ਖਾਸ ਖ਼ਬਰਰਾਸ਼ਟਰੀਬੰਬ ਦੀ ਧਮਕੀ ਤੋਂ ਬਾਅਦ Indigo plane ਦੀ ਐਮਰਜੈਂਸੀ ਲੈਂਡਿੰਗ, ਨਾਗਪੁਰ ਤੋਂ ਕੋਲਕਾਤਾ ਜਾ ਰਹੀ ਸੀ ਫਲਾਈਟCurrent UpdatesNovember 15, 2024 November 15, 2024ਰਾਏਪੁਰ : (Indigo plane emergency lainndg) ਨਾਗਪੁਰ ਤੋਂ ਕੋਲਕਾਤਾ ਜਾ ਰਹੇ ਇੰਡੀਗੋ ਦੇ ਜਹਾਜ਼ ਵਿੱਚ ਬੰਬ ਦੀ ਧਮਕੀ ਤੋਂ ਬਾਅਦ ਫਲਾਈਟ ਦੀ ਰਾਏਪੁਰ ਵਿੱਚ ਐਮਰਜੈਂਸੀ ਲੈਂਡਿੰਗ...
ਖਾਸ ਖ਼ਬਰਚੰਡੀਗੜ੍ਹਪੰਜਾਬChandigarh ਦਾ AQI ਦਿੱਲੀ ਦੇ ਨੇੜੇ; ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟCurrent UpdatesNovember 14, 2024 November 14, 2024ਚੰਡੀਗੜ੍ਹ/ਪਟਿਆਲਾ – ਚੰਡੀਗੜ੍ਹ ਵਿਚ ਵੀਰਵਾਰ ਨੂੰ ਵੀ ਹਵਾ ਦੀ ਗੁਣਵੱਤਾ ਵਿੱਚ ਤੇਜ਼ੀ ਨਾਲ ਗਿਰਾਵਟ ਦੇਖਣ ਨੂੰ ਮਿਲੀ ਅਤੇ AQI ਪੱਧਰ 421 ਦੇ ਚਿੰਤਾਜਨਕ ਅੰਕੜੇ ਤੱਕ...
ਖਾਸ ਖ਼ਬਰਰਾਸ਼ਟਰੀMaharashtra Elections: …ਤੇ ਉਪ ਮੁੱਖ ਮੰਤਰੀ ਦੀ ਪਤਨੀ insta ’ਤੇ ਰੀਲਾਂ ਬਣਾਉਂਦੀ ਰਹੇ: ਕਨ੍ਹੱਈਆ ਨੇ ਕੀਤੀ ਵਿਵਾਦਿਤ ਟਿੱਪਣੀCurrent UpdatesNovember 14, 2024 November 14, 2024ਮੁੰਬਈ-ਕਾਂਗਰਸੀ ਆਗੂ ਕਨ੍ਹੱਈਆ ਕੁਮਾਰ ਨੇ ਮਹਾ ਵਿਕਾਸ ਅਗਾੜੀ (MVA) ਗੱਠਜੋੜ ਹੱਕ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ...
ਖਾਸ ਖ਼ਬਰਰਾਸ਼ਟਰੀਰਾਹੁਲ ਗਾਂਧੀ ਦੀ ਚੌਥੀ ਪੀੜ੍ਹੀ ਵੀ SC, ST, OBC ਦਾ ਰਾਖਵਾਂਕਰਨ ਕੱਟ ਕੇ ਮੁਸਲਮਾਨਾਂ ਨੂੰ ਨਹੀਂ ਦੇ ਸਕਦੀ : ਸ਼ਾਹCurrent UpdatesNovember 13, 2024 November 13, 2024ਧੂਲੇ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ...
ਖਾਸ ਖ਼ਬਰਰਾਸ਼ਟਰੀਬਰਾਤੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਟੱਕਰ, ਤਿੰਨ ਦੀ ਮੌਤCurrent UpdatesNovember 13, 2024 November 13, 2024ਫਤਿਹਪੁਰ – ਬੁੱਧਵਾਰ ਤੜਕੇ ਨੈਸ਼ਨਲ ਹਾਈਵੇਅ2 ‘ਤੇ ਬਰਾਤ ਲੈ ਕੇ ਜਾ ਰਹੀ ਬੱਸ ਖੜ੍ਹੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਤਿੰਨ ਲੋਕਾਂ ਦੀ ਮੌਤ ਹੋ...
ਖਾਸ ਖ਼ਬਰਪੰਜਾਬਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਅਪੀਲCurrent UpdatesNovember 12, 2024 November 12, 2024ਲੁਧਿਆਣਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਦੇ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਕਿਸਾਨਾਂ ਲਈ ਮਾਰਗ ਦਰਸ਼ਕ ਬਣਨ ਦਾ ਸੱਦਾ...
ਖਾਸ ਖ਼ਬਰਰਾਸ਼ਟਰੀਕ੍ਰਿਪਟੋ ਕਰੰਸੀ ਬਹਾਨੇ 15 ਕਰੋੜ ਦੀ ਠੱਗੀ ਮਾਰਨ ਵਾਲਾ ਗ੍ਰਿਫ਼ਤਾਰ, ਬਿਹਾਰ-ਝਾਰਖੰਡ, ਉੱਤਰਾਖੰਡ ਤੱਕ ਫੈਲਿਆ ਸੀ ਨੈੱਟਵਰਕCurrent UpdatesNovember 12, 2024 November 12, 2024ਵਾਰਾਣਸੀ : ਕ੍ਰਿਪਟੋ ਕਰੰਸੀ ‘ਚ ਨਿਵੇਸ਼ ਕਰ ਕੇ ਚੰਗੀ ਕਮਾਈ ਦਾ ਲਾਲਚ ਦੇ ਕੇ 15 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਮੈਂਬਰ ਰਾਮਨਗਰ...
ਖਾਸ ਖ਼ਬਰਮਨੋਰੰਜਨਰਾਸ਼ਟਰੀRohit ਦੀ ਜਿਗਰੀ ਦੀ ਬਾਇਓਪਿਕ ਹੋਵੇਗੀ ਸੁਪਰ-ਡੁਪਰ ਹਿੱਟ! ਸਟਾਰ ਅਦਾਕਾਰ Vikrant Massey ਨੇ ਰੋਲ ਕਰਨ ਦੀ ਜਤਾਈ ਇੱਛਾCurrent UpdatesNovember 12, 2024November 13, 2024 November 12, 2024November 13, 2024ਨਵੀਂ ਦਿੱਲੀ : Dinesh Karthik Biopic: ਆਪਣੀ ਸ਼ਾਨਦਾਰ ਅਦਾਕਾਰੀ ਨਾਲ ਬਾਲੀਵੁੱਡ ‘ਚ ਖਾਸ ਪਛਾਣ ਬਣਾਉਣ ਵਾਲੇ ਵਿਕਰਾਂਤ ਮੈਸੀ ਹੁਣ ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਦਿਨੇਸ਼ ਕਾਰਤਿਕ...
ਖਾਸ ਖ਼ਬਰਮਨੋਰੰਜਨਰਾਸ਼ਟਰੀShah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼Current UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਇਸ ਸਮੇਂ ਮਨੋਰੰਜਨ ਦੀਆਂ ਖਬਰਾਂ ਤੋਂ ਇਲਾਵਾ ਬਾਲੀਵੁੱਡ ਵੀ ਫਿਲਮੀ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਸੀਰੀਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀMumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾCurrent UpdatesNovember 12, 2024November 13, 2024 November 12, 2024November 13, 2024ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...