December 28, 2025

#patiala

ਖਾਸ ਖ਼ਬਰਪੰਜਾਬਰਾਸ਼ਟਰੀ

ਫੌਜੀ ਅਧਿਕਾਰੀ ਅਤੇ ਪੁੱਤਰ ’ਤੇ ਹਮਲਾ: 3 ਇੰਸਪੈਕਟਰਾਂ ਸਮੇਤ 12 ਪੁਲੀਸ ਕਰਮੀ ਮੁਅੱਤਲ

Current Updates
ਪਟਿਆਲਾ- ਇਕ ਫੋਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲੀਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 50 ਲੱਖ ਦੀ ਠੱਗੀ

Current Updates
ਦੇਵੀਗੜ੍ਹ: ਪਿੰਡ ਤਾਜਲਪੁਰ ਦੇ ਮਲਕੀਤ ਸਿੰਘ ਪੁੱਤਰ ਮੰਗਾ ਰਾਮ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਦਲਵੀਰ ਸਿੰਘ ਵਾਸੀ ਪਿੰਡ ਖੈਰਾ, ਕਪਤਾਨ ਸਿੰਘ ਵਾਸੀ ਪਿੰਡ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖ ਪੰਥ ਨੂੰ ਬਚਾਉਣ ਲਈ ਨੌਜਵਾਨ ਅੱਗੇ ਆਉਣ: ਹਰਪ੍ਰੀਤ ਸਿੰਘ

Current Updates
ਪਟਿਆਲਾ- ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਹੁਕਮਨਾਮੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਕਰਨ ਲਈ...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਮੁਕਾਬਲੇ ’ਚ ਅਗਵਾਕਾਰ ਹਲਾਕ

Current Updates
ਨਾਭਾ- ਖੰਨਾ ਨੇੜਲੇ ਪਿੰਡ ਸ਼ੀਹਾਂ ਦੌਦ ਤੋਂ ਬੁੱਧਵਾਰ ਸ਼ਾਮ ਚੁੱਕੇ ਗਏ ਬੱਚੇ ਭਵਕੀਰਤ ਸਿੰਘ (7 ਸਾਲ) ਦਾ ਅਗਵਾਕਾਰ ਅੱਜ ਇਥੇ ਪਟਿਆਲਾ ਪੁਲੀਸ ਨਾਲ ਹੋਏ ਮੁਕਾਬਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾ

Current Updates
ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਖਾਸ ਖ਼ਬਰਪੰਜਾਬਰਾਸ਼ਟਰੀ

ਚਹਿਲ ਦੀ ਵਿਆਹ ਵਰ੍ਹੇਗੰਢ ’ਚ ਪੁੱਜੇ ਮਾਨ

Current Updates
ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੇਵਾਮੁਕਤ ਡੀਆਈਜੀ ਹਰਿੰਦਰ ਸਿੰਘ ਚਹਿਲ ਅਤੇ ਜਗਦੇਵ ਕੌਰ ਚਹਿਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਸ਼ਿਰਕਤ...
ਖਾਸ ਖ਼ਬਰਪੰਜਾਬਰਾਸ਼ਟਰੀ

ਸੰਗੀਤ ਦੇ ਅਕਾਦਮਿਕ ਕਾਰਜਾਂ ਲਈ ਚੜ੍ਹਦੇ ਤੇ ਲਹਿੰਦੇ ਪੰਜਾਬ ਦੀ ਸਾਂਝ ’ਤੇ ਜ਼ੋਰ

Current Updates
ਪਟਿਆਲਾ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਪ੍ਰੋ. ਅਲੰਕਾਰ ਸਿੰਘ ਦੀ ਦੇਖ-ਰੇਖ ਹੇਠ ਪੰਜਾਬ ਦੀ ਸੰਗੀਤ ਪਰੰਪਰਾ ਬਾਰੇ ਤਿੰਨ ਰੋਜ਼ਾ ਕੌਮਾਂਤਰੀ ਕਾਨਫ਼ਰੰਸ ਅੱਜ...
ਖਾਸ ਖ਼ਬਰਪੰਜਾਬਰਾਸ਼ਟਰੀ

ਜਾਬੀ ਯੂਨੀਵਰਸਿਟੀ ਬਚਾਓ ਮੰਚ ਵੱਲੋਂ ਮੁਜ਼ਾਹਰਾ

Current Updates
ਪਟਿਆਲਾ-ਸੈਫ਼ੀ, ਸੋਈ, ਯੂਐਸਐਸਐਫ, ਪੁਸੂ ਅਤੇ ਐਨਐਸਯੂਆਈ ਸਮੇਤ ਪੰਜ ਵਿਦਿਆਰਥੀਆਂ ਜਥੇਬੰਦੀਆਂ ’ਤੇ ਆਧਾਰਤ ‘ਪੰਜਾਬੀ ਯੂਨੀਵਰਸਿਟੀ ਬਚਾਓ ਮੰਚ’ ਵੱਲੋਂ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ: ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਵੱਲੋਂ ਫਲੈਗ ਮਾਰਚ

Current Updates
ਪਟਿਆਲਾ- ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲੀਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ।...
ਖਾਸ ਖ਼ਬਰਪੰਜਾਬਰਾਸ਼ਟਰੀ

12 ਕਰੋੜ ਖ਼ਰਚਣ ਤੋਂ ਬਾਅਦ ਵੀ ਰਾਜਿੰਦਰਾ ਝੀਲ ‘ਸੁੱਕੀ’

Current Updates
ਪਟਿਆਲਾ- ਸ਼ਹਿਰ ਪਟਿਆਲਾ ਦੇ ਸੁੰਦਰੀਕਰਨ ਨੂੰ ਕਦੇ ਚਾਰ ਚੰਨ ਲਾਉਣ ਵਾਲੀ ਵਿਰਾਸਤੀ ਰਾਜਿੰਦਰਾ ਝੀਲ ਕਰੀਬ 12 ਕਰੋੜ ਰੁਪਏ ਖ਼ਰਚਣ ਦੇ ਬਾਵਜੂਦ ਤਰਸਯੋਗ ਹਾਲਤ ’ਚ ਹੈ।...