ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈCurrent UpdatesFebruary 18, 2025 February 18, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀCurrent UpdatesFebruary 18, 2025 February 18, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਖਾਸ ਖ਼ਬਰਰਾਸ਼ਟਰੀਵਿਰਾਸਤਵਿਰਾਸਤੀ ਮੇਲੇ ਵਿੱਚ ਡੌਗ ਸ਼ੋਅ ਕਰਵਾਇਆCurrent UpdatesFebruary 17, 2025February 17, 2025 February 17, 2025February 17, 2025 ਪਟਿਆਲਾ-ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੈਨਲ ਕਲੱਬ ਦੇ ਸਹਿਯੋਗ ਨਾਲ 62ਵੇਂ ਅਤੇ 63ਵੇ ਆਲ ਇੰਡੀਆ ਚੈਂਪੀਅਨਸ਼ਿਪ ਤਹਿਤ ਡੌਗ ਸ਼ੋਅ ਕਰਵਾਇਆ ਗਿਆ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲCurrent UpdatesFebruary 17, 2025 February 17, 2025 ਪੰਜਾਬ –ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ‘ਮੌਤ ਦਾ ਸੌਦਾ’: ਪਤੀ ਨੇ ਮਹਿਲਾ ਮਿੱਤਰ ਨਾਲ ਰਲ ਕੇ ਪਤਨੀ ਦੇ ਕਤਲ ਲਈ ਦਿੱਤੀ ਸੀ ਸੁਪਾਰੀCurrent UpdatesFebruary 17, 2025 February 17, 2025 ਲੁਧਿਆਣਾ-ਲੁਧਿਆਣਾ ਪੁਲੀਸ ਨੇ ਸੋਮਵਾਰ ਨੂੰ ਲਿਪਸੀ ਮਿੱਤਲ ਦੀ ਹੱਤਿਆ ਦੇ ਦੋਸ਼ਾਂ ਹੇਠ ਵਪਾਰੀ ਅਤੇ ਆਪ ਆਗੂ ਅਨੋਖ ਮਿੱਤਲ ਨੂੰ ਉਸਦੀ ਮਹਿਲਾ ਦੋਸਤ ਪ੍ਰਤੀਕਸ਼ਾ ਸਮੇਤ ਗ੍ਰਿਫਤਾਰ...
ਖਾਸ ਖ਼ਬਰਪੰਜਾਬਰਾਸ਼ਟਰੀਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸੰਧਵਾਂCurrent UpdatesFebruary 17, 2025 February 17, 2025 ਕੋਟਕਪੂਰਾ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਡਾ. ਮੁਜਤਬਾ ਹੁਸੈਨ ਬਣੇ ‘ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ’Current UpdatesFebruary 17, 2025 February 17, 2025 ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ “ਇੰਟਰਨੈਸ਼ਨਲ ਕਲਚਰਲ ਹੈਰੀਟੇਜ ਆਈਕਨ” ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਪੰਜਾਬੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਵਿਰਾਸਤੀ ਮੇਲੇ ’ਚ ‘ਰੰਗ ਪੰਜਾਬ ਦੇ’ ਫੈਸ਼ਨ ਸ਼ੋਅCurrent UpdatesFebruary 16, 2025 February 16, 2025 ਪਟਿਆਲਾ- ਪਟਿਆਲਾ ਵਿਰਾਸਤੀ ਮੇਲਾ-2025 ਦੀ ਅੱਜ ਤੀਸਰੀ ਸ਼ਾਮ ਇੱਥੇ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੈਰ ਸਪਾਟਾ ਤੇ ਸੱਭਿਆਚਾਰਕ...
ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਸਰਸ ਮੇਲਾ: ਵਿਦਿਆਰਥੀਆਂ ਦੇ ਰੰਗੋਲੀ ਮੁਕਾਬਲੇCurrent UpdatesFebruary 16, 2025February 16, 2025 February 16, 2025February 16, 2025 ਪਟਿਆਲਾ-ਪਟਿਆਲਾ ਦੇ ਸ਼ੀਸ਼ ਮਹਿਲ ਦੇ ਵਿਹੜੇ ’ਚ ਚੱਲ ਰਿਹਾ ਸਰਸ ਮੇਲਾ ਜਿੱਥੇ ਪੂਰੇ ਭਾਰਤ ਦੇ ਦਸਤਕਾਰੀ ਦੇ ਹੁਨਰ ਅਤੇ ਸਭਿਆਚਾਰ ਨੂੰ ਪ੍ਰਦਰਸ਼ਿਤ ਕਰ ਰਿਹਾ ਹੈ,...
ਪੰਜਾਬਪਟਿਆਲਾ ਹੈਰੀਟੇਜ ਫੈਸਟੀਵਲ ਦੌਰਾਨ ਏਅਰੋ ਸ਼ੋਅ ਨੇ ਦਰਸ਼ਕ ਕੀਲੇCurrent UpdatesFebruary 16, 2025 February 16, 2025 ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੇ ਸਮਾਰੋਹਾਂ ਦੀ ਲੜੀ ਤਹਿਤ ਇੱਥੇ ਸੰਗਰੂਰ ਰੋਡ ’ਤੇ ਸਿਵਲ ਏਵੀਏਸ਼ਨ ਕਲੱਬ ਵਿੱਚ ਵੱਖ-ਵੱਖ ਹਵਾਈ ਜਹਾਜ਼ਾਂ ਵੱਲੋਂ ਦਿਖਾਏ ਕਰਤੱਬਾਂ ਨੇ ਦਰਸ਼ਕਾਂ ਦਾ...