ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ-ਸਹਰਸਾ ਜਾ ਰਹੀ ਗੱਡੀ ਦੇ ਏਸੀ ਕੋਚ ਵਿੱਚ ਅੱਗ ਲੱਗੀ, 1 ਜ਼ਖਮੀCurrent UpdatesOctober 18, 2025 October 18, 2025 ਸਰਹਿੰਦ- ਅੰਮ੍ਰਿਤਸਰ-ਸਹਰਸਾ ਗੱਡੀ ਨੰਬਰ 12204 ਨੂੰ ਅੱਜ ਸਰਹਿੰਦ ਰੇਲਵੇ ਸਟੇਸਨ ਨਜਦੀਕ ਸਵੇਰੇ 7.22 ਉਪਰ ਗੰਭੀਰ ਹਾਦਸਾ ਵਾਪਰਿਆ ਜਦੋ ਇਸ ਗੱਡੀ ਦੇ ਬੌਗੀ ਨੰਬਰ ਜੀ-19 ਨੂੰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੀਵਾਲੀ ਦਾ ਬੰਪਰ ਤੋਹਫ਼ਾ: ਫਾਰਮਾ ਕੰਪਨੀ ਨੇ 51 ਕਰਮਚਾਰੀਆਂ ਨੂ ਤੋਹਫ਼ੇ ਵਿੱਚ ਦਿਤੀਆਂ ਕਾਰਾਂ !Current UpdatesOctober 18, 2025 October 18, 2025 ਚੰਡੀਗੜ੍ਹ- ਦੀਵਾਲੀ ਤੇ ਆਪਣੀ ਕੰਪਨੀ ਦੇ ਵਲੋਂ ਦਿੱਤੇ ਜਾਣ ਵਾਲੇ ਤੋਹਫ਼ਿਆਂ ਦੀ ਉਡੀਕ ਤਾਂ ਹਰ ਕਰਮਚਾਰੀ ਨੂੰ ਹੁੰਦੀ ਹੈ ਪਰ ਉੱਥੇ ਹੀ ਚੰਡੀਗੜ੍ਹ ਦੀ ਇਸ...
ਖਾਸ ਖ਼ਬਰਰਾਸ਼ਟਰੀ1984 ਦੰਗੇ: ਸੱਜਣ ਕੁਮਾਰ ਦੀ ਅਪੀਲ ’ਤੇ ਸੁਣਵਾਈ 19 ਨਵੰਬਰ ਨੂੰCurrent UpdatesOctober 17, 2025 October 17, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਨਵੰਬਰ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ 1984 ਦੇ ਸਿੱਖ ਵਿਰੋਧੀ ਦੰਗਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਹਵਾਈ ਅੱਡੇ ’ਤੇ ਦੋ ਯਾਤਰੀਆਂ ਕੋਲੋਂ 93.96 ਲੱਖ ਦੇ ਗਹਿਣੇ ਬਰਾਮਦCurrent UpdatesOctober 17, 2025 October 17, 2025 ਅੰਮ੍ਰਿਤਸਰ- ਡੀਆਰਆਈ ਅੰਮ੍ਰਿਤਸਰ ਦੇ ਅਧਿਕਾਰੀਆਂ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਕੋਲੋਂ 800 ਗ੍ਰਾਮ ਤੋਂ ਵੱਧ...
ਖਾਸ ਖ਼ਬਰਪੰਜਾਬਰਾਸ਼ਟਰੀਪਟਿਆਲਾ ਜਬਰ-ਜਨਾਹ ਮਾਮਲਾ: ਸਕੂਲ ਅਧਿਕਾਰੀਆਂ ’ਤੇ ਕੇਸ ਦੀ ਮੰਗ ਕਰਦਿਆਂ ਪਰਿਵਾਰ ਵੱਲੋਂ ਰੋਡ ਜਾਮCurrent UpdatesOctober 17, 2025 October 17, 2025 ਪਟਿਆਲਾ- ਇੱਥੋਂ ਦੇ ਇੱਕ ਸਕੂਲ ਵਿੱਚ 8 ਸਾਲਾ ਬੱਚੀ ਨਾਲ ਜਬਰ ਜਨਾਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੀੜਤਾ ਅਤੇ ਹੋਰ ਬੱਚਿਆਂ ਦੇ ਮਾਪਿਆਂ ਨੇ ਸਕੂਲ...
ਖਾਸ ਖ਼ਬਰਪੰਜਾਬਰਾਸ਼ਟਰੀਗਾਇਕ Rajvir Jawanda ਦੀ ਅੰਤਿਮ ਅਰਦਾਸ ਵਿਚ ਪੁੱਜੇ ਵੱਡੀ ਗਿਣਤੀ ਪ੍ਰਸ਼ੰਸਕ ਤੇ ਹਸਤੀਆਂCurrent UpdatesOctober 17, 2025 October 17, 2025 ਜਗਰਾਓਂ- ਜਗਰਾਓਂ ਦੇ ਪਿੰਡ ਪੋਨਾ ਵਿਚ ਅੱਜ ਮਰਹੂਮ ਗਾਇਕ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ ਕੀਤੀ ਗਈ। ਭੋਗ ਸਮਾਗਮ ਵਿਚ ਗਾਇਕ ਦੇ ਵੱਡੀ ਗਿਣਤੀ ਦੋਸਤ, ਪ੍ਰਸ਼ੰਸਕ,...
ਖਾਸ ਖ਼ਬਰਪੰਜਾਬਰਾਸ਼ਟਰੀਚਤੁਰਵੇਦੀ ਮਾਮਲੇ ’ਚ ‘ਚਾਤਰ’ ਬਣ ਰਹੀ ਹੈ ਕੇਂਦਰ ਸਰਕਾਰCurrent UpdatesOctober 17, 2025 October 17, 2025 ਰੂਪਨਗਰ- ਰਾਜ ਸਭਾ ਦੀ ਉਪ ਚੋਣ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਰੂਪਨਗਰ ਤੋਂ ‘ਆਪ’ ਵਿਧਾਇਕ ਦਿਨੇਸ਼ ਚੱਢਾ ਤੇ ਹੋਰਨਾਂ ਵਿਧਾਇਕਾਂ ਦੇ ਦਸਤਖ਼ਤਾਂ ਦੀ ਜਾਅਲਸਾਜ਼ੀ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ‘Digital Arrest’ ਦੀਆਂ ਵਧਦੀਆਂ ਘਟਨਾਵਾਂ ਤੋਂ ਫ਼ਿਕਰਮੰਦ, ਕੇਂਦਰ ਤੋਂ ਜਵਾਬ ਮੰਗਿਆCurrent UpdatesOctober 17, 2025 October 17, 2025 ਨਵੀਂ ਦਿੱਲੀ- ਹਾਈ ਕੋਰਟ ਨੇ ਹਰਿਆਣਾ ਦੇ ਅੰਬਾਲਾ ਵਿਚ ਅਦਾਲਤ ਤੇ ਜਾਂਚ ਏਜੰਸੀਆਂ ਦੇ ਫ਼ਰਜ਼ੀ ਹੁਕਮਾਂ ਦੇ ਅਧਾਰ ’ਤੇ ਇਕ ਬਜ਼ੁਰਗ ਦੰਪਤੀ ਨੂੰ ‘ਡਿਜੀਟਲ ਅਰੈਸਟ’...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸੀਬੀਆਈ ਨੂੰ DIG ਹਰਚਰਨ ਸਿੰਘ ਭੁੱਲਰ ਦਾ 14 ਦਿਨਾ ਨਿਆਂਇਕ ਰਿਮਾਂਡ ਮਿਲਿਆCurrent UpdatesOctober 17, 2025 October 17, 2025 ਚੰਡੀਗੜ੍ਹ-ਸੀਬੀਆਈ ਵੱਲੋਂ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵੀਰਵਾਰ ਨੂੰ ਗ੍ਰਿਫ਼ਤਾਰ ਕੀਤੇ ਪੰਜਾਬ ਪੁਲੀਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਅੱਜ ਮੈਡੀਕਲ ਜਾਂਚ ਮਗਰੋਂ ਚੰਡੀਗੜ੍ਹ ਸਥਿਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਈ.ਟੀ.ਓ. ਅਤੇ ਗੋਇਲ ਨੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾCurrent UpdatesOctober 16, 2025 October 16, 2025 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ...