ਖਾਸ ਖ਼ਬਰਰਾਸ਼ਟਰੀਇਲਾਜ ਕਰਵਾਉਂਦੇ ਵਿਕਿਆ ਘਰ; ਕੋਮਾ ਵਿੱਚ ਪਏ ਪੁੱਤ ਲਈ ਪਿਤਾ ਨੇ ਮੰਗੀ ਮੌਤCurrent UpdatesJanuary 15, 2026 January 15, 2026 ਨਵੀਂ ਦਿੱਲੀ- ਇੱਕ ਪਿਤਾ ਅਤੇ ਪਰਿਵਾਰਕ ਮੈਂਬਰਾਂ ਨੇ ਆਪਣੇ ਪੁੱਤ ਲਈ ਇੱਛਾ ਮੌਤ ਦੀ ਮੰਗ ਕਰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਹੈ। ਪਰਿਵਾਰ ਦਾ...
ਖਾਸ ਖ਼ਬਰਰਾਸ਼ਟਰੀਗਰੋਕ (Grok) ਰਾਹੀਂ ਅਸ਼ਲੀਲ AI ਸਮੱਗਰੀ ਨੂੰ ਰੋਕਣ ਲਈ ਐਕਸ (X) ਨੇ ਚੁੱਕੇ ਸਖ਼ਤ ਕਦਮCurrent UpdatesJanuary 15, 2026 January 15, 2026 ਨਵੀਂ ਦਿੱਲੀ- ਮਾਈਕ੍ਰੋਬਲੋਗਿੰਗ ਪਲੇਟਫਾਰਮ ਐਕਸ (X) ਨੇ ਅਸ਼ਲੀਲ ਡੀਪਫੇਕ ਨੂੰ ਲੈ ਕੇ ਹੋਏ ਭਾਰੀ ਵਿਰੋਧ ਤੋਂ ਬਾਅਦ ਆਪਣੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਚੈਟਬੋਟ ‘ਗਰੋਕ’ (Grok) ਰਾਹੀਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਦੇ ਸਪੱਸ਼ਟੀਕਰਨ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਵਿਚਾਰਾਂਗੇ: ਗੜਗੱਜCurrent UpdatesJanuary 15, 2026 January 15, 2026 ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ’ਤੇ ਪੇਸ਼ ਹੋਏ। ਉਨ੍ਹਾਂ ਨੂੰ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਮਾਮਲਿਆਂ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਦੇ ਨੌਜਵਾਨ ਦੀ ਕੈਨੇਡਾ ਵਿਚ ਹੱਤਿਆCurrent UpdatesJanuary 15, 2026 January 15, 2026 ਅੰਮ੍ਰਿਤਸਰ- ਇਥੋਂ ਨੇੜਲੇ ਪਿੰਡ ਦੇਵੀਦਾਸਪੁਰਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਕਰਕੇ ਪੂਰੇ ਪਿੰਡ ਵਿੱਚ ਸੋਗ ਦੀ...
ਖਾਸ ਖ਼ਬਰਰਾਸ਼ਟਰੀਯੂਰਪੀ ਸੰਘ ਦੇ ਸਿਖਰਲੇ ਆਗੂ ਗਣਤੰਤਰ ਦਿਵਸ ਪਰੇਡ ਲਈ ਹੋਣਗੇ ਮੁੱਖ ਮਹਿਮਾਨCurrent UpdatesJanuary 15, 2026 January 15, 2026 ਨਵੀਂ ਦਿੱਲੀ- ਕੇਂਦਰੀ ਵਿਦੇਸ਼ ਮੰਤਰਾਲੇ ਵੱਲੋਂ ਵੀਰਵਾਰ ਨੂੰ ਕੀਤੇ ਐਲਾਨ ਮੁਤਾਬਕ ਯੂਰਪੀਅਨ ਸੰਘ ਦੇ ਦੋ ਸਿਖਰਲੇ ਆਗੂ ਐਂਟੋਨੀਓ ਕੋਸਟਾ ਤੇ ਉਰਸੁਲਾ ਵੌਨ ਡਰ ਲੀਏਨ ਭਾਰਤ...
ਖਾਸ ਖ਼ਬਰਪੰਜਾਬਰਾਸ਼ਟਰੀ40 ਕਿਲੋਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ, 4 ਕਾਬੂCurrent UpdatesJanuary 15, 2026 January 15, 2026 ਅੰਮ੍ਰਿਤਸਰ- ਅੰਮ੍ਰਿਤਸਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ਉੱਤੇ ਕੋਟ ਈਸੇ ਖਾਂ ਦੇ ਚਾਰ ਨੌਜਵਾਨਾਂ ਨੂੰ ਹੈਰੋਇਨ ਦੀ ਵੱਡੀ ਖੇਪ ਸਮੇਤ ਕਾਬੂ ਕਰਨ ਵਿੱਚ ਸਫਲਤਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਏਆਈ (AI) ਅਤੇ ਡੀਪਫੇਕ ਬਣੀ ਗੰਭੀਰ ਚੁਣੌਤੀ, ਸਿਆਸੀ ਆਗੂਆਂ ਤੋਂ ਲੈ ਕੇ ਅਦਾਕਾਰਾਂ ਤੱਕ ਹਰ ਕੋਈ ਚਿੰਤਤCurrent UpdatesJanuary 15, 2026 January 15, 2026 ਚੰਡੀਗੜ੍ਹ- ਅਜੋਕੇ ਡਿਜੀਟਲ ਯੁੱਗ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਜਿੱਥੇ ਇਨਸਾਨੀ ਕੰਮਾਂ ਨੂੰ ਸੌਖਾ ਕਰ ਰਹੀ ਹੈ, ਉੱਥੇ ਹੀ ਇਸ ਦੀ ਦੁਰਵਰਤੋਂ ਨੇ ‘ਡੀਪਫੇਕ’ (Deepfake) ਵਰਗੀ ਗੰਭੀਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਵਿਚ ਸਕੂਲਾਂ ਦਾ ਸਮਾਂ ਬਦਲਿਆCurrent UpdatesJanuary 15, 2026 January 15, 2026 ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੰਘਣੀ ਧੁੰਦ ਤੇ ਵੱਧ ਰਹੀ ਠੰਢ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਪੰਜਾਬ ਸਰਕਾਰ ਦੇ ਸਕੱਤਰ ਅਨਿੰਦਿੱਤਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤCurrent UpdatesJanuary 15, 2026 January 15, 2026 ਚੰਡੀਗੜ੍ਹ- ਭਾਰਤੀ ਚੋਣ ਕਮਿਸ਼ਨ ਨੇ 2007 ਬੈਚ ਦੀ ਪੰਜਾਬ ਕੇਡਰ ਦੀ ਆਈ ਏ ਐੱਸ ਅਧਿਕਾਰੀ ਅਨਿੰਦਿਤਾ ਮਿੱਤਰਾ ਨੂੰ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਨਿਯੁਕਤ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਨੇ ਸਿੱਖ ਗੁਰੂਆਂ ਦੀ ਬੇਅਦਬੀ ਕੀਤੀCurrent UpdatesJanuary 15, 2026 January 15, 2026 ਮੋਗਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਿੱਖ ਗੁਰੂਆਂ ਵਿਰੁੱਧ ‘ਘਿਨਾਉਣੀ ਬੇਅਦਬੀ’ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ...