ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ: ਹਾਈ ਕੋਰਟ ਵੱਲੋਂ ਸੱਤ ਵਾਰਡਾਂ ਦੇ ਕੌਂਸਲਰਾਂ ਦੀ ਚੋਣ ਬਹਾਲCurrent UpdatesJanuary 13, 2025 January 13, 2025 ਪਟਿਆਲਾ-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਨਗਰ ਨਿਗਮ ਦੇ ਸੱਤ ਵਾਰਡਾਂ ਦੀ ਚੋਣ ਬਹਾਲ ਕਰ ਦਿੱਤੀ ਹੈ। ਦਸੰਬਰ ਵਿਚ ਨਿਗਮ ਚੋਣਾਂ ਲਈ ਵੋਟਾਂ ਤੋਂ...
ਖਾਸ ਖ਼ਬਰਪੰਜਾਬਏਕੇ ਦੀਆਂ ਕੋਸ਼ਿਸ਼ਾਂ ਲਈ ਸੱਦੀ ਬੈਠਕ ਬੇਨਤੀਜਾ, ਅਗਲੇ ਗੇੜ ਦੀ ਬੈਠਕ 18 ਨੂੰCurrent UpdatesJanuary 13, 2025 January 13, 2025 ਪਾਤੜਾਂ –ਸੰਯੁਕਤ ਕਿਸਾਨ ਮੋਰਚਾ (ਐੈੱਸਕੇਐੱਮ) ਅਤੇ ਸ਼ੰਭੂ ਤੇ ਖਨੌਰੀ ਬਾਰਡਰ ਉੱਤੇ ਡਟੀਆਂ ਦੋ ਫੋਰਮਾਂ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ(ਕੇਐੱਮਐੱਮ) ਵਿਚਾਲੇ ਏਕਤਾ...
ਖਾਸ ਖ਼ਬਰਪੰਜਾਬਰਾਸ਼ਟਰੀਵਿਛੜੀ ਆਤਮਾ ਦੇ ਅੰਤਿਮ ਸੰਸਕਾਰ ਮੌਕੇ ਸ਼ਿਰਕਤ ਕੀਤੀCurrent UpdatesJanuary 12, 2025 January 12, 2025 ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਦੁਖਦਾਈ ਅਤੇ ਬੇਵਕਤੀ ਮੌਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਜਿਨ੍ਹਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਖੇਤਰੀ ਕਾਨਫਰੰਸ ਵਿੱਚ ਹਿੱਸਾ ਲਿਆCurrent UpdatesJanuary 12, 2025 January 12, 2025 ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ...
ਖਾਸ ਖ਼ਬਰਪੰਜਾਬਰਾਸ਼ਟਰੀਮੁਕਤਸਰ: ਫਿਰੌਤੀ ਮੰਗਣ ਵਾਲੇ ਤਿੰਨ ਬਦਮਾਸ਼ ਪੁਲੀਸ ਮੁਕਾਬਲੇ ਦੌਰਾਨ ਕਾਬੂCurrent UpdatesJanuary 12, 2025 January 12, 2025 ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ-ਫਿਰੋਜ਼ਪੁਰ ਰੋਡ ’ਤੇ ਮੁਕਤਸਰ ਤੋਂ ਕਰੀਬ 8 ਕਿਲੋਮੀਟਰ ਦੂਰ ਪਿੰਡ ਲੁਬਾਣਿਆਂ ਵਾਲੀ ਵਿਖੇ ਬੀਤੀ ਰਾਤ ਕਰੀਬ 8 ਵਜੇ ਹੋਏ ਮੁਕਾਬਲੇ ਦੌਰਾਨ ਪੁਲੀਸ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਵੱਲੋਂ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗCurrent UpdatesJanuary 11, 2025 January 11, 2025 ਮੁਹਾਲੀ-ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ 12 ਜਨਵਰੀ ਨੂੰ ਮੁਹਾਲੀ ਦੇ ਸੈਕਟਰ 80 ਦੀ ਮਾਰਕੀਟ ਵਿੱਚ ਕਰਾਏ ਜਾ ਰਹੇ ਸਮਾਰੋਹ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਦੀਆਂ ਮੰਗਾਂ ਮੰਨਣ ਲਈ ਕੇਂਦਰ ਤਿਆਰ: ਬਿੱਟੂCurrent UpdatesJanuary 11, 2025 January 11, 2025 ਰਾਜਪੁਰਾ-ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਨੇ ਅੱਜ ਇੱਥੇ ਰੇਲਵੇ ਸਟੇਸ਼ਨ ’ਤੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਸਥਿਤੀ ਚਿੰਤਾਜਨਕ ਹੈ। ਉਹ ਯੂਨੀਲੀਵਰ ਪ੍ਰਾਈਵੇਟ ਲਿਮਟਿਡ ਵਿੱਚ ਅਧਿਕਾਰੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਐਸ.ਐਸ.ਐਫ. ਦੇ ਮੁਲਾਜ਼ਮ ਨੇ ਦਮ ਤੋੜਿਆCurrent UpdatesJanuary 11, 2025 January 11, 2025 ਭਵਾਨੀਗੜ੍ਹ- ਦੋ ਦਿਨ ਪਹਿਲਾਂ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ SSF ਦੇ ਮੁਲਾਜ਼ਮ ਹਰਸ਼ਵੀਰ ਸਿੰਘ ਦੀ ਬੀਤੀ ਦੇਰ ਰਾਤ ਮੌਤ ਹੋ ਗਈ। ਉਸ ਨੇ ਪੀਜੀਆਈ ਚੰਡੀਗੜ੍ਹ ਵਿਖੇ...
ਖਾਸ ਖ਼ਬਰਰਾਸ਼ਟਰੀਮਾਪੇ ਤੇ ਵਿੱਦਿਅਕ ਸੰਸਥਾਵਾਂ ਨਸ਼ਿਆਂ ਖ਼ਿਲਾਫ਼ ਜੰਗ ’ਚ ਮੋਹਰੀ ਭੂਮਿਕਾ ਨਿਭਾਉਣ: ਕਟਾਰੀਆCurrent UpdatesJanuary 10, 2025 January 10, 2025 ਪੰਜਾਬ –ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਖੇਤਰੀ ਸਮੱਸਿਆ ਨਹੀਂ ਹੈ, ਸਗੋਂ ਇਕ ਰਾਸ਼ਟਰੀ...
ਖਾਸ ਖ਼ਬਰਪੰਜਾਬਰਾਸ਼ਟਰੀਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਭਿਆਨਕ ਹਾਦਸਾ, ਕਾਲਜ ਲੈਕਚਰਾਰ ਮੁਟਿਆਰ ਦੀ ਮੌਤCurrent UpdatesJanuary 10, 2025 January 10, 2025 ਮਹਿਲ ਕਲਾਂ–ਧੁੰਦ ਕਾਰਨ ਬਰਨਾਲਾ-ਲੁਧਿਆਣਾ ਮੁੱਖ ਮਾਰਗ ‘ਤੇ ਪੈਂਦੇ ਪਿੰਡ ਵਜੀਦਕੇ ਨੇੜੇ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਇਕ ਮੁਟਿਆਰ ਦੀ ਜਾਨ ਜਾਂਦੀ ਰਹੀ, ਜਦਕਿ...