ਖਾਸ ਖ਼ਬਰਮਨੋਰੰਜਨਸ਼ਕਤੀਮਾਨ ਦੇ ਨਾਂ ’ਤੇ Mukesh Khanna ਨੇ ਲਾਇਆ ਚੂਨਾ, 19 ਸਾਲ ਬਾਅਦ ਵੀ ਅਧੂਰੀ ਰਹਿ ਗਈ ਫੈਨਜ਼ ਦੀ ਇੱਛਾCurrent UpdatesNovember 12, 2024November 13, 2024 November 12, 2024November 13, 2024ਨਵੀਂ ਦਿੱਲੀ : ਸ਼ਕਤੀਮਾਨ (Shaktimaan) ਦਾ ਨਾਂ ਟੀਵੀ ਚੈਨਲ ਦੂਰਦਰਸ਼ਨ ਦੇ ਸਭ ਤੋਂ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਸ਼ਾਮਲ ਸੀ। ਮੁਕੇਸ਼ ਖੰਨਾ (Mukesh Khanna) ਅਭਿਨੀਤ ਇਸ ਸੁਪਰਹੀਰੋ...
ਖਾਸ ਖ਼ਬਰਮਨੋਰੰਜਨਰਾਸ਼ਟਰੀShah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼Current UpdatesNovember 12, 2024November 13, 2024 November 12, 2024November 13, 2024 ਨਵੀਂ ਦਿੱਲੀ : ਇਸ ਸਮੇਂ ਮਨੋਰੰਜਨ ਦੀਆਂ ਖਬਰਾਂ ਤੋਂ ਇਲਾਵਾ ਬਾਲੀਵੁੱਡ ਵੀ ਫਿਲਮੀ ਸਿਤਾਰਿਆਂ ਨੂੰ ਮਿਲ ਰਹੀਆਂ ਧਮਕੀਆਂ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਸੀਰੀਜ਼...
ਖਾਸ ਖ਼ਬਰਮਨੋਰੰਜਨਰਾਸ਼ਟਰੀMumtaz Throwback : ਸ਼ੰਮੀ ਕਪੂਰ ਦੀ ਫ਼ਿਲਮ ਦਾ ਠੁਕਰਾਇਆ ਪ੍ਰਪੋਜਲ ਬਾਅਦ ‘ਚ ਚੱਲਿਆ Extra Marital Affair, ਜਾਣੋ ਮੁਮਤਾਜ਼ ਦਾ ਕਿੱਸਾCurrent UpdatesNovember 12, 2024November 13, 2024 November 12, 2024November 13, 2024ਨਵੀਂ ਦਿੱਲੀ : ਮੁਮਤਾਜ਼ ਦਾ ਨਾਂ ਹਿੰਦੀ ਸਿਨੇਮਾ ਦੀਆਂ ਚੋਟੀ ਦੀਆਂ ਅਦਾਕਾਰਾਂ ‘ਚ ਸ਼ਾਮਲ ਹੈ। ਫਿਲਹਾਲ ਅਦਾਕਾਰਾ ਫ਼ਿਲਮੀ ਦੁਨੀਆ ਤੋਂ ਦੂਰ ਰਹਿ ਕੇ ਆਪਣੇ ਪਰਿਵਾਰ ਨਾਲ...
ਖਾਸ ਖ਼ਬਰਮਨੋਰੰਜਨਫਿਲਮ ‘ਐਮਰਜੈਂਸੀ’ ‘ਚ ਇੰਦਰਾ ਗਾਂਧੀ ਦੇ ਕਿਰਦਾਰ ‘ਚ ਨਜ਼ਰ ਆਵੇਗੀ ਕੰਗਨਾ ਰਣੌਤ, ਨਵਾਂ ਟੀਜ਼ਰ ਰਿਲੀਜ਼Current UpdatesJune 25, 2023June 25, 2023 June 25, 2023June 25, 2023ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਫੈਨਜ਼ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਕੰਗਨਾ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ...
ਖਾਸ ਖ਼ਬਰਪੰਜਾਬਗਿਆਨੀ ਰਘਬੀਰ ਸਿੰਘ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤCurrent UpdatesJune 16, 2023June 16, 2023 June 16, 2023June 16, 2023ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਚਾਰਜ ਛਡਾਇਆ ਸ੍ਰੀ ਆਨੰਦਪੁਰ ਸਾਹਿਬ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾCurrent UpdatesJune 16, 2023 June 16, 2023ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, :ਪਿੰਡਾਂ ਦੀ ਨੁਹਾਰ ਬਦਲਣ...
ਖਾਸ ਖ਼ਬਰਰਾਸ਼ਟਰੀਸਿੱਧਰਮਈਆ ਮੁੱਖ ਮੰਤਰੀ ਤੇ ਸ਼ਿਵਕੁਮਾਰ ਬਣਨਗੇ ਉੱਪ ਮੁੱਖ ਮੰਤਰੀ, ਸਹੁੰ ਚੁੱਕ ਸਮਾਗਮ 20 ਨੂੰCurrent UpdatesMay 18, 2023 May 18, 2023ਨਵੀਂ ਦਿੱਲੀ – ਕਾਂਗਰਸ ਨੇ ਕਈ ਅਟਕਲਾਂ ਨੂੰ ਰੋਕ ਲਗਾਉਂਦੇ ਹੋਏ ਵੀਰਵਾਰ ਨੂੰ ਆਪਣੇ ਸੀਨੀਅਰ ਨੇਤਾ ਸਿੱਧਰਮਈਆ ਨੂੰ ਕਰਨਾਟਕ ਦਾ ਨਵਾਂ ਮੁੱਖ ਮੰਤਰੀ ਅਤੇ ਪਾਰਟੀ...
ਖਾਸ ਖ਼ਬਰਰਾਸ਼ਟਰੀਕਰਨਾਟਕ ਚੋਣ ਨਤੀਜੇ – ਰੁਝਾਨ: ਕਾਂਗਰਸ -118, ਭਾਜਪਾ – 73, ਜੇਡੀਐਸ -25 ਸੀਟਾਂ ਅੱਗੇCurrent UpdatesMay 13, 2023May 13, 2023 May 13, 2023May 13, 2023ਬੰਗਲੌਰ: ਕਰਨਾਟਕ ਵਿਧਾਨ ਸਭਾ ਦੀਆਂ 224 ਸੀਟਾਂ ਲਈ 10 ਮਈ ਨੂੰ ਹੋਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ...