ਖਾਸ ਖ਼ਬਰਪੰਜਾਬਰਾਸ਼ਟਰੀਕੀ ਬਦਲ ਰਹੀ ਹੈ ਧੂਰੀ ਦੀ ਡੈਮੋਗਰਾਫੀ? ਪਰਵਾਸੀਆਂ ਦੀ ਵਧਦੀ ਗਿਣਤੀ ਨੇ ਵਧਾਈ ਚਿੰਤਾCurrent UpdatesAugust 22, 2026 August 22, 2026 ਧੂਰੀ- ਪੰਜਾਬ ਅੰਦਰ ਇੱਕ ਪਾਸੇ ਗ਼ਲਤ ਵੋਟਾਂ ਨੂੰ ਕੱਟਣ ਲਈ ਮੁਹਿੰਮ ਚਲਾਈ ਹੋਈ ਹੈ, ਪਰ ਧੂਰੀ ਸ਼ਹਿਰ ਅੰਦਰ ਯੂ.ਪੀ., ਬਿਹਾਰ, ਬੰਗਲਾਦੇਸ਼ ਤੋਂ ਇਲਾਵਾ ਭਾਰਤ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਹਰੀਕੇ ਪੱਤਣ ਵਿਚ ਬਣੇਗਾ Jaswant Singh Khalra ਦਾ ਯਾਦਗਾਰੀ ਸਮਾਰਕCurrent UpdatesAugust 22, 2026 August 22, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਹਰੀਕੇ ਪੱਤਣ ਵਿਚ ਇੱਕ ਯਾਦਗਾਰ ਬਣਾਉਣ ਦੀ ਮਨਜ਼ੂਰੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ: ਨਹਿਰੀ ਵਿਭਾਗ ਦੇ ਦੋ ਮੁਲਾਜ਼ਮ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂCurrent UpdatesAugust 21, 2026 August 21, 2026 ਮੋਗਾ: ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਵੱਡੀ ਕਾਰਵਾਈ ਕਰਦਿਆਂ ਨਹਿਰੀ ਵਿਭਾਗ (Water Resources Department) ਦੇ ਦੋ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁਲਾਜ਼ਮਾਂ ਦਾ ਡੀ.ਏ. ਮਾਮਲਾ: ਹਾਈਕੋਰਟ ਵੱਲੋਂ ਅਦਾਲਤੀ ਹੁਕਮ ਅਦੂਲੀ ਕੇਸ ‘ਚ ਨੋਟਿਸ ਆਫ਼ ਮੋਸ਼ਨ ਜਾਰੀCurrent UpdatesAugust 21, 2026 August 21, 2026 ਚੰਡੀਗੜ੍ਹ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਲਹਿਰ ਰਾਹੀਂ ਵੰਡ ਪਾਊ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾCurrent UpdatesAugust 21, 2026 August 21, 2026 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ‘ਚ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਭਰਤੀCurrent UpdatesAugust 20, 2026 August 20, 2026 ਡੇਰਾਬੱਸੀ: ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਇੱਕ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀCurrent UpdatesAugust 20, 2026 August 20, 2026 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ...
ਖਾਸ ਖ਼ਬਰਰਾਸ਼ਟਰੀਸੋਨੇ ਦਾ ਤਗ਼ਮਾ ਜੇਤੂ ਨੂੰ 10,000 ਰੁਪਏ, ਚਾਂਦੀ ਦਾ ਤਗ਼ਮਾ ਜੇਤੂ ਨੂੰ 7,000 ਰੁਪਏ ਅਤੇ ਕਾਂਸੀ ਦਾ ਤਗ਼ਮਾ ਜੇਤੂ ਨੂੰ 5,000 ਰੁਪਏ ਨਕਦ ਇਨਾਮ ਮਿਲੇਗਾCurrent UpdatesAugust 19, 2026 August 19, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦਿਆਂ ਦੀ ਬੀਮਾਰੀ ਕਾਰਨ ਅੰਮ੍ਰਿਤਪਾਲ ਮਹਿਰੋਂ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਪਹੁੰਚਾਇਆ ਗਿਆCurrent UpdatesAugust 19, 2026 August 19, 2026 ਬਠਿੰਡਾ: ਗੁਰਦਿਆਂ ਦੀ ਗੰਭੀਰ ਸਮੱਸਿਆ ਤੋਂ ਪੀੜਤ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਬੁੱਧਵਾਰ ਨੂੰ ਚੈੱਕਅਪ ਅਤੇ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਜਾਂਚ ਦੌਰਾਨ ਡਾਕਟਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪਾਕਿਸਤਾਨੀ ਰਾਜਦੂਤ ਨਾਲ ਮੁਲਾਕਾਤ, 7500 ਸ਼ਰਧਾਲੂਆਂ ਲਈ ਵੀਜ਼ੇ ਦੀ ਮੰਗCurrent UpdatesAugust 18, 2026 August 18, 2026 ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਉੱਚ ਪੱਧਰੀ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ...