ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਹੋਵੇਗੀ: ਮਾਨCurrent UpdatesAugust 2, 2025 August 2, 2025 ਚੰਡੀਗੜ੍ਹ- ਲੈਂਡ ਪੂਲਿੰਗ ਨੀਤੀ ਦੇ ਵਿਰੋਧ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇCurrent UpdatesAugust 1, 2025 August 1, 2025 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਖਾਸ ਖ਼ਬਰਪੰਜਾਬਰਾਸ਼ਟਰੀਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘCurrent UpdatesAugust 1, 2025 August 1, 2025 ਜਲੰਧਰ- ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...
ਖਾਸ ਖ਼ਬਰਪੰਜਾਬਰਾਸ਼ਟਰੀਕੋਰਟ ਨੇ ਖਹਿਰਾ ਨੂੰ ਓਐੱਸਡੀ ਘੁੰਮਣ ਵਿਰੁੱਧ ਟਿੱਪਣੀ ਕਰਨ ਤੋਂ ਰੋਕਿਆCurrent UpdatesAugust 1, 2025 August 1, 2025 ਪੰਜਾਬ- ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰੀ ਸਮਾਗਮ ਮਗਰੋਂ ਨੇਤਾ ਤੇ ਅਧਿਕਾਰੀ ਚਲਦੇ ਬਣੇ; ਅਧਿਆਪਕਾਂ ਦੀਆਂ ਬੱਸਾਂ ਚਿੱਕੜ ’ਚ ਫਸੀਆਂCurrent UpdatesAugust 1, 2025August 1, 2025 August 1, 2025August 1, 2025 ਪੰਜਾਬ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਨੂੰ ਰਾਜ ਦੇ ਸਕੂਲਾਂ ਵਿੱਚ ‘ਨਸ਼ਾ ਰੋਕਥਾਮ ਪਾਠਕ੍ਰਮ’ ਰਸਮੀ ਤੌਰ...
ਖਾਸ ਖ਼ਬਰਰਾਸ਼ਟਰੀਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦCurrent UpdatesAugust 1, 2025 August 1, 2025 ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇCurrent UpdatesJuly 31, 2025 July 31, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ਼ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨCurrent UpdatesJuly 30, 2025 July 30, 2025 ਲੁਧਿਆਣਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਭਾਖੜਾ ਨਹਿਰ: ਹਰਿਆਣਾ ਨੂੰ ਭੇਜਿਆ 113 ਕਰੋੜ ਦਾ ਬਿੱਲ..!Current UpdatesJuly 30, 2025 July 30, 2025 ਪੰਜਾਬ- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ...
ਖਾਸ ਖ਼ਬਰਪੰਜਾਬਰਾਸ਼ਟਰੀਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ’ਚ ਚੁਣੌਤੀCurrent UpdatesJuly 30, 2025 July 30, 2025 ਪੰਜਾਬ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ...