ਖਾਸ ਖ਼ਬਰਮਨੋਰੰਜਨਰਾਸ਼ਟਰੀਜਦੋਂ ਦਿਲਜੀਤ ਦੋਸਾਂਝ ਨੇ ਅਮਿਤਾਭ ਬੱਚਨ ਨੂੰ ਕਿਹਾ, ‘ਸਰ, ਇੱਕ ਫ਼ਿਲਮ ਮੈਨੂੰ ਚੰਗੀ ਨਹੀਂ ਲੱਗੀ’Current UpdatesOctober 27, 2025 October 27, 2025 ਨਵੀਂ ਦਿੱਲੀ- ਮੈਗਾਸਟਾਰ ਅਮਿਤਾਭ ਬੱਚਨ ਵੱਲੋਂ ਹੋਸਟ ਕੀਤੇ ਜਾਂਦੇ ਪ੍ਰੋਗਰਾਮ ‘ਕੌਨ ਬਣੇਗਾ ਕਰੋੜਪਤੀ 17’ ਵਿੱਚ ਦਿਲਜੀਤ ਦੀ ਐਂਟਰੀ ਦੀਆਂ ਵੀਡੀਓ’ਜ਼ ਨਾ ਸੋਸ਼ਲ ਮੀਡੀਆ ਵੱਡੇ ਪੱਧਰ...
ਖਾਸ ਖ਼ਬਰਪੰਜਾਬਰਾਸ਼ਟਰੀਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾCurrent UpdatesOctober 27, 2025 October 27, 2025 ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਕੀਤੀ ਅਪੀਲ ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ...
ਖਾਸ ਖ਼ਬਰਰਾਸ਼ਟਰੀਯੂਟਿਊਬਰ ਜੋਤੀ ਮਲਹੋਤਰਾ ਨੂੰ ਝਟਕਾ; ਹਿਸਾਰ ਅਦਾਲਤ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ !Current UpdatesOctober 26, 2025 October 26, 2025 ਚੰਡੀਗੜ੍ਹ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸਨੂੰ ਮਈ ਵਿੱਚ ਜਾਸੂਸੀ ਦੇ ਸ਼ੱਕ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਅਤੇ ਹਰਿਆਣਾ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਸ਼੍ਰੇਣੀ ਵਿੱਚ !Current UpdatesOctober 26, 2025 October 26, 2025 ਚੰਡੀਗੜ੍ਹ- ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ ‘ਮਾੜੀ’ ਅਤੇ ‘ਬਹੁਤ ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ, ਜਦੋਂ ਕਿ ਗੁਆਂਢੀ ਪੰਜਾਬ ਵਿੱਚ ਵੀ ਇਹ...
ਖਾਸ ਖ਼ਬਰਪੰਜਾਬਰਾਸ਼ਟਰੀਭਾਬੀ ਕਮਲ ਕੌਰ ਮਾਮਲਾ: ਜਸਪ੍ਰੀਤ ਸਿੰਘ ਤੇ ਨਿਮਰਜੀਤ ਸਿੰਘ ਖ਼ਿਲਾਫ਼ ਦੋਸ਼ ਤੈਅCurrent UpdatesOctober 26, 2025 October 26, 2025 ਬਠਿੰਡਾ- ਸੋਸ਼ਲ ਮੀਡੀਆ ’ਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੇ ਸਨਸਨੀਖੇਜ਼ ਕਤਲ ਮਾਮਲੇ ਵਿੱਚ ਤਾਜ਼ਾ ਕਾਰਵਾਈ ਸਾਹਮਣੇ ਆਈ ਹੈ। ਇਸ ਸਬੰਧੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤCurrent UpdatesOctober 26, 2025 October 26, 2025 ਮੁੰਬਈ- ‘ਜਾਨੇ ਭੀ ਦੋ ਯਾਰੋ’ ਅਤੇ ‘ਮੈਂ ਹੂੰ ਨਾ’ ਜਿਹੀਆਂ ਫਿਲਮਾਂ ’ਚ ਯਾਦਗਾਰੀ ਭੂਮਿਕਾਵਾਂ ਨਿਭਾਉਣ ਅਤੇ ਆਪਣੀ ਕਾਮੇਡੀ ਨਾਲ ਲੋਕਾਂ ਦੇ ਚਿਹਰਿਆਂ ’ਤੇ ਹਾਸਾ ਲਿਆਉਣ...
ਖਾਸ ਖ਼ਬਰਮਨੋਰੰਜਨਰਾਸ਼ਟਰੀਬ੍ਰਜਰਾਜ ਉਤਸਵ: ਹੇਮਾ ਮਾਲਿਨੀ ਪੇਸ਼ ਕਰੇਗੀ ਨ੍ਰਿਤ ਨਾਟਕCurrent UpdatesOctober 26, 2025 October 26, 2025 ਮਥੁਰਾ- ਇੱਥੇ ਐਤਵਾਰ ਨੂੰ ਸ਼ੁਰੂ ਹੋਣ ਵਾਲੇ ਸਾਲਾਨਾ ਬ੍ਰਜਰਾਜ ਉਤਸਵ ਲਈ ਮਥੁਰਾ ਸ਼ਹਿਰ ਸਜ ਚੁੱਕਿਆ ਹੈ। 11 ਦਿਨਾਂ ਦੇ ਤਿਉਹਾਰ ਸਬੰਧੀ ਸਮਾਗਮ ਉੱਤਰ ਪ੍ਰਦੇਸ਼ ਦੇ...
ਖਾਸ ਖ਼ਬਰਰਾਸ਼ਟਰੀਆਸਟਰੇਲੀਆ ਦੀਆਂ ਦੋ ਮਹਿਲਾ ਕ੍ਰਿਕਟਰਾਂ ਨਾਲ ਛੇੜਛਾੜCurrent UpdatesOctober 26, 2025 October 26, 2025 ਇੰਦੌਰ- ਆਈ ਸੀ ਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿੱਚ ਹਿੱਸਾ ਲੈ ਰਹੀਆਂ ਆਸਟਰੇਲੀਆ ਦੀਆਂ ਦੋ ਮਹਿਲਾ ਕ੍ਰਿਕਟਰਾਂ ਦਾ ਮੱਧ ਪ੍ਰਦੇਸ਼ ਦੇ ਇੰਦੌਰ ਵਿੱਚ ਕਥਿਤ ਤੌਰ...
ਖਾਸ ਖ਼ਬਰਰਾਸ਼ਟਰੀਅਡਾਨੀ ਦੀਆਂ ਕੰਪਨੀਆਂ ’ਚ ਨਿਵੇਸ਼ ਤੋਂ ਵਿਵਾਦ:ਐੱਲ ਆਈ ਸੀ ਨੇ ਖ਼ੁਦ ਪੈਸੇ ਲਗਾਉਣ ਦਾ ਕੀਤਾ ਦਾਅਵਾCurrent UpdatesOctober 26, 2025 October 26, 2025 ਨਵੀਂ ਦਿੱਲੀ- ਭਾਰਤੀ ਜੀਵਨ ਬੀਮਾ ਨਿਗਮ (ਐੱਲ ਆਈ ਸੀ) ਵੱਲੋਂ ਅਡਾਨੀ ਗਰੁੱਪ ਦੀਆਂ ਕੰਪਨੀਆਂ ’ਚ ਪੈਸਾ ਲਾਏ ਜਾਣ ਨਾਲ ਵਿਵਾਦ ਪੈਦਾ ਹੋ ਗਿਆ ਹੈ। ਅਮਰੀਕੀ...
ਖਾਸ ਖ਼ਬਰਪੰਜਾਬਰਾਸ਼ਟਰੀSSOC ਦੀ ਵੱਡੀ ਕਾਰਵਾਈ; ਦੋ ਆਈ ਈ ਡੀ ਤੇ ਪਿਸਤੌਲ ਸਣੇ ਇੱਕ ਗ੍ਰਿਫ਼ਤਾਰCurrent UpdatesOctober 26, 2025 October 26, 2025 ਅੰਮ੍ਰਿਤਸਰ- ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਅੰਮ੍ਰਿਤਸਰ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ ਲਗਪਗ ਢਾਈ-ਢਾਈ ਕਿੱਲੋ ਦੀਆਂ ਦੋ ਇੰਪ੍ਰੋਵਾਈਜ਼ਡ ਐਕਸਪਲੂਸਿਵ ਡਿਵਾਈਸ (ਆਈ...