ਖਾਸ ਖ਼ਬਰਰਾਸ਼ਟਰੀਪ੍ਰਧਾਨ ਮੰਤਰੀ ਵੱਲੋਂ 35,440 ਕਰੋੜ ਦੀਆਂ ਖੇਤੀ ਸਕੀਮਾਂ ਲਾਂਚCurrent UpdatesOctober 11, 2025 October 11, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕੁੱਲ 35,440 ਕਰੋੜ ਦੀ ਲਾਗਤ ਵਾਲੀਆਂ ਦੋ ਪ੍ਰਮੁੱਖ ਖੇਤੀਬਾੜੀ ਸਕੀਮਾਂ ਦੀ ਸ਼ੁਰੂਆਤ ਕੀਤੀ, ਜਿਸ ’ਚ ਦਾਲਾਂ...
ਖਾਸ ਖ਼ਬਰਰਾਸ਼ਟਰੀਸੀਬੀਆਈ ਜਾਂਚ ਦੀ ਮੰਗ ਕਰਦੀ ਜਨਹਿਤ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜCurrent UpdatesOctober 10, 2025 October 10, 2025 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ ਕਥਿਤ ਜ਼ਹਿਰੀਲੀ ਖੰਘ ਦੀ ਦਵਾਈ ਪੀਣ ਨਾਲ ਹੋਈਆਂ ਬੱਚਿਆਂ ਦੀ ਮੌਤ ਮਾਮਲੇ ਦੀ ਸੀਬੀਆਈ ਜਾਂਚ...
ਖਾਸ ਖ਼ਬਰਰਾਸ਼ਟਰੀਬਾਲੀਵੁੱਡ ਨੂੰ ਉਤਸ਼ਾਹਿਤ ਕਰੇਗਾ ਯੂਕੇ; ਭਾਰਤ ਵਿੱਚ ਕੈਂਪਸਾਂ ਅਤੇ ਫ਼ੌਜੀ ਸਹਿਯੋਗ ਦਾ ਕੀਤਾ ਐਲਾਨCurrent UpdatesOctober 9, 2025 October 9, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਕੀਰ ਸਟਾਰਮਰ ਨੇ ਮੁੰਬਈ ਵਿੱਚ ਵਿਸ਼ੇਸ ਮੁੱਦਿਆਂ ’ਤੇ ਕੇਂਦਰਿਤ ਦੁਵੱਲੀ ਮੀਟਿੰਗ ਕੀਤੀ। ਇਹ ਜੁਲਾਈ...
ਖਾਸ ਖ਼ਬਰਰਾਸ਼ਟਰੀਪਾਕਿ ਆਪਣੇ ਹੀ ਲੋਕਾਂ ’ਤੇ ਬੰਬਾਰੀ ਅਤੇ ਯੋਜਨਾਬੱਧ ਨਸਲਕੁਸ਼ੀ ਕਰਦਾ ਹੈ: ਭਾਰਤCurrent UpdatesOctober 7, 2025 October 7, 2025 ਨਵੀਂ ਦਿੱਲੀ- ਭਾਰਤ ਨੇ ਸੰਯੁਕਤ ਰਾਸ਼ਟਰ ਵਿੱਚ ਔਰਤਾਂ, ਸ਼ਾਂਤੀ ਅਤੇ ਸੁਰੱਖਿਆ ਬਾਰੇ ਇੱਕ ਬਹਿਸ ਦੌਰਾਨ ਪਾਕਿਸਤਾਨ ਦੇ ਖੋਖਲੇ ਦਾਅਵਿਆਂ ਦਾ ਇੱਕ ਵਾਰ ਫਿਰ ਪਰਦਾਫਾਸ਼ ਕੀਤਾ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਨੇ ਵੋਟਰ ਸੂਚੀਆਂ ’ਚੋਂ ਹਟਾਏ ਗੈਰ-ਨਾਗਰਿਕਾਂ ਦੀ ਗਿਣਤੀ ਬਾਰੇ ਕੁਝ ਨਹੀਂ ਦੱਸਿਆ: ਕਾਂਗਰਸCurrent UpdatesOctober 7, 2025 October 7, 2025 ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਕਿਹਾ ਕਿ ਵੋਟਰ ਸੂਚੀਆਂ ਵਿੱਚੋਂ ਗੈਰ-ਨਾਗਰਿਕਾਂ ਨੂੰ ਹਟਾਉਣ ਲਈ SIR ਪ੍ਰਕਿਰਿਆ ਦੀ ਲੋੜ ਬਾਰੇ ਬਹੁਤ ਕੁਝ ਕਿਹਾ ਗਿਆ ਸੀ,...
ਖਾਸ ਖ਼ਬਰਰਾਸ਼ਟਰੀਰਾਜ ਸਭਾ ਜ਼ਿਮਨੀ ਚੋਣ: ‘ਆਪ’ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਐਲਾਨਿਆCurrent UpdatesOctober 6, 2025 October 6, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਵਿੱਚ ਹੋਣ ਵਾਲੀ ਰਾਜ ਸਭਾ ਜ਼ਿਮਨੀ ਚੋਣ ਲਈ ਉਦਯੋਗਪਤੀ ਰਾਜਿੰਦਰ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।...
ਖਾਸ ਖ਼ਬਰਰਾਸ਼ਟਰੀਸ਼ੇਰਾਂਵਾਲੀ ਭਾਖੜਾ ਨਹਿਰ ਵਿੱਚ ਦੋ ਥਾਵਾਂ ’ਤੇ ਪਾੜ ਪਿਆ, 100 ਏਕੜ ਵਿੱਚ ਖੜੀ ਫ਼ਸਲ ਦਾ ਨੁਕਸਾਨCurrent UpdatesOctober 6, 2025 October 6, 2025 ਨਵੀਂ ਦਿੱਲੀ- ਨਹਿਰਾਨਾ ਹੈੱਡ ਤੋਂ ਨਿਕਲਣ ਵਾਲੀ ਸ਼ੇਰਾਂਵਾਲੀ ਭਾਖੜਾ ਨਹਿਰ ਵਿਚ ਸੋਮਵਾਰ ਸਵੇਰੇ ਏਲਨਾਬਾਦ ਦੇ ਪਿੰਡਾਂ ਉਮੇਦਪੁਰਾ ਅਤੇ ਮਹਿਣਾ ਖੇੜਾ ਦੇ ਵਿਚਕਾਰ ਦੋ ਥਾਵਾਂ ’ਤੇ...
ਖਾਸ ਖ਼ਬਰਰਾਸ਼ਟਰੀਚੋਣ ਕਮਿਸ਼ਨ ਵੱਲੋਂ ਬਿਹਾਰ ਚੋਣਾਂ ਲਈ ਤਰੀਕਾਂ ਦਾ ਐਲਾਨ ਅੱਜCurrent UpdatesOctober 6, 2025 October 6, 2025 ਨਵੀਂ ਦਿੱਲੀ- ਭਾਰਤੀ ਚੋਣ ਕਮਿਸ਼ਨ(ECI) ਵੱਲੋਂ ਬਿਹਾਰ ਚੋਣਾਂ ਬਾਰੇ ਤਰੀਕਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਚੋਣ ਕਮਿਸ਼ਨ ਨੇ ਸ਼ਾਮੀਂ 4 ਵਜੇ ਪ੍ਰੈੱਸ ਕਾਨਫਰੰਸ ਸੱਦੀ ਹੈ।...
ਖਾਸ ਖ਼ਬਰਮਨੋਰੰਜਨਰਾਸ਼ਟਰੀਮੋਦੀ ਇੱਕ ਸੰਪੂਰਨ ਸ਼ੋਅਸਟਾਪਰ, ਉਨ੍ਹਾਂ ਦਾ ਸ਼ਾਨਦਾਰ ਸਟਾਈਲ ਹੈ: ਕੰਗਨਾ ਰਣੌਤCurrent UpdatesOctober 5, 2025 October 5, 2025 ਨਵੀਂ ਦਿੱਲੀ- ਅਦਾਕਾਰ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੇ ਇੱਕ ਸਵਾਲ ਦੇ ਜਵਾਬ ਵਿੱਚ ਮੋਦੀ ਨੂੰ ਸ਼ੋਅਸਟਾਪਰ ਅਤੇ ਸ਼ਾਨਦਾਰ ਸਟਾਈਲ ਵਾਲਾ ਵਿਅਕਤੀ ਕਿਹਾ ਹੈ। ਸਵਾਲ...
ਖਾਸ ਖ਼ਬਰਰਾਸ਼ਟਰੀ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਐਲਾਨਿਆCurrent UpdatesOctober 5, 2025 October 5, 2025 ਨਵੀਂ ਦਿੱਲੀ- ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ...