ਖਾਸ ਖ਼ਬਰਰਾਸ਼ਟਰੀਭਾਜਪਾ ਵਿਧਾਇਕ ਰਾਹੁਲ ਨਰਵੇਕਰ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਲਈ ਨਾਮਜ਼ਦਗੀ ਦਾਖ਼ਲ ਕੀਤੀCurrent UpdatesDecember 9, 2024 December 9, 2024 ਨਵੀਂ ਦਿੱਲੀ: ਭਾਜਪਾ ਵਿਧਾਇਕ ਰਾਹੁਲ ਨਾਰਵੇਕਰ ਨੇ ਐਤਵਾਰ ਨੂੰ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ। ਉਸਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ...
ਖਾਸ ਖ਼ਬਰਰਾਸ਼ਟਰੀਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਕਨਵੈਂਸ਼ਨ ’ਚ ਲਿਆ ਹਿੱਸਾCurrent UpdatesDecember 9, 2024 December 9, 2024 ਨਵੀਂ ਦਿੱਲੀ: ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਨਵੀਂ ਦਿੱਲੀ ’ਚ ਆਯੋਜਿਤ ਐਨਐਸਯੂਆਈ ਦੇ ਰਾਸ਼ਟਰੀ ਕਨਵੈਂਸ਼ਨ ’ਚ ਹਿੱਸਾ...
ਖਾਸ ਖ਼ਬਰਰਾਸ਼ਟਰੀ7 ਸੂਬਿਆਂ ਚ ਭਾਰੀ ਮੀਂਹ ਦਾ ਅਲਰਟ, 2-3 ਦਿਨ ਖ਼ਰਾਬ ਰਹੇਗਾ ਮੌਸਮCurrent UpdatesDecember 8, 2024 December 8, 2024 ਮੌਸਮ: ਅੱਜ ਦੇਸ਼ ਭਰ ਵਿੱਚ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਦਿੱਲੀ-ਐਨਸੀਆਰ ਨੂੰ ਛੱਡ ਕੇ ਉੱਤਰੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਠੰਢ ਵਧ ਰਹੀ...
ਖਾਸ ਖ਼ਬਰਰਾਸ਼ਟਰੀਅਮਰੀਕਾ ਵੱਲੋਂ ਭਾਜਪਾ ਦੇ ਦੋਸ਼ਾਂ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਨੇ ਕੀਤੀ ਟਿੱਪਣੀCurrent UpdatesDecember 8, 2024 December 8, 2024 ਨਵੀਂ ਦਿੱਲੀ-ਅਮਰੀਕਾ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਭਾਰਤ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਪਿੱਛੇ ਅਮਰੀਕੀ ‘ਡੀਪ ਸਟੇਟ’...
ਖਾਸ ਖ਼ਬਰਮਨੋਰੰਜਨਰਾਸ਼ਟਰੀਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗCurrent UpdatesDecember 8, 2024 December 8, 2024 ਨਵੀਂ ਦਿੱਲੀ-ਕਾਂਗਰਸ ਨੇ ਭਾਰਤ-ਚੀਨ ਸਬੰਧਾਂ ਬਾਰੇ ਸੰਸਦ ਵਿੱਚ ਦਿੱਤੇ ਗਏ ਬਿਆਨ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਅੱਜ ਮੰਗ ਕੀਤੀ ਕਿ ਸੰਸਦ ਨੂੰ ਦੋਵੇਂ...
ਖਾਸ ਖ਼ਬਰਰਾਸ਼ਟਰੀਪੂਜਾ ਸਥਾਨਾਂ ਬਾਰੇ ਐਕਟ ਖ਼ਿਲਾਫ਼ ਪਟੀਸ਼ਨਾਂ ਲਈ ਸੀਜੇਆਈ ਵੱਲੋਂ ਵਿਸ਼ੇਸ਼ ਬੈਂਚ ਕਾਇਮ, ਸੁਣਵਾਈ 12 ਨੂੰCurrent UpdatesDecember 7, 2024 December 7, 2024 ਨਵੀਂ ਦਿੱਲੀ-ਭਾਰਤ ਦੇ ਚੀਫ਼ ਜਸਟਿਸ ( ਸੀਜੇਆਈ) ਸੰਜੀਵ ਖੰਨਾ ਨੇ ਪੂਜਾ ਸਥਾਨ (ਵਿਸ਼ੇਸ਼ ਪ੍ਰਬੰਧ) ਐਕਟ, 1991 ਦੀ ਸੰਵਿਧਾਨਿਕ ਵਾਜਬੀਅਤ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ...
ਖਾਸ ਖ਼ਬਰਤਕਨਾਲੋਜੀਵਪਾਰਮਾਰੂਤੀ ਸੁਜ਼ੂਕੀ ਅਤੇ ਮਹਿੰਦਰਾ ਸਮੇਤ ਕਈ ਕੰਪਨੀਆਂ ਦੇ ਵਾਹਨ ਹੋਣਗੇ ਮਹਿੰਗੇCurrent UpdatesDecember 7, 2024December 7, 2024 December 7, 2024December 7, 2024 ਨਵੀਂ ਦਿੱਲੀ- ਮਾਰੂਤੀ ਸੁਜ਼ੂਕੀ ਅਤੇ ਮਹਿੰਦਰਾ ਐਂਡ ਮਹਿੰਦਰਾ ਨੇ ਵਧਦੀ ਲਾਗਤ ਅਤੇ ਸੰਚਾਲਨ ਖਰਚਿਆਂ ਦੇ ਪ੍ਰਭਾਵ ਨੂੰ ਪੂਰਾ ਕਰਨ ਲਈ ਜਨਵਰੀ ਤੋਂ ਵਾਹਨਾਂ ਦੀਆਂ ਕੀਮਤਾਂ...
ਖਾਸ ਖ਼ਬਰਰਾਸ਼ਟਰੀਵਿਦੇਸ਼ ਮੰਤਰਾਲੇ ਵੱਲੋਂ ਨਾਗਰਿਕਾਂ ਨੂੰ ਸੀਰੀਆ ਦੀ ਯਾਤਰਾ ਤੋਂ ਬਚਣ ਦੀ ਸਲਾਹCurrent UpdatesDecember 7, 2024 December 7, 2024 ਨਵੀਂ ਦਿੱਲੀ-ਭਾਰਤ ਨੇ ਸੀਰੀਆ ਵਿੱਚ ਚੱਲ ਰਹੀ ਹਿੰਸਾ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਸੀਰੀਆ ਦੀ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। ਸ਼ੁੱਕਰਵਾਰ ਨੂੰ...
ਖਾਸ ਖ਼ਬਰਰਾਸ਼ਟਰੀਸਵੇਰ ਦੀ ਸੈਰ ਤੋਂ ਪਰਤ ਰਹੇ ਕਾਰੋਬਾਰੀ ਦੀ ਗੋਲੀ ਮਾਰ ਕੇ ਹੱਤਿਆCurrent UpdatesDecember 7, 2024 December 7, 2024 ਨਵੀਂ ਦਿੱਲੀ-ਪੂਰਬੀ ਦਿੱਲੀ ਦੇ ਸ਼ਾਹਦਰਾ ਵਿੱਚ ਸ਼ਨੀਵਾਰ ਨੂੰ ਸਵੇਰ ਦੀ ਸੈਰ ਦੌਰਾਨ ਇੱਕ ਕਾਰੋਬਾਰੀ ਦੀ ਉਸ ਦੇ ਘਰ ਦੇ ਨੇੜੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ...
ਖਾਸ ਖ਼ਬਰਰਾਸ਼ਟਰੀਮੁਰਮੂ, ਮੋਦੀ ਤੇ ਖੜਗੇ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀCurrent UpdatesDecember 7, 2024 December 7, 2024 ਨਵੀਂ ਦਿੱਲੀ- ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ...