ਖਾਸ ਖ਼ਬਰਪੰਜਾਬਰਾਸ਼ਟਰੀਈ ਡੀ ਵੱਲੋਂ ਆਈ ਏ ਐਸ ਅਧਿਕਾਰੀ Kanwal Preet Brar ਤੋਂ ਸਾਢੇ ਅੱਠ ਘੰਟੇ ਪੁੱਛਗਿੱਛCurrent UpdatesAugust 18, 2026 August 18, 2026 ਜਲੰਧਰ- ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਦੇ ਸੰਮਨਾਂ ਤੋਂ ਬਾਅਦ 2007 ਬੈਚ ਦੀ ਪੰਜਾਬ ਕੈਡਰ ਦੀ ਆਈ ਏ ਐਸ ਅਧਿਕਾਰੀ ਕੰਵਲ ਪ੍ਰੀਤ ਬਰਾੜ ਤੋਂ ਪੁੱਛਗਿੱਛ ਕੀਤੀ...
ਖਾਸ ਖ਼ਬਰਪੰਜਾਬਰਾਸ਼ਟਰੀਜਲੰਧਰ ਦੇ ਚਰਚਿਤ ਢਿੱਲੋਂ ਭਰਾ ਸੁਸਾਈਡ ਕੇਸ ‘ਚ ਤਿੰਨੇ ਦੋਸ਼ੀ ਪੁਲਿਸ ਮੁਲਾਜ਼ਮ ਅਦਾਲਤ ਵੱਲੋਂ ਬਰੀCurrent UpdatesAugust 18, 2026 August 18, 2026 ਕਪੂਰਥਲਾ- ਕਪੂਰਥਲਾ ਦੀ ਵਧੀਕ ਸੈਸ਼ਨ ਅਦਾਲਤ ਨੇ 2023 ਦੇ ਢਿੱਲੋਂ ਭਰਾਵਾਂ ਦੇ ਖੁਦਕੁਸ਼ੀ ਮਾਮਲੇ ਵਿੱਚ ਤਿੰਨ ਪੁਲੀਸ ਅਧਿਕਾਰੀਆਂ, ਜਿਨ੍ਹਾਂ ਵਿੱਚ ਤਤਕਾਲੀ ਪੁਲੀਸ ਮੁਲਾਜ਼ਮ ਨਵਦੀਪ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਨੇ ਤੇਜਿੰਦਰ ਮਹਿਤਾ ਨੂੰ ਦਿੱਤਾ ਅਸ਼ੀਰਵਾਦCurrent UpdatesAugust 18, 2026 August 18, 2026 ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਨਵੀਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਨਿਵਾਸ...
Hindi Newsਖਾਸ ਖ਼ਬਰਪੰਜਾਬਰਾਸ਼ਟਰੀकेजरीवाल ने तेजिंदर मेहता को दिया आशीर्वादCurrent UpdatesAugust 18, 2026 August 18, 2026 पटियाला– जिला योजना कमेटी, पटियाला के चेयरमैन तेजिंदर मेहता ने नई दिल्ली में आम आदमी पार्टी के राष्ट्रीय नेता अरविंद केजरीवाल से उनके निवास स्थान...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾਚੰਡੀਗੜ੍ਹ, 16 ਅਗਸਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਹ ਮੌਕੇ ਭਾਜਪਾ ਮੀਡੀਆ ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਐੱਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।Current UpdatesAugust 17, 2026 August 17, 2026 ਚੰਡੀਗੜ੍ਹ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਕੇਵਲ ਸਿੰਘ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ; ਕਿਹਾ- ਪੰਜਾਬ ‘ਚ ਕਾਨੂੰਨ ਵਿਵਸਥਾ, ਸਿੱਖਿਆ ਤੇ ਸਿਹਤ ਸਹੂਲਤਾਂ ਦਾ ਬੁਰਾ ਹਾਲCurrent UpdatesAugust 17, 2026 August 17, 2026 ਮੋਹਾਲੀ- ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਮੋਹਾਲੀ ਦੇ ਮੁੱਲਾਂਪੁਰ ਵਿਖੇ ਰੱਖੇ ਸਮਾਗਮ ਵਿੱਚ ਮੋਹਿਤ ਜੰਡ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ...
Hindi Newsਖਾਸ ਖ਼ਬਰਪੰਜਾਬਰਾਸ਼ਟਰੀमदन लाल ढींगरा की कुर्बानी प्रेरणा का स्रोत: मेहताCurrent UpdatesAugust 17, 2026August 17, 2026 August 17, 2026August 17, 2026 पटियाला: शहीद मदन लाल ढींगरा की याद को समर्पित शहीद मदन लाल ढींगरा मेमोरियल फाउंडेशन द्वारा आज शहीद की याद में सादा और प्रभावशाली समारोह...
ਪੰਜਾਬਰਾਸ਼ਟਰੀਮਦਨ ਲਾਲ ਢੀਂਗਰਾ ਦੀ ਕੁਰਬਾਨੀ ਪ੍ਰੇਰਣਾ ਦਾ ਸਰੋਤ: ਮਹਿਤਾCurrent UpdatesAugust 17, 2026 August 17, 2026 ਪਟਿਆਲਾ: ਸ਼ਹੀਦ ਮਦਨ ਲਾਲ ਢੀਂਗਰਾ ਦੀ ਯਾਦ ਨੂੰ ਸਮਰਪਿਤ ਸ਼ਹੀਦ ਮਦਨ ਲਾਲ ਢੀਂਗਰਾ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਅੱਜ ਸ਼ਹੀਦ ਦੀ ਯਾਦ ਵਿੱਚ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ...
ਖਾਸ ਖ਼ਬਰਪੰਜਾਬਰਾਸ਼ਟਰੀ15 ਸਤੰਬਰ ਤੱਕ ਜਾਰੀ ਰਹਿਣਗੇ ਜਨਸੇਵਾ ਦੇ ਕਾਰਜCurrent UpdatesAugust 17, 2026 August 17, 2026 ਪਟਿਆਲਾ– ਜ਼ਿਲ੍ਹਾ ਯੋਜਨਾ ਕਮੇਟੀ, ਪਟਿਆਲਾ ਦੇ ਚੇਅਰਮੈਨ ਸ੍ਰੀ ਤੇਜਿੰਦਰ ਮਹਿਤਾ ਨੇ ਕਿਹਾ ਕਿ ਜਨਸੇਵਕ ਸ੍ਰੀ ਅਰਵਿੰਦ ਕੇਜਰੀਵਾਲ ਦਾ 58ਵਾਂ ਜਨਮਦਿਨ 15 ਸਤੰਬਰ ਤੱਕ ਜਨਸੇਵਾ ਦੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ15 सितंबर तक जारी रहेंगे जनसेवा के कार्यCurrent UpdatesAugust 17, 2026 August 17, 2026 पटियाला- जिला योजना कमेटी, पटियाला के चेयरमैन श्री तेजिंदर मेहता ने कहा कि जनसेवक श्री अरविंद केजरीवाल का 58वां जन्मदिन 15 सितंबर तक जनसेवा के...