ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕਬੱਡੀ ਖਿਡਾਰੀ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲCurrent UpdatesJune 2, 2026 June 2, 2026 ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਵਿੱਚ ਕੌਮਾਂਤਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਅੱਜ ਆਪਣੇ ਸਾਥੀਆਂ ਸਣੇ ‘ਆਪ’ ਵਿੱਚ ਸ਼ਾਮਲ ਹੋ ਗਿਆ ਹੈ। ਕਬੱਡੀ ਖਿਡਾਰੀ ਨੂੰ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀDAV ਕਾਲਜ ਦੀ ਅਧਿਆਪਕਾ ਨੇ ਪੰਜਾਬੀ ਭਾਸ਼ਾ ਲਈ ਤਿਆਰ ਕੀਤਾ ਪਹਿਲਾ AI ‘ਗਰਾਮਰ ਚੈੱਕਰ’; ਸਾਹਿਤ ਜਗਤ ‘ਚ ਖੁਸ਼ੀ ਦੀ ਲਹਿਰCurrent UpdatesJune 2, 2026 June 2, 2026 ਜਲੰਧਰ: ਤਕਨਾਲੋਜੀ ਦੇ ਮੌਜੂਦਾ ਦੌਰ ਵਿੱਚ ਪੰਜਾਬੀ ਮਾਂ-ਬੋਲੀ ਲਈ ਇੱਕ ਇਤਿਹਾਸਕ ਅਤੇ ਮਾਣਮੱਤੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਡੀ.ਏ.ਵੀ. (DAV) ਕਾਲਜ ਦੀ ਇੱਕ ਅਧਿਆਪਕਾ ਨੇ...
ਖਾਸ ਖ਼ਬਰਪੰਜਾਬਰਾਸ਼ਟਰੀਬਠਿੰਡਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਈਮੇਲ ਮਿਲਣ ਤੋਂ ਬਾਅਦ ਮਚੀ ਹਫੜਾ-ਦਫੜੀCurrent UpdatesJune 2, 2026 June 2, 2026 ਬਠਿੰਡਾ: ਬਠਿੰਡਾ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਕੰਪਲੈਕਸ ਵਿੱਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਅਦਾਲਤ ਪ੍ਰਸ਼ਾਸਨ ਨੂੰ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੋਰਟ ਕੰਪਲੈਕਸ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਵੱਲੋਂ ਅਕਾਲੀ ਆਗੂ ਨੂੰ ਅੰਤਰਿਮ ਜ਼ਮਾਨਤCurrent UpdatesJune 2, 2026 June 2, 2026 ਫਰੀਦਕੋਟ- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ (ਸਾ.) ਦੇ ਕੌਮੀ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1 ਜੁਲਾਈ ਤੋਂ ਔਰਤਾਂ ਦੇ ਖਾਤੇ ਵਿੱਚ 1000 ਆਉਣੇ ਹੋ ਜਾਣਗੇ ਸ਼ੁਰੂ: CM MannCurrent UpdatesJune 2, 2026 June 2, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਔਰਤਾਂ ਦੇ ਖਾਤੇ ਵਿੱਚ 1 ਜੁਲਾਈ ਤੋਂ 1000 ਆਉਣੇ ਸ਼ੁਰੂ ਹੋ ਜਾਣਗੇ।...
ਖਾਸ ਖ਼ਬਰਰਾਸ਼ਟਰੀਸਰਕਾਰ ਨੇ ਸੀਬੀਐਸਈ ਚੇਅਰਮੈਨ ਅਤੇ ਸਕੱਤਰ ਨੂੰ ਅਹੁਦਿਆਂ ਤੋਂ ਹਟਾਇਆCurrent UpdatesJune 2, 2026 June 2, 2026 ਨਵੀਂ ਦਿੱਲੀ- ਬਾਰਵੀਂ ਜਮਾਤ ਦੀ ਪ੍ਰੀਖਿਆ ਪ੍ਰਕਿਰਿਆ ਲਈ ਡਿਜੀਟਲ ਮੁਲਾਂਕਣ ਪ੍ਰਣਾਲੀ ਵਿੱਚ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਸੀਬੀਐੱਸਈ ਚੇਅਰਮੈਨ ਰਾਹੁਲ ਸਿੰਘ ਅਤੇ ਸਕੱਤਰ ਹਿਮਾਂਸ਼ੂ...
Hindi Newsਖਾਸ ਖ਼ਬਰਪੰਜਾਬਰਾਸ਼ਟਰੀमिशन 2027 के लिए कार्यकर्ताओं में उत्साह: कूका, शर्माCurrent UpdatesJune 2, 2026 June 2, 2026 पटियाला: भारतीय जनता पार्टी के जिला अध्यक्ष विजय कूका और गुरु नानक नगर सर्कल के अध्यक्ष सौरव शर्मा ने भाजपा के नवनियुक्त प्रदेश अध्यक्ष केवल...
ਖਾਸ ਖ਼ਬਰਪੰਜਾਬਰਾਸ਼ਟਰੀਮਿਸ਼ਨ 2027 ਲਈ ਵਰਕਰਾਂ ‘ਚ ਉਤਸ਼ਾਹ: ਕੂਕਾ, ਸ਼ਰਮਾCurrent UpdatesJune 2, 2026 June 2, 2026 ਪਟਿਆਲਾ: ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਿਜੈ ਕੂਕਾ ਅਤੇ ਗੁਰੂ ਨਾਨਕ ਨਗਰ ਸਰਕਲ ਦੇ ਪ੍ਰਧਾਨ ਸੌਰਵ ਸ਼ਰਮਾ ਨੇ ਭਾਜਪਾ ਦੇ ਨਵਨਿਯੁਕਤ ਪ੍ਰਦੇਸ਼ ਪ੍ਰਧਾਨ ਕੇਵਲ...
ਖਾਸ ਖ਼ਬਰਪੰਜਾਬਰਾਸ਼ਟਰੀਸੜਕਾਂ ਦਾ ਨਵੀਨੀਕਰਨ ਜਾਰੀ: Finance Minister CheemaCurrent UpdatesJune 1, 2026 June 1, 2026 ਲਹਿਰਾਗਾਗਾ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਲਾਕੇ ਦੇ ਪਿੰਡ ਡਸਕਾ ਵਿੱਚ ਸੜਕਾਂ ਦੇ ਵਿਕਾਸ ਲਈ ਤਿਆਰ ਕੀਤੇ ਗਏ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਸਾਡੀ ਸਰਕਾਰ ਰੱਟਾ ਲਾਉਣ ਦੀ ਬਜਾਏ ਗਿਆਨ-ਆਧਾਰਿਤ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ ਜੋ ਸਮਝ ਅਤੇ ਆਲੋਚਨਾਤਮਕ ਸੋਚ ਨੂੰ ਵਿਕਸਤ ਕਰਦੀ ਹੈCurrent UpdatesJune 1, 2026 June 1, 2026 ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਬਦਲਾਅ ਲਿਆਉਣ ਦੇ ਚਾਰ ਸਾਲਾਂ ਬਾਅਦ ਭਗਵੰਤ ਮਾਨ ਸਰਕਾਰ ਹੁਣ ਵੱਡੇ ਟੀਚੇ ‘ਤੇ ਨਜ਼ਰਾਂ ਟਿਕਾਈ ਬੈਠੀ ਹੈ। ਇਸ...