ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਮੁਲਜ਼ਮ ਗ੍ਰਨੇਡ ਤੇ ਪਿਸਤੌਲ ਸਣੇ ਕਾਬੂCurrent UpdatesAugust 21, 2025August 21, 2025 August 21, 2025August 21, 2025 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਇਕ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਪਿੰਡ ਪੰਡੋਰੀ ਦੇ ਵਸਨੀਕ ਮਲਕੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਭਿਵਾਨੀ ਦੇ ਜੱਦੀ ਪਿੰਡ ਵਿਚ ਮਨੀਸ਼ਾ ਦਾ ਸਸਕਾਰ, ਪਿਤਾ ਨੇ ਦਿੱਤੀ ਚਿਖਾ ਨੂੰ ਅਗਨੀCurrent UpdatesAugust 21, 2025 August 21, 2025 ਚੰਡੀਗੜ੍ਹ- ਪਲੇਅਵੇਅ ਸਕੂਲ ਵਿਚ ਪੜ੍ਹਾਉਂਦੀ ਅਧਿਆਪਕਾ ਮਨੀਸ਼ਾ ਦਾ ਅੱਜ ਉਸ ਦੇ ਭਿਵਾਨੀ ਜ਼ਿਲ੍ਹੇ ਵਿਚਲੇ ਪਿੰਡ ਧਾਨੀ ਲਕਸ਼ਮਣ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਨੀਸ਼ਾ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਧਾਇਕ ਦੇ ਘਰ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ ’ਚ ਤਿੰਨ ਨੌਜਵਾਨ ਗ੍ਰਿਫ਼ਤਾਰCurrent UpdatesAugust 20, 2025 August 20, 2025 ਬਰਨਾਲਾ- ਮਹਿਲ ਕਲਾਂ ਦੇ ਪਿੰਡ ਪੰਡੋਰੀ ਵਿਖੇ 15 ਅਗਸਤ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅਤੇ ਹੋਰ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਬਿਆਸ ਦੇ ਹੜ੍ਹ ਨੇ ਮੰਡ ’ਚ ਮਚਾਈ ਤਬਾਹੀ; ਕਈ ਪਿੰਡ ਡੁੱਬੇ, ਫਸਲਾਂ ਬਰਬਾਦCurrent UpdatesAugust 20, 2025 August 20, 2025 ਬਿਆਸ- ਡਰੇਨੇਜ ਵਿਭਾਗ ਦੇ ਇੱਕ ਅਧਿਕਾਰੀ ਦੇ ਅਨੁਸਾਰ, ਬਿਆਸ ਦਰਿਆ ਵਿੱਚ ਹੜ੍ਹ ਦੀ ਸਥਿਤੀ ਅੱਜ ਗੰਭੀਰ ਬਣੀ ਰਹੀ ਕਿਉਂਕਿ ਪਾਣੀ ਦਾ ਪੱਧਰ 1.16 ਲੱਖ ਕਿਊਸਿਕ...
ਖਾਸ ਖ਼ਬਰਪੰਜਾਬਰਾਸ਼ਟਰੀਈਡੀ ਵੱਲੋਂ ਫਗਵਾੜਾ ਖੰਡ ਮਿੱਲ ਸਣੇ ਅਕਾਲੀ ਆਗੂ ਦੇ ਟਿਕਾਣਿਆਂ ’ਤੇ ਛਾਪੇCurrent UpdatesAugust 20, 2025 August 20, 2025 ਫਗਵਾੜਾ- ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਸਵੇਰੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ ਦੇ ਫਗਵਾੜਾ ਸਥਿਤ ਟਿਕਾਣਿਆਂ ’ਤੇ ਛਾਪਾ ਮਾਰਿਆ। ਸੰਘੀ ਏਜੰਸੀ ਦੇ ਅਧਿਕਾਰੀਆਂ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈਬ੍ਰਿਡ ਕਿਸਮਾਂ: ਝੋਨੇ ਦੀ ਖ਼ਰੀਦ ਵੇਲੇ ਮੁੜ ਪੈਦਾ ਹੋ ਸਕਦੈ ਸੰਕਟCurrent UpdatesAugust 20, 2025 August 20, 2025 ਚੰਡੀਗੜ੍ਹ- ਪੰਜਾਬ ’ਚ ਅਗਲੇ ਸਾਉਣੀ ਦੇ ਮੰਡੀਕਰਨ ਸੀਜ਼ਨ ਮੌਕੇ ਝੋਨੇ ਦੀ ਖ਼ਰੀਦ ਦਾ ਨਵਾਂ ਸੰਕਟ ਖੜ੍ਹਾ ਹੋ ਸਕਦਾ ਹੈ। ਸੂਬੇ ਦੇ ਚੌਲ ਮਿੱਲ ਮਾਲਕਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਹੜ੍ਹਾਂ ਦੀ ਮਾਰ: ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇCurrent UpdatesAugust 20, 2025 August 20, 2025 ਨੰਗਲ- ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼ਿਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰCurrent UpdatesAugust 20, 2025 August 20, 2025 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਰੁਜ਼ਗਾਰ ਤਹਿਤ ਵੱਖ-ਵੱਖ ਵਿਭਾਗਾਂ ਦੇ 268 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਇਹ ਨਿਯੁਕਤੀ ਪੱਤਰ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਬਿਸ਼ਨੋਈ ਗਰੋਹ ਦੇ ਦੋ ਗੁਰਗੇ ਗ੍ਰਿਫ਼ਤਾਰCurrent UpdatesAugust 14, 2025 August 14, 2025 ਪਟਿਆਲਾ- ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੁਰਗਿਆਂ ਨੂੰ ਪਟਿਆਲਾ-ਅੰਬਾਲਾ ਹਾਈਵੇਅ ’ਤੇ ਸ਼ੰਭੂ ਪਿੰਡ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਨੇ ਅੱਜ ਇਹ ਜਾਣਕਾਰੀ ਦਿੰਦੇ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਅੱਜ ਆਉਣਗੇ ਫ਼ਰੀਦਕੋਟCurrent UpdatesAugust 14, 2025 August 14, 2025 ਫ਼ਰੀਦਕੋਟ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਦਿਹਾੜੇ ਦੇ ਸੂਬਾ ਪੱਧਰੀ ਸਮਾਗਮਾਂ ਦੀ ਪ੍ਰਧਾਨਗੀ ਕਰਨ ਲਈ ਅੱਜ ਇੱਥੇ ਸ਼ਾਮ ਨੂੰ ਪੁੱਜਣਗੇ। ਉਹ ਭਲਕੇ 15...