ਪੰਜਾਬਪ੍ਰਾਈਵੇਟ ਬਿਲਡਰਾਂ ਨੇ 400 ਕਰੋੜ ਦੀ ਸ਼ਾਮਲਾਟ ਨੱਪੀCurrent UpdatesNovember 7, 2025 November 7, 2025 ਚੰਡੀਗੜ੍ਹ- ਪੰਜਾਬ ’ਚ ਪ੍ਰਾਈਵੇਟ ਬਿਲਡਰਾਂ ਨੇ ਪੰਚਾਇਤਾਂ ਦੀ ਕਰੀਬ ਸਵਾ ਸੌ ਏਕੜ ਸ਼ਾਮਲਾਟ ਜ਼ਮੀਨ ’ਤੇ ਗ਼ੈਰ-ਕਾਨੂੰਨੀ ਕਬਜ਼ਾ ਕੀਤਾ ਹੋਇਆ ਹੈ। ਜਦੋਂ ਪੇਂਡੂ ਵਿਕਾਸ ਤੇ ਪੰਚਾਇਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਦਾ ਵਫ਼ਦ ਪੰਜਾਬ ’ਵਰਸਿਟੀ ਬਾਰੇ ਰਾਜਪਾਲ ਨੂੰ ਮਿਲਿਆCurrent UpdatesNovember 7, 2025 November 7, 2025 ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ ਫ਼ੈਸਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ...
ਖਾਸ ਖ਼ਬਰਰਾਸ਼ਟਰੀਫ਼ੌਜੀਆਂ ਦਾ ਧਰਮ ਪਰਖਣ ਦੀ ਗੱਲ ਮਾੜੀCurrent UpdatesNovember 7, 2025 November 7, 2025 ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਫ਼ੌਜ ਦੇ ਜਵਾਨਾਂ ਦੀ ਜਾਤ ਅਤੇ ਧਰਮ ਜਾਣਨ ਦੀ ਗੱਲ...
ਖਾਸ ਖ਼ਬਰਮਨੋਰੰਜਨਰਾਸ਼ਟਰੀਬੌਲੀਵੁੱਡ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਦੇਹਾਂਤCurrent UpdatesNovember 7, 2025 November 7, 2025 ਮੁੰਬਈ- ਬੌਲੀਵੁੱਡ ਦੀ ਅਦਾਕਾਰਾ ਸੁਲਕਸ਼ਨਾ ਪੰਡਤ ਦਾ ਅੱਜ ਦੇਹਾਂਤ ਹੋ ਗਿਆ। 71 ਸਾਲਾ ਅਦਾਕਾਰਾ ਦੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਪਰ ਇਹ ਜਾਣਕਾਰੀ...
ਖਾਸ ਖ਼ਬਰਰਾਸ਼ਟਰੀਨਿਰਪੱਖ ਚੋਣ ਹੋਣ ਦਿਓ: ਪ੍ਰਿਯੰਕਾCurrent UpdatesNovember 7, 2025 November 7, 2025 ਨਵੀਂ ਦਿੱਲੀ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਦੋਸ਼ ਲਗਾਇਆ ਕਿ ਕੌਮੀ ਜਮਹੂਰੀ ਗੱਠਜੋੜ ਹਰਿਆਣਾ ਵਾਂਗ ਬਿਹਾਰ ਵਿੱਚ ਵੀ ਵਿਧਾਨ ਸਭਾ ਚੋਣਾਂ ਦੀ...
ਖਾਸ ਖ਼ਬਰਰਾਸ਼ਟਰੀਬਿਹਾਰ ਚੋਣਾਂ: 121 ਸੀਟਾਂ ’ਤੇ 65 ਫ਼ੀਸਦ ਵੋਟਿੰਗCurrent UpdatesNovember 7, 2025 November 7, 2025 ਬਿਹਾਰ- ਵੋਟਰ ਸੂਚੀਆਂ ’ਚ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਅਤੇ ‘ਵੋਟ ਚੋਰੀ’ ਦੇ ਦੋਸ਼ਾਂ ਦਰਮਿਆਨ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਗੇੜ ’ਚ 121 ਸੀਟਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇCurrent UpdatesNovember 6, 2025 November 6, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ...
ਖਾਸ ਖ਼ਬਰਪੰਜਾਬਰਾਸ਼ਟਰੀਫ਼ਿਲੌਰ ’ਚ ਰੇਲਗੱਡੀ ਦੀ ਛੱਤ ’ਤੇ ਚੜ੍ਹਿਆ ਵਿਅਕਤੀ ਕਰੰਟ ਲੱਗਣ ਨਾਲ 95 ਫੀਸਦ ਝੁਲਸਿਆCurrent UpdatesNovember 6, 2025 November 6, 2025 ਫਗਵਾੜਾ- ਫਿਲੌਰ ਰੇਲਵੇ ਸਟੇਸ਼ਨ ’ਤੇ ਵੀਰਵਾਰ ਸਵੇਰੇ ਯਾਤਰੀਆਂ ਅਤੇ ਰੇਲਵੇ ਸਟਾਫ ਵਿੱਚ ਉਦੋਂ ਅਫ਼ਰਾ ਤਫ਼ਰੀ ਮਚ ਗਈ ਜਦੋਂ ਅੱਧਖੜ ਉਮਰ ਦਾ ਅਣਪਛਾਤਾ ਵਿਅਕਤੀ ਸੁਲਤਾਨਪੁਰ ਲੋਧੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਬਕਾ ਡੀਆਈਜੀ ਹਰਚਰਨ ਭੁੱਲਰ ਨੂੰ ਮੁੜ ਪੰਜ ਦਿਨਾ ਰਿਮਾਂਡ ’ਤੇ ਭੇਜਿਆCurrent UpdatesNovember 6, 2025 November 6, 2025 ਚੰਡੀਗੜ੍ਹ- ਸੀਬੀਆਈ ਵੱਲੋਂ ਪੰਜਾਬ ਪੁਲੀਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨਾਂ ਦੇ ਰਿਮਾਂਡ ਤੋਂ ਬਾਅਦ ਅਤੇ ਦਲਾਲ ਕ੍ਰਿਸ਼ਨੂੰ ਨੂੰ ਚੰਡੀਗੜ੍ਹ ਸਥਿਤ ਸੀਬੀਆਈ...
ਖਾਸ ਖ਼ਬਰਰਾਸ਼ਟਰੀਹਿਮਾਚਲ ਪ੍ਰਦੇਸ਼ ’ਚ ਠੰਢ ਵਧੀ; ਕਲਪਾ ਵਿੱਚ ਬਰਫ਼ਬਾਰੀCurrent UpdatesNovember 6, 2025 November 6, 2025 ਸ਼ਿਮਲਾ- ਹਿਮਾਚਲ ਪ੍ਰਦੇਸ਼ ਵਿਚ ਠੰਢ ਦਾ ਜ਼ੋਰ ਵਧ ਗਿਆ ਹੈ। ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਤਾਬੋ ਵਿੱਚ ਬੀਤੀ ਰਾਤ ਘੱਟੋ ਘੱਟ ਤਾਪਮਾਨ ਮਨਫੀ 5.5 ਡਿਗਰੀ...