April 1, 2026

#Amritsar

ਖਾਸ ਖ਼ਬਰਪੰਜਾਬਰਾਸ਼ਟਰੀ

ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦ

Current Updates
ਅੰਮ੍ਰਿਤਸਰ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਅਕਾਲ ਤਖ਼ਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਚਾਲੇ ਨਵਾਂ ਵਿਵਾਦ

Current Updates
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰਾਂ ਵਿਚਾਲੇ ਅੱਜ ਉਸ ਵੇਲੇ ਨਵਾਂ ਵਿਵਾਦ ਪੈਦਾ ਹੋ ਗਿਆ ਜਦੋਂ ਸ੍ਰੀ ਅਕਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਹਰਿਮੰਦਰ ਸਾਹਿਬ ’ਚ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੇ ਦਾਅਵੇ ਰੱਦ

Current Updates
ਅੰਮ੍ਰਿਤਸਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਗੋਲੀਬੰਦੀ ਤੋਂ ਬਾਅਦ ਭਾਰਤੀ ਫੌਜ ਨੇ ਬੀਤੇ ਦਿਨ ਖੁਲਾਸਾ ਕੀਤਾ ਸੀ ਕਿ ਪਾਕਿਸਤਾਨੀ ਫ਼ੌਜ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਸਾਨੀ ਨਹੀਂ

Current Updates
ਜਲੰਧਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀ

ਸ਼੍ਰੋਮਣੀ ਕਮੇਟੀ ਨੇ ਪੁਣਛ ਹਮਲੇ ਦੇ ਪੀੜਤ ਸਿੱਖ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ

Current Updates
ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿੱਚ ਹੋਈ ਜੰਗ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਵਿੱਚ ਹੋਏ ਹਮਲੇ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਮਜੀਠਾ ਜ਼ਹਿਰੀਲੀ ਸ਼ਰਾਬ ਦੁਖਾਂਤ: ਪੁਲੀਸ ਵੱਲੋਂ ਦਿੱਲੀ ਦੇ ਦੋ ਵਪਾਰੀ ਕਾਬੂ

Current Updates
ਅੰਮ੍ਰਿਤਸਰ-  ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ...
ਖਾਸ ਖ਼ਬਰਪੰਜਾਬਰਾਸ਼ਟਰੀ

ਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਜਵਾਨ ਭਾਰਤ ਨੂੰ ਸੌਂਪਿਆ

Current Updates
ਅੰਮ੍ਰਿਤਸਰ- ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਹਿਰੀਲੀ (ਨਕਲੀ) ਸ਼ਰਾਬ ਕੀ ਹੈ

Current Updates
ਅੰਮ੍ਰਿਤਸਰ- ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ 17 ਵਿਅਕਤੀਆਂ ਦੀ ਮੌਤ ਇਸ ਖੇਤਰ ਵਿੱਚ ਵਾਪਰੇ ਅਜਿਹੇ ਦੁਖਾਂਤਾਂ ਦੀ ਲੜੀ ਵਿੱਚ ਤਾਜ਼ਾ ਘਟਨਾ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਣਛ ਹਮਲੇ ’ਚ ਜ਼ਖ਼ਮੀ ਪਿਓ ਪੁੱਤ ਇਲਾਜ ਲਈ ਅੰਮ੍ਰਿਤਸਰ ਪੁੱਜੇ

Current Updates
ਅੰਮ੍ਰਿਤਸਰ- ਪਾਕਿਸਤਾਨ ਵੱਲੋਂ ਜੰਮੂ ਦੇ ਪੁਣਛ ਇਲਾਕੇ ਵਿੱਚ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦੇ ਪਰਿਵਾਰਕ ਮੈਂਬਰ ਇਲਾਜ ਲਈ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਕਰੀਬ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਤ ਵੇਲੇ ਬੱਤੀਆਂ ਬੁਝਾਈਆਂ ਗਈਆਂ

Current Updates
ਅੰਮ੍ਰਿਤਸਰ- ਭਾਰਤ ਤੇ ਪਾਕਿਸਤਾਨ ਦਰਮਿਆਨ 1971 ਵਿੱਚ ਹੋਈ ਜੰਗ ਉਪਰੰਤ ਲਗਭਗ 54 ਸਾਲ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਕੈਂਪਸ ਦੀਆਂ ਲਾਈਟਾਂ ਨੂੰ ਬੰਦ...