ਖਾਸ ਖ਼ਬਰਰਾਸ਼ਟਰੀਸਰਨਾ ਭਰਾਵਾਂ ਤੇ ਜੀ ਕੇ ਦੀ ਮੈਂਬਰਸ਼ਿਪ ਰੱਦCurrent UpdatesOctober 25, 2025 October 25, 2025 ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ. ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ....
ਖਾਸ ਖ਼ਬਰਪੰਜਾਬਰਾਸ਼ਟਰੀਰਾਜਪੁਰਾ-ਮੋਹਾਲੀ ਰੇਲ ਪ੍ਰੋਜੈਕਟ: ਪੰਜਾਬ ਸਰਕਾਰ ਨੂੰ ਜ਼ਮੀਨ ਪ੍ਰਾਪਤੀ ਅਥਾਰਟੀ ਨਿਯੁਕਤ ਕਰਨ ਲਈ ਪੱਤਰCurrent UpdatesOctober 25, 2025 October 25, 2025 ਪਟਿਆਲਾ- ਉੱਤਰੀ ਰੇਲਵੇ ਨੇ ਪੰਜਾਬ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਰਾਜਪੁਰਾ-ਮੋਹਾਲੀ ਨਵੀਂ ਲਾਈਨ (18.11 ਕਿ.ਮੀ.) ਪ੍ਰੋਜੈਕਟ ਲਈ ਇੱਕ ਸਮਰੱਥ ਅਥਾਰਟੀ ਫਾਰ ਲੈਂਡ ਐਕੁਆਇਜ਼ੀਸ਼ਨ (CALA)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਦੋਂ ਸਕੂਟਰ ਖਰੀਦਣ ਲਈ 40,000 ਦੇ ਸਿੱਕੇ ਲੈ ਕੇ ਸ਼ੋਰੂਮ ਪਹੁੰਚਿਆ ਵਿਅਕਤੀCurrent UpdatesOctober 24, 2025 October 24, 2025 ਚੰਡੀਗੜ੍ਹ- ਇੱਕ ਕਿਸਾਨ ਨੇ ਆਪਣੀ ਧੀ ਦੇ ਸੁਪਨੇ ਨੂੰ ਪੂਰਾ ਕਰਨ ਲਈ ਇੱਕ ਵਿਲੱਖਣ ਮਿਸਾਲ ਪੇਸ਼ ਕੀਤੀ ਹੈ ਅਤੇ ਲਗਪਗ ਇੱਕ ਲੱਖ ਰੁਪਏ ਦਾ ਸਕੂਟਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨCurrent UpdatesOctober 24, 2025 October 24, 2025 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਬਣ ਰਹੀਆਂ ਲਿੰਕ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਇੱਕ ਸੀ ਐੱਮ ਫਲਾਇੰਗ ਸਕੁਐਡ ਦੇ ਗਠਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਹੁਸ਼ਿਆਰਪੁਰ ਗੋਲੀ ਕਾਂਡ ਦੇ ਤਿੰਨ ਮੁਲਜ਼ਮ ਮੁਕਾਬਲੇ ਤੋਂ ਬਾਅਦ ਕਾਬੂCurrent UpdatesOctober 24, 2025 October 24, 2025 ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ’ਚ ਹਾਲ ਹੀ ’ਚ ਇੱਕ ਮੈਡੀਕਲ ਸਟੋਰ ‘ਤੇ ਹੋਈ ਗੋਲੀਬਾਰੀ ਨਾਲ ਜੁੜੇ ਤਿੰਨ ਵਿਅਕਤੀਆਂ ਨੂੰ ਸ਼ੁੱਕਰਵਾਰ ਨੂੰ ਪੁਲੀਸ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਸਰਹੱਦ ਤੋਂ 4 ਡਰੋਨ ਅਤੇ ਹੈਰੋਇਨ ਬਰਾਮਦCurrent UpdatesOctober 24, 2025 October 24, 2025 ਅੰਮ੍ਰਿਤਸਰ- ਬੀਐੱਸਐੱਫ ਨੇ ਅੰਮ੍ਰਿਤਸਰ ਸਰਹੱਦ ’ਤੇ 03 ਪਾਕਿਸਤਾਨੀ ਡਰੋਨਾਂ ਨੂੰ ਬੇਅਸਰ ਕਰਦਿਆਂ 4 ਡਰੋਨ ਅਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ...
ਖਾਸ ਖ਼ਬਰਰਾਸ਼ਟਰੀਵੈਸ਼ਨੋ ਦੇਵੀ ਯਾਤਰਾ ਦੌਰਾਨ 34 ਸ਼ਰਧਾਲੂਆਂ ਦੀ ਮੌਤ ਦੀ ਸ਼ਿਕਾਇਤ ’ਤੇ ਅਦਾਲਤ ਨੇ ਪੁਲੀਸ ਰਿਪੋਰਟ ਮੰਗੀCurrent UpdatesOctober 24, 2025 October 24, 2025 ਜੰਮੂ-ਕਸ਼ਮੀਰ: ਜੰਮੂ ਕਸ਼ਮੀਰ ਦੀ ਇੱਕ ਅਦਾਲਤ ਨੇ ਪੁਲੀਸ ਤੋਂ ਇੱਕ ਸ਼ਿਕਾਇਤ ’ਤੇ ਕਾਰਵਾਈ ਰਿਪੋਰਟ ਮੰਗੀ ਹੈ, ਜਿਸ ਵਿੱਚ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ (SMVDSB) ਦੇ...
ਖਾਸ ਖ਼ਬਰਰਾਸ਼ਟਰੀਪੁਲੀਸ ਕਰਮੀਆਂ ’ਤੇ ਜਬਰ-ਜਨਾਹ ਦਾ ਦੋਸ਼ ਲਾਉਂਦਿਆਂ ਮਹਿਲਾ ਡਾਕਟਰ ਵੱਲੋਂ ਖੁਦਕੁਸ਼ੀCurrent UpdatesOctober 24, 2025 October 24, 2025 ਪੁਣੇ- ਮਹਾਰਾਸ਼ਟਰ ਦੇ ਸਤਾਰਾ ਜ਼ਿਲ੍ਹੇ ਵਿੱਚ ਇੱਕ ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਨੇ ਕਥਿਤ ਤੌਰ ’ਤੇ ਖੁਦਕੁਸ਼ੀ ਕਰ ਲਈ ਅਤੇ ਆਪਣੇ ਨੋਟ ਵਿੱਚ ਦੋ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਹੜ੍ਹਾਂ ਦੇ ਮੱਦੇਨਜ਼ਰ ਝੋਨੇ ਦੀ ਖਰੀਦ ਦੇ ਮਾਪਦੰਡਾਂ ’ਚ ਢਿੱਲ ਦੇਣ ਦੀ ਮੰਗCurrent UpdatesOctober 24, 2025 October 24, 2025 ਮੋਰਿੰਡਾ: ਸੂਬੇ ਵਿੱਚ ਹੜ੍ਹਾਂ ਕਾਰਨ ਝੋਨੇ ਦੀ ਫਸਲ ਨੂੰ ਪਹੁੰਚੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਝੋਨੇ ਦੀ...
ਖਾਸ ਖ਼ਬਰਰਾਸ਼ਟਰੀMeta ਨੇ ਆਨਲਾਈਨ ਘੁਟਾਲਿਆਂ ਤੋਂ ਬਚਾਉਣ ਲਈ ਸੁਰੱਖਿਆ ਸਾਧਨ ਵਧਾਏCurrent UpdatesOctober 23, 2025 October 23, 2025 ਨਵੀਂ ਦਿੱਲੀ- ਸੋਸ਼ਲ ਮੀਡੀਆ ਦਿੱਗਜ ਕੰਪਨੀ ਮੈਟਾ ਨੇ ਲੋਕਾਂ ਨੂੰ ਆਨਲਾਈਨ ਧੋਖਾਧੜੀ ਤੋਂ ਸੁਰੱਖਿਅਤ ਰਹਿਣ ਵਿੱਚ ਮਦਦ ਕਰਨ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।...