ਖਾਸ ਖ਼ਬਰਪੰਜਾਬਰਾਸ਼ਟਰੀਪੰਜ ਤਖ਼ਤ ਸਹਿਬਾਨ ਨੂੰ ਰੇਲ ਮਾਰਗ ਰਾਹੀਂ ਜੋੜਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਾਂਗੇ*Current UpdatesOctober 5, 2025 October 5, 2025 ਸ੍ਰੀ ਅਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ 18 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ...
ਖਾਸ ਖ਼ਬਰਪੰਜਾਬਰਾਸ਼ਟਰੀਸੂਬੇ ਦੀ ਸ਼ਾਨਦਾਰ ਵਿਰਾਸਤ ਕਾਇਮ ਰੱਖਣ ਦੀ ਵਚਨਬੱਧਤਾ ਦੁਹਰਾਈCurrent UpdatesOctober 5, 2025 October 5, 2025 ਸ੍ਰੀ ਆਨੰਦਪੁਰ ਸਾਹਿਬ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਹਾਨ ਸਿੱਖ ਸ਼ਹੀਦ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦੇ ਨਾਮ ‘ਤੇ 20 ਕਰੋੜ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਰਪੰਚ ਦੇ ਪੁੱਤਰ ਦਾ ਕਤਲ ਮਾਮਲਾ: ਦੂਜੇ ਦਿਨ ਵੀ ਧਰਨਾ ਜਾਰੀ; ਸਿੱਧੂ ਮੂਸੇਵਾਲਾ ਦੇ ਪਿਤਾ ਵੀ ਪਹੁੰਚੇCurrent UpdatesOctober 5, 2025 October 5, 2025 ਸ਼ਹਿਣਾ- ਕਸਬਾ ਸ਼ਹਿਣਾ ਦੀ ਸਾਬਕਾ ਸਰਪੰਚ ਮਲਕੀਤ ਕੌਰ ਕਲਕੱਤਾ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦਾ ਕੱਲ ਹੋਏ ਕਤਲ ਦਾ ਮਾਮਲਾ ਤੇਜ਼ੀ ਨਾਲ ਗਰਮਾ ਰਿਹਾ ਹੈ...
ਖਾਸ ਖ਼ਬਰਪੰਜਾਬਰਾਸ਼ਟਰੀਬਡੂੰਗਰ ਵੱਲੋਂ ਸੰਗਤ ਨੂੰ ਇਤਿਹਾਸਕ ਪੁਸਤਕ ਭੇਟCurrent UpdatesOctober 4, 2025 October 4, 2025 ਪਟਿਆਲਾ- ਇੱਥੇ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਇਤਿਹਾਸ ਰਿਚਰਚ...
ਖਾਸ ਖ਼ਬਰਪੰਜਾਬਰਾਸ਼ਟਰੀਅਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ !Current UpdatesOctober 4, 2025 October 4, 2025 ਅਨੰਦਪੁਰ ਸਾਹਿਬ- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ: ਆਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਇਜਲਾਸCurrent UpdatesOctober 4, 2025 October 4, 2025 ਚੰਡੀਗੜ੍ਹ- ਗੁਰੂ ਤੇਗ਼ ਬਹਾਦਰ ਦੇ ਸ਼ਹੀਦੀ ਦਿਹਾੜੇ ਦੇ 350 ਸਾਲਾ ਸਮਾਗਮਾਂ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ...
ਖਾਸ ਖ਼ਬਰਪੰਜਾਬਰਾਸ਼ਟਰੀਮੀਂਹ ਦੀ ਮੁੜ ਭਵਿੱਖਬਾਣੀ ਤੋਂ ਬਾਅਦ ਕਿਸਾਨਾਂ ਦੇ ਸਾਹ ਸੂਤੇCurrent UpdatesOctober 4, 2025 October 4, 2025 ਪਟਿਆਲਾ- ਮੌਸਮ ਵਿਭਾਗ ਵੱਲੋਂ ਕੀਤੀ ਗਈ ਆਉਣ ਵਾਲੇ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਨੇ ਪੰਜਾਬ ਦੇ ਕਿਸਾਨਾਂ ਨੂੰ ਦੁਚਿੱਤੀ ਵਿੱਚ ਪਾ ਦਿੱਤਾ ਹੈ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਤਿਉਹਾਰਾਂ ਦਾ ਤੋਹਫ਼ਾ, 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਦੀ ਸ਼ੁਰੂਆਤCurrent UpdatesOctober 4, 2025 October 4, 2025 ਤਰਨ ਤਾਰਨ: ਤਿਉਹਾਰਾਂ ਦੇ ਸੀਜ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 4,150.42 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਦੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿੱਚ ਫਿਰ ਮਿਲਿਆ ਨਵਜੰਮਿਆ ਬੱਚਾCurrent UpdatesOctober 3, 2025 October 3, 2025 ਬਠਿੰਡਾ- ਇਥੋਂ ਨੇੜਲੇ ਪਿੰਡ ਕੋਠੇ ਨੱਥਾ ਸਿੰਘ ਵਾਲਾ ਵਿੱਚ ਅੱਜ ਸਵੇਰੇ ਫਿਰ ਇਕ ਨਵਜੰਮਿਆ ਬੱਚਾ ਮਿਲਣ ਨਾਲ ਪਿੰਡ ਵਿੱਚ ਹੜਕੰਪ ਮਚ ਗਿਆ ਹੈ। ਪਿੰਡ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦਾ ਵਿਆਹ ਅੱਜ, ਮੁੱਖ ਮੰਤਰੀ ਹੋਣਗੇ ਸ਼ਾਮਲCurrent UpdatesOctober 3, 2025 October 3, 2025 ਲੁਧਿਆਣਾ- ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਕੋਮਲ ਸ਼ਰਮਾ ਦਾ ਵਿਆਹ ਲੁਧਿਆਣਾ ਦੇ ਹੌਜ਼ਰੀ ਕਾਰੋਬਾਰੀ ਲਵਿਸ਼ ਓਬਰਾਏ ਦੇ ਨਾਲ ਹੋਣ ਜਾ ਰਿਹਾ ਹੈ। ਇਸ ਵਿਆਹ ਦੇ...