ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘20 ਹਜ਼ਾਰ ’ਚ ਨਹੀਂ ਚੱਲਦਾ ਗੁਜ਼ਾਰਾ..’; ਸਫ਼ਾਈ ਕਾਮਿਆਂ ਵੱਲੋਂ ਪੰਜਾਬ ਸਰਕਾਰ ਦੀ ਆਫ਼ਰ ਰੱਦ; ਹੜਤਾਲ ਰਹੇਗੀ ਜਾਰੀCurrent UpdatesJuly 29, 2026 July 29, 2026 ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਐਲਾਨੇ ਵੱਡੇ ਰਾਹਤ ਪੈਕੇਜ ਨੂੰ ਸਫ਼ਾਈ ਕਰਮਚਾਰੀ ਯੂਨੀਅਨਾਂ ਨੇ ਰੱਦ ਕਰ ਦਿੱਤਾ ਹੈ। ਸਫ਼ਾਈ ਕਰਮਚਾਰੀਆਂ ਨੇ ਸੂਬਾ ਪੱਧਰੀ ਹੜਤਾਲ ਜਾਰੀ ਰੱਖਣ...
ਖਾਸ ਖ਼ਬਰਪੰਜਾਬਰਾਸ਼ਟਰੀਛੱਪੜ ਵਿੱਚ ਰਾਤਾਂ ਕੱਟਣ ਲਈ ਮਜਬੂਰ 70 ਸਾਲਾਂ ਮਾਂ.. ਔਲਾਦ ਨੇ ਛੱਡਿਆ, ਹੁਣ ਟੈਂਟ ’ਚ ਬਿਤਾ ਰਹੀ ਜ਼ਿੰਦਗੀCurrent UpdatesJuly 29, 2026 July 29, 2026 ਭਿੱਖੀਵਿੰਡ- ਉਮਰ ਦੇ ਆਖ਼ਰੀ ਪੜਾਅ ਵਿੱਚ ਜਿੱਥੇ ਹਰ ਬਜ਼ੁਰਗ ਨੂੰ ਸੁਰੱਖਿਅਤ ਛੱਤ ਅਤੇ ਸਹਾਰੇ ਦੀ ਲੋੜ ਹੁੰਦੀ ਹੈ, ਉੱਥੇ ਹੀ ਹਲਕਾ ਖੇਮਕਰਨ ਦੇ ਪਿੰਡ ਮਰਗਿੰਦਪੁਰਾ...
ਖਾਸ ਖ਼ਬਰਪੰਜਾਬਰਾਸ਼ਟਰੀਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਸਬੰਧੀ ਸਮਾਂ ਪੂਰਾ ਹੋਣ ’ਤੇ ਸਰਕਾਰ ਨੇ ਅਕਾਲ ਤਖ਼ਤ ਵਿਖੇ ਪੱਤਰ ਸੌਂਪਿਆCurrent UpdatesJuly 29, 2026 July 29, 2026 ਅੰਮ੍ਰਿਤਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸੋਧ ਐਕਟ 2026 ਦੀਆਂ ਇਤਰਾਯੋਗ ਮੱਦਾਂ ਅਤੇ ਇਤਰਾਯੋਗ ਸ਼ਬਦਾਵਲੀ ਨੂੰ ਹਟਾਉਣ ਵਾਸਤੇ ਸ੍ਰੀ ਅਕਾਲ ਤਖ਼ਤ ਵੱਲੋਂ ਸਰਕਾਰ ਨੂੰ...
ਖਾਸ ਖ਼ਬਰਰਾਸ਼ਟਰੀਲੋਕ ਸਭਾ ਵਿੱਚ ਰਾਹੁਲ ਗਾਂਧੀ ਦੇ ਭਾਸ਼ਣ ਦੌਰਾਨ ਤਲਖ਼ੀ, ਵਿਦਿਆਰਥੀਆਂ ਦੇ ਹਵਾਲੇ ਨਾਲ ਸਰਕਾਰ ‘ਤੇ ਨਿਸ਼ਾਨੇCurrent UpdatesJuly 29, 2026July 29, 2026 July 29, 2026July 29, 2026 ਨਵੀਂ ਦਿੱਲੀ- ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ NEET ਪੇਪਰ ਲੀਕ ਮੁੱਦੇ ਨੂੰ ਲੈ ਕੇ ਵਿਦਿਆਰਥੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆCurrent UpdatesJuly 29, 2026July 29, 2026 July 29, 2026July 29, 2026 ਚੰਡੀਗੜ੍ਹ- ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਦੌਰਾਨ ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ...
ਖਾਸ ਖ਼ਬਰਰਾਸ਼ਟਰੀ‘ਗੋਲੀ ਚਲਾਉਣ ਦਾ ਹੁਕਮ ਮੈਜਿਸਟਰੇਟ ਦਾ ਹੁੰਦਾ ਹੈ, ਮੰਤਰੀ ਦਾ ਨਹੀਂ’; Jitendra Singh ਨੇ Amit Shah ਖ਼ਿਲਾਫ਼ ਰਾਹੁਲ ਦੇ ਦੋਸ਼ਾਂ ਨੂੰ ਨਕਾਰਿਆCurrent UpdatesJuly 29, 2026 July 29, 2026 ਨਵੀਂ ਦਿੱਲੀ- ਕੇਂਦਰੀ ਰਾਜ ਮੰਤਰੀ ਜਿਤੇਂਦਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਕਿਹਾ ਕਿ ਨੀਟ (NEET) ਪੇਪਰ ਮਾਮਲੇ ਨੂੰ ਲੈ ਕੇ ਕੌਮੀ ਰਾਜਧਾਨੀ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਭੋਲੇ ਬਾਬਾ ਦੇ ਸਾਵਨ ਮਹੀਨੇ ਗੁਰੂ ਪੂਰਨਮਾ ਮੌਕੇ 21 ਪੌਦੇ ਲਗਾਏCurrent UpdatesJuly 29, 2026 July 29, 2026 ਪਟਿਆਲਾ- ਅੱਜ ਅਰਬਨ ਅਸਟੇਟ 1—ਬੀ ਦੇ ਵੱਡੇ ਪਾਰਕ ਵਿੱਚ ਸਤਨਾਮ ਹਸੀਜਾ ਦੇ ਪਰਿਵਾਰ ਵੱਲੋਂ 21 ਪੌਦੇ ਲਗਾਏ ਗਏ। ਸ਼ਿਵ ਜੀ ਦੇ ਮਨਭਾਵਨੇ ਜਿਵੇਂ ਕਿ ਬਿਲ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ਤੋਂ ਉੱਡੋ ਤੇ ਸਿੱਧਾ ਵਿਦੇਸ਼ ਉੱਤਰੋ: ਜਾਣੋ ਕੀ ਹੈ ‘ਈਜ਼ੀ ਕਨੈਕਟ’Current UpdatesJuly 28, 2026 July 28, 2026 ਅੰਮ੍ਰਿਤਸਰ- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ ਜਾਣ ਵਾਲੇ ਹਵਾਈ ਯਾਤਰੀਆਂ ਨੂੰ ਅੱਜ ਇੱਕ ਵੱਡੀ ਸੌਗਾਤ ਮਿਲੀ ਹੈ। ਏਅਰ ਇੰਡੀਆ...
ਖਾਸ ਖ਼ਬਰਪੰਜਾਬਰਾਸ਼ਟਰੀBJP ਦਫ਼ਤਰ ’ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਮੁਲਜ਼ਮ 24 ਘੰਟਿਆਂ ’ਚ ਕਾਬੂCurrent UpdatesJuly 28, 2026 July 28, 2026 ਸੰਗਰੂਰ- ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤੀ ਹੁਕਮਾਂ ਦੀਆਂ ਧੱਜੀਆਂ ਉਡਾ ਰਿਹੈ PUDA; ਛੇ ਮਹੀਨੇ ਬਾਅਦ ਵੀ 15 ਕੀਲਿਆਂ ਦੀ ਜ਼ਮੀਨ ਦੀ ਨਹੀਂ ਕੀਤੀ ਚਾਰਦੀਵਾਰੀCurrent UpdatesJuly 28, 2026 July 28, 2026 ਸ੍ਰੀ ਮੁਕਤਸਰ ਸਾਹਿਬ- ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਰੋਡ ਉੱਪਰ ਬਣੀ ਸਬ-ਜੇਲ੍ਹ ਬਦਲ ਕੇ ਪਿੰਡ ਬੂੜਾ ਗੁੱਜਰ ਵਿਖੇ ਚਲੀ ਜਾਣ ਕਰਕੇ ਪੰਜਾਬ ਸਰਕਾਰ ਨੇ ਸਬ-ਜੇਲ੍ਹ...