November 21, 2026

Bhagwant Mann

ਖਾਸ ਖ਼ਬਰਪੰਜਾਬਰਾਸ਼ਟਰੀ

ਵਿਰੋਧੀ ਧਿਰਾਂ ਪੰਜਾਬ ਦਾ ਵਿਕਾਸ ਰੋਕਣ ਲਈ ਇਕਜੁੱਟ: ਭਗਵੰਤ ਮਾਨ

Current Updates
ਰਾਜਪੁਰਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਹ ਪਾਰਟੀਆਂ ਪੰਜਾਬ ਦੇ ਵਿਕਾਸ ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੇਤਨ ਜੌੜਾਮਾਜਰਾ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਹਲਕਾ ਸਮਾਣਾ ਦੀ ਸੀਟ ਖ਼ਾਲੀ ਐਲਾਨੀ

Current Updates
ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਮਾਣਾ ਹਲਕੇ  ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦਾ ਅਸਤੀਫ਼ਾ ਅੱਜ ਪ੍ਰਵਾਨ ਕੀਤੇ ਜਾਣ ਮਗਰੋਂ ਹਲਕਾ...
ਖਾਸ ਖ਼ਬਰਰਾਸ਼ਟਰੀ

ਬੰਗਲੂਰੂ-ਮੁੰਬਈ ਵੰਦੇ ਭਾਰਤ ਸਲੀਪਰ ਦਾ ਕਿਰਾਇਆ 2810 ਤੋਂ 4450 ਰੁਪਏ

Current Updates
ਨਵੀਂ ਦਿੱਲੀ-  ਬੰਗਲੂਰੂ ਅਤੇ ਮੁੰਬਈ ਵਿਚਾਲੇ ਸ਼ੁਰੂ ਹੋਈ ਵੰਦੇ ਭਾਰਤ ਸਲੀਪਰ ਰੇਲਗੱਡੀ ਇਸ ਮਾਰਗ ’ਤੇ ਚਲਦੀ ਸਭ ਤੋਂ ਤੇਜ਼ ਰੇਲਗੱਡੀ ਹੈ। ਇਹ 1100 ਕਿਲੋਮੀਟਰ ਤੋਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਾਣਹਾਨੀ ਕੇਸ ‘ਚ ਵੱਡਾ ਮੋੜ: ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ ਦਾ ਨਾਂ ਹਟਾਉਣ ‘ਤੇ ਜਤਾਈ ਸਹਿਮਤੀ

Current Updates
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤੇ ਗਏ ਮਾਣਹਾਨੀ ਦੇ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ਵਿੱਚ ਸ਼ਾਮਲ

Current Updates
ਚੰਡੀਗੜ੍ਹ-  ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ਮੰਗਲਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।...
ਖਾਸ ਖ਼ਬਰਰਾਸ਼ਟਰੀ

‘ਕੋਈ ਵੀ ਧਿਰ ਹਮੇਸ਼ਾ ਲਈ ਕਿਸੇ ਥਾਂ ’ਤੇ ਕਬਜ਼ਾ ਨਹੀਂ ਕਰ ਸਕਦੀ, ਸਾਰਿਆਂ ਨੂੰ ਰੋਸ ਪ੍ਰਗਟਾਉਣ ਦਾ ਹੱਕ’

Current Updates
ਨਵੀਂ ਦਿੱਲੀ-  ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਅਤੇ ਹੋਰਨਾਂ ਧਿਰਾਂ ਨੂੰ ਉਸ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਹਾ ਹੈ, ਜਿਸ ਵਿੱਚ ਵਪਾਰੀ ਜਥੇਬੰਦੀਆਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾਇਆ

Current Updates
ਜਲੰਧਰ-  ਭਾਰਤੀ ਹਾਕੀ ਟੀਮ ਨੇ ਇੱਥੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਅੱਜ ਦੱਖਣੀ ਕੋਰੀਆ ਨੂੰ 8-0...
ਖਾਸ ਖ਼ਬਰਪੰਜਾਬਰਾਸ਼ਟਰੀ

ਹਾਈ ਕੋਰਟ ਨੇ ਪੀਜੀਆਈ ’ਚ ਪੋਸਟਮਾਰਟਮ ਅਤੇ ਚੰਡੀਗੜ੍ਹ ’ਚ ਸਸਕਾਰ ਦੇ ਦਿੱਤੇ ਹੁਕਮ

Current Updates
ਮਾਨਸਾ- ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਪੰਜਾਬ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਸ਼ਹਿਰਾਂ ਵਿੱਚ ਵੀ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਜਲਦ ਯਕੀਨੀ ਬਣਾਉਣ ਲਈ ਕੰਮ ਜਾਰੀ

Current Updates
ਪਟਿਆਲਾ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮੰਡੌਲੀ ਵਿਖੇ 432.65 ਕਰੋੜ ਰੁਪਏ ਦੀ ਲਾਗਤ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੇ ਹਲਕਾ ਘਨੌਰ ਵਿੱਚ ਵਿਸ਼ਾਲ ਇਕੱਠ ਨੂੰ ਕੀਤਾ ਸੰਬੋਧਨ

Current Updates
ਪਟਿਆਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਇਨ੍ਹਾਂ ਨੂੰ ਪੂਰੀ ਤਰ੍ਹਾਂ ਭ੍ਰਿਸ਼ਟ ਪਾਰਟੀਆਂ ਕਰਾਰ ਦਿੱਤਾ,...