਼ਾਮ ਸਮੇਂ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਦੀਆਂ ਰਿਪੋਰਟਾਂ ਦਰਮਿਆਨ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (CAQM) ਅੱਜ ਚੰਡੀਗੜ੍ਹ ਦੇ ਕਿਸਾਨ ਭਵਨ...