December 28, 2025

#‎bhaghwantmaan‬

ਖਾਸ ਖ਼ਬਰਰਾਸ਼ਟਰੀ

ਇੰਡੀਗੋ ਸੰਕਟ: ਡੀ ਜੀ ਸੀ ਏ ਵੱਲੋਂ 4 ਫਲਾਈਟ ਅਪਰੇਸ਼ਨ ਇੰਸਪੈਕਟਰ ਮੁਅੱਤਲ

Current Updates
ਮੁੰਬਈ- ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ ਜੀ ਸੀ ਏ (DGCA) ਨੇ ਇੰਡੀਗੋ ਦੇ ਸੰਚਾਲਨ ਵਿੱਚ ਵੱਡੇ ਪੱਧਰ ‘ਤੇ ਆਈ ਗੜਬੜੀ ਕਾਰਨ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ (FOIs)...
ਖਾਸ ਖ਼ਬਰਪੰਜਾਬਰਾਸ਼ਟਰੀ

ਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮ

Current Updates
ਫ਼ਿਰੋਜ਼ਪੁਰ- ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਆਡੀਓ ਕਲਿੱਪ: ਪੰਜਾਬ ਦੀ ਫੋਰੈਂਸਿਕ ਲੈਬ ’ਚ ਹੋਵੇਗੀ ਜਾਂਚ; ਹਾਈ ਕੋਰਟ ਵੱਲੋਂ ਚੋਣ ਕਮਿਸ਼ਨ ਦੇ ਕੰਮ ’ਚ ਦਖਲ ਤੋਂ ਇਨਕਾਰ

Current Updates
ਚੰਡੀਗ੍ਹੜ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਡੀਓ ਲੀਕ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਕੰਮ ’ਚ ਕਿਸੇ ਤਰ੍ਹਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾਕਟਰਾਂ ਨੂੰ ਨਾ ਮਿਲੀ ਤਨਖਾਹ; 15 ਦਸੰਬਰ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨ

Current Updates
ਬਰਨਾਲਾ- ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਡਾਕਟਰਾਂ ਵੱਲੋਂ ਤਨਖ਼ਾਹ ਮਿਲਣ ਵਿੱਚ ਹੋ ਰਹੀ ਬੇਲੋੜੀ ਦੇਰੀ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਗਲੇ ਸੋਮਵਾਰ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਮਾਨ ਵੱਲੋਂ ਪਟਿਆਲਾ ਵਿੱਚ ਸੜਕਾਂ ਦਾ ਨਿਰੀਖਣ

Current Updates
ਪਟਿਆਲਾ-  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪੁੱਜੇ ਹੋਏ ਹਨ। ਇਸ ਦੌਰਾਨ ਉਨਾਂ ਨੇ ਪਟਿਆਲਾ ਤੋਂ ਫਤਿਹਗੜ੍ਹ ਸਾਹਿਬ ਤੱਕ ਲਈ ਨਵੀਂ ਬਣ ਰਹੀ...
ਖਾਸ ਖ਼ਬਰਰਾਸ਼ਟਰੀਵਪਾਰ

ਰੁਪੱਈਆ ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ ’ਤੇ ਬੰਦ

Current Updates
ਮੁੰਬਈ-  ਵੀਰਵਾਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨਾਲ 90.33 ਦੇ ਹੁਣ ਤੱਕ...
ਖਾਸ ਖ਼ਬਰਰਾਸ਼ਟਰੀ

ਅਦਾਲਤ ਨੇ ਅਜੇ ਗੁਪਤਾ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆ

Current Updates
ਗੋਆ- ਗੋਆ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਅਜੇ ਗੁਪਤਾ ਨੂੰ ਸੱਤ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤੇ...
ਖਾਸ ਖ਼ਬਰਰਾਸ਼ਟਰੀ

ਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾ

Current Updates
ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ...
ਖਾਸ ਖ਼ਬਰਰਾਸ਼ਟਰੀ

ਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀ

Current Updates
ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ...