ਖਾਸ ਖ਼ਬਰਚੰਡੀਗੜ੍ਹਪੰਜਾਬਸਕੂਲ ਪਾਠਕ੍ਰਮ ‘ਚੋਂ ਸਾਜ਼ਿਸ਼ਨ ਹਟਾਇਆ ਜਾ ਰਿਹੈ ਇਤਿਹਾਸ: ਕੁਲਤਾਰ ਸਿੰਘ ਸੰਧਵਾਂ ਨੇ ਜਤਾਇਆ ਤੌਖ਼ਲਾCurrent UpdatesMay 7, 2023 May 7, 2023 ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਸਬੰਧੀ ਸਮਾਗਮਾਂ ‘ਚ ਕੀਤੀ ਸ਼ਮੂਲੀਅਤ ਚੰਡੀਗੜ੍ਹ, :ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ...
ਖਾਸ ਖ਼ਬਰਚੰਡੀਗੜ੍ਹਪੰਜਾਬਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ- ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨCurrent UpdatesMay 6, 2023May 6, 2023 May 6, 2023May 6, 2023 ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), :ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹਾਜੀਪੁਰ ਸੜਕ ਦਾ ਨਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤCurrent UpdatesMay 6, 2023 May 6, 2023 * ਮਿਆਰੀ ਸਿੱਖਿਆ ਹੀ ਗਰੀਬਾਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ: ਮੁੱਖ ਮੰਤਰੀ * ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਪੰਜਾਬ ਦੀ ਕੀਤੀ ਸ਼ਲਾਘਾ...
ਖਾਸ ਖ਼ਬਰਚੰਡੀਗੜ੍ਹਪੰਜਾਬਭਰਾ -ਭੈਣ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਮਿਲੇ ਨਿਯੁਕਤੀ ਪੱਤਰCurrent UpdatesApril 30, 2023 April 30, 2023 • ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਭਗਵੰਤ ਮਾਨCurrent UpdatesApril 30, 2023 April 30, 2023 ਅਸੀਂ ਆਪਣੇ ਪਹਿਲੇ ਪੂਰਨ ਬਜਟ ‘ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨCurrent UpdatesApril 30, 2023 April 30, 2023 ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾCurrent UpdatesApril 29, 2023April 29, 2023 April 29, 2023April 29, 2023 ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾCurrent UpdatesApril 29, 2023 April 29, 2023 * ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਲੁਧਿਆਣਾ,:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ...
ਖਾਸ ਖ਼ਬਰਪੰਜਾਬਗਰੀਬ ਦੀ ਮਦਦ ਸੱਚੀ ਇਬਾਦਤ : ਪਠਾਨਮਾਜਰਾCurrent UpdatesApril 29, 2023April 29, 2023 April 29, 2023April 29, 2023 -ਸਬਜ਼ੀ ਮੰਡੀ ਵਿਖੇ ਮੁਫ਼ਤ ਮੈਡੀਕਲ ਕੈਂਪ ਆਯੋਜਿਤ -ਵਿਨੋਦ ਬਾਲੀ ਵੱਲੋਂ ਗਿਵ ਇੰਡੀਆ ਅਤੇ ਹੈਲਪ ਏਜ ਇੰਡੀਆ ਦੇ ਸਹਿਯੋਗ ਨਾਲ ਕੀਤਾ ਗਿਆ ਆਯੋਜਨ ਪਟਿਆਲਾ:ਗਰੀਬ ਦੀ ਮਦਦ...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇCurrent UpdatesApril 27, 2023 April 27, 2023 ਦੇਸ਼ ਇਨ੍ਹਾਂ ਨਾਇਕਾਂ ਦੀ ਮਹਾਨ ਕੁਰਬਾਨੀ ਦਾ ਸਦਾ ਰਿਣੀ ਰਹੇਗਾ-ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ-ਕਸ਼ਮੀਰ ਵਿਖੇ ਦੇਸ਼ ਦੀ ਸੇਵਾ...