ਖਾਸ ਖ਼ਬਰਪੰਜਾਬਰਾਸ਼ਟਰੀਡਾ. ਅੰਬੇਡਕਰ ਦਾ ਬੁੱਤ ਤੋੜਨ ਦਾ ਮਾਮਲਾ ਭਖ਼ਿਆ, ਦਲਿਤ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਬੰਦ ਦਾ ਸੱਦਾCurrent UpdatesJanuary 27, 2025 January 27, 2025 ਅੰਮ੍ਰਿਤਸਰ-: ਇਥੇ ਹੈਰੀਟੇਜ ਸਟਰੀਟ ਵਿੱਚ ਸਥਾਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਦੀ ਭੰਨ-ਤੋੜ ਕਰਨ ਅਤੇ ਅਪਮਾਨ ਕਰਨ ਦਾ ਮਾਮਲਾ ਭਖ਼ ਗਿਆ ਹੈ।...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀCurrent UpdatesJanuary 27, 2025 January 27, 2025 ਅੰਮ੍ਰਿਤਸਰ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾCurrent UpdatesJanuary 27, 2025 January 27, 2025 ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ ਸਮਾਰੋਹ ਦੌਰਾਨ ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤCurrent UpdatesJanuary 27, 2025 January 27, 2025 ਪਟਿਆਲਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾCurrent UpdatesJanuary 27, 2025 January 27, 2025 ਪਟਿਆਲਾ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ‘ਚ ਮੁੱਖ ਮੰਤਰੀ ਨੇ ਲਹਿਰਾਇਆ ਤਿਰੰਗਾ, ਕਿਹਾ- ਕਿਸਾਨਾਂ ਦੀਆਂ ਮੰਗਾਂ ਮੰਨੇ ਕੇਂਦਰ ਸਰਕਾਰCurrent UpdatesJanuary 26, 2025 January 26, 2025 ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਐਤਵਾਰ ਨੂੰ 76ਵੇਂ ਗਣਤੰਤਰ ਦਿਵਸ ‘ਤੇ ਪਟਿਆਲਾ ‘ਚ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਗਣਤੰਤਰ ਦਿਵਸ: ਪਟਿਆਲਾ-ਸੰਗਰੂਰ ਵਿੱਚ ਫੁੱਲ ਡਰੈੱਸ ਰਿਹਰਸਲCurrent UpdatesJanuary 25, 2025 January 25, 2025 ਪਟਿਆਲਾ-ਦੇਸ਼ ਦੇ 76ਵੇਂ ਗਣਤੰਤਰ ਦਿਵਸ ਮੌਕੇ ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮੰਤਰੀ ਭਗਵੰਤ ਮਾਨ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਨੂੰ ਅਪਗ੍ਰੇਡ ਕਰਨ ਲਈ ਖ਼ਰਚੇ ਜਾਣਗੇ 426 ਕਰੋੜ: ਡੀਜੀਪੀCurrent UpdatesJanuary 25, 2025 January 25, 2025 ਪਟਿਆਲਾ-ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲੀਸ ਇਮਾਰਤਾਂ, ਖਾਸ ਕਰਕੇ ਥਾਣਿਆਂ ਅਤੇ ਪੁਲੀਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ’ਤੇ 426 ਕਰੋੜ ਰੁਪਏ ਖਰਚੇ ਜਾਣਗੇ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਨੇ ਮਾਲ ਦਫ਼ਤਰਾਂ ਵਿਚ ਪਾਰਦਰਸ਼ਤਾ ਲਈ ਲਾਏ ਸੀ.ਸੀ.ਟੀ.ਵੀ.ਕੈਮਰੇCurrent UpdatesJanuary 24, 2025 January 24, 2025 ਪੰਜਾਬ: ਪੰਜਾਬ ਸਰਕਾਰ ਨੇ ਮਾਲ ਦਫ਼ਤਰਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਸਹੂਲਤ ਲਈ ਵੱਡਾ ਫੈਸਲਾ ਲੈਂਦਿਆਂ ਸਬ ਰਜਿਸਟਰਾਰ/ਜਾਇੰਟ ਸਬ ਰਜਿਸਟਰਾਰ ਦਫ਼ਤਰਾਂ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇCurrent UpdatesJanuary 24, 2025 January 24, 2025 ਲੁਧਿਆਣਾ-ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ...