ਅੰਮ੍ਰਿਤਸਰ ਪੁਲੀਸ ਵੱਲੋਂ 3 ਗੈਰ-ਕਾਨੂੰਨੀ ਨੈੱਟਵਰਕਾਂ ਦੇ 8 ਮੁਲਜ਼ਮ ਕਾਬੂ, 15 ਪਿਸਤੌਲ ਬਰਾਮਦ
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 15 ਗੈਰ-ਕਾਨੂੰਨੀ ਪਿਸਤੌਲ, 15 ਜ਼ਿੰਦਾ ਕਾਰਤੂਸ...
