Rajoana mercy petition: ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ
ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਸੋਮਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ (President Droupadi Murmu) ਦੇ ਸਕੱਤਰ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਦੇ...