ਖਾਸ ਖ਼ਬਰਖੇਡਾਂਚੰਡੀਗੜ੍ਹਪੰਜਾਬਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾCurrent UpdatesApril 27, 2023April 27, 2023 April 27, 2023April 27, 2023 ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ,...
ਖਾਸ ਖ਼ਬਰਚੰਡੀਗੜ੍ਹਪੰਜਾਬਪੰਜਾਬ ਪੁਲਿਸ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ: ਮੁੱਖ ਮੰਤਰੀCurrent UpdatesApril 26, 2023 April 26, 2023 * ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ * ਵਿਗਿਆਨਕ ਲੀਹਾਂ ‘ਤੇ ਪੁਲਿਸ ਬਲ ਦੇ ਆਧੁਨਿਕੀਕਰਨ ਦੀ ਕੀਤੀ ਵਕਾਲਤ ਚੰਡੀਗੜ੍ਹ, : ਪੰਜਾਬ...
ਖਾਸ ਖ਼ਬਰਚੰਡੀਗੜ੍ਹਪੰਜਾਬਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ : ਅਮਨ ਅਰੋੜਾCurrent UpdatesApril 24, 2023 April 24, 2023 • 15 ਲੱਖ ਤੋਂ ਵੱਧ ਸਰਟੀਫਿਕੇਟ ਮੋਬਾਈਲ ਫੋਨਾਂ ‘ਤੇ ਐਸ.ਐਮ.ਐਸ. ਰਾਹੀਂ ਦਿੱਤੇ ਗਏ ਚੰਡੀਗੜ੍ਹ, : ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ...
ਖਾਸ ਖ਼ਬਰਖੇਡਾਂਰਾਸ਼ਟਰੀਤੰਦਰੁਸਤ ਰਹਿਣ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀCurrent UpdatesApril 23, 2023 April 23, 2023 112 ਸਾਲਾ ਮੈਰਾਥਨ ਰਨਰ ਫੌਜਾ ਸਿੰਘ ਨੇ ਦਿੱਲੀ ਵਿੱਚ 5ਕੇ ਵਿਸਾਖੀ ਮੈਰਾਥਨ ਨੂੰ ਹਰੀ ਝੰਡੀ ਦਿਖਾਈ ਨਵੀਂ ਦਿੱਲੀ:ਅੱਜ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅੰਮ੍ਰਿਤਪਾਲ ਸਿੰਘ ਸਰੰਡਰ ਨਹੀਂ ਹੋਇਆ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ : ਪੰਜਾਬ ਪੁਲਿਸCurrent UpdatesApril 23, 2023April 23, 2023 April 23, 2023April 23, 2023 ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਚੰਡੀਗੜ੍ਹ : 35 ਦਿਨਾਂ ਤੋਂ ਪੁਲਿਸ ਅਤੇ ਖੁਫੀਆ ਤੰਤਰ ਨਾਲ ਲੁਕਣਮੀਟੀ ਖੇਡ ਰਿਹਾ ਸੰਸਥਾ ‘ਵਾਰਿਸ ਪੰਜਾਬ ਦੇ’...
ਖਾਸ ਖ਼ਬਰਚੰਡੀਗੜ੍ਹਪੰਜਾਬਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!Current UpdatesApril 23, 2023 April 23, 2023 ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ ਚੰਡੀਗੜ੍ਹ,: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ...
ਖਾਸ ਖ਼ਬਰਚੰਡੀਗੜ੍ਹਪੰਜਾਬਹਰਪਾਲ ਚੀਮਾ ਦਾ ਸਿੱਧੂ ਨੂੰ ਠੋਕਵਾਂ ਜਵਾਬ “ਜੋ ਕਾਂਗਰਸ ਸਰਕਾਰ 5 ਸਾਲਾਂ ਵਿੱਚ ਨਹੀਂ ਕਰ ਸਕੀ, ਅਸੀਂ 1 ਸਾਲ ਵਿੱਚ ਕਰਕੇ ਵਿਖਾ ਦਿੱਤਾ ਹੈ”Current UpdatesApril 23, 2023 April 23, 2023 28000+ ਨੌਕਰੀਆਂ, 500+ ਆਮ ਆਦਮੀ ਕਲੀਨਿਕ, 300 ਯੂਨਿਟ ਮੁਫਤ ਬਿਜਲੀ, 1 ਕਰੋੜ ਦੀ ਐਕਸ ਗ੍ਰੇਸ਼ੀਆ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਸਾਡੀਆਂ ਪ੍ਰਾਪਤੀਆਂ ਦੀ ਮੂੰਹ...
ਖਾਸ ਖ਼ਬਰਚੰਡੀਗੜ੍ਹਪੰਜਾਬ ਡਾ. ਸੁਰਜੀਤ ਸਿੰਘ ਲੀ ਨੂੰ ਪ੍ਰਗਤੀਸ਼ੀਲ ਵਿਦਾਇਗੀCurrent UpdatesApril 18, 2023April 18, 2023 April 18, 2023April 18, 2023 ਪਟਿਆਲਾ। ਪੰਜਾਬੀ ਭਾਸ਼ਾ, ਸੱਭਿਆਚਾਰ, ਲੋਕਧਾਰਾ ਅਤੇ ਵਿਰਾਸਤ ਦੇ ਵਿਦਵਾਨ ਲੇਖਕ, ਆਲੋਚਕ, ਸਿੱਖਿਆ ਸ਼ਾਸਤਰੀ ਡਾ. ਸੁਰਜੀਤ ਸਿੰਘ ਲੀ ਵਿਛੋੜਾ ਦੇ ਗਏ। ਪਿਛਲੇ ਕੁਝ ਦਿਨਾਂ ਤੋਂ ਬੀਮਾਰ...
ਖਾਸ ਖ਼ਬਰਚੰਡੀਗੜ੍ਹਪੰਜਾਬਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤCurrent UpdatesApril 17, 2023 April 17, 2023 ਚੰਡੀਗੜ੍ਹ– ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਡਾ. ਬਲਬੀਰ ਸਿੰਘ ਦੇ ਦਫ਼ਤਰ ਕੋਲ ਪੁਲਸ ਮੁਲਾਜ਼ਮ ਦੀ ਕਾਰ ਤੇ ਡਿੱਗੀ ਕੰਧCurrent UpdatesApril 17, 2023April 17, 2023 April 17, 2023April 17, 2023 ਪਟਿਆਲਾ: ਪਟਿਆਲਾ ਵਿਖੇ ਇੱਕ ਕਾਰ ਉੱਪਰ ਸਰਕਾਰੀ ਦਫ਼ਤਰ ਦੀ ਕੰਧ ਡਿੱਗਣ ਨਾਲ ਕਾਰ ਬੁਰੀ ਤਰਾਂ ਨੁਕਸਾਨੀ ਗਈ। ਜਾਣਕਾਰੀ ਮੁਤਾਬਕ ਗੁਰਦੁਆਰਾ ਦੁਖ ਨਿਵਾਰਣ ਸਾਹਿਬ ਦੇ ਨੇੜੇ...