ਖਾਸ ਖ਼ਬਰਮਨੋਰੰਜਨਰਾਸ਼ਟਰੀਰਿਤਿਕ ਰੌਸ਼ਨ ਤੇ ਰੇਖਾ ਨੇ ‘ਕੋਈ ਮਿਲ ਗਿਆ’ ਦੀਆਂ ਯਾਦਾਂ ਤਾਜ਼ਾ ਕੀਤੀਆਂCurrent UpdatesFebruary 18, 2025 February 18, 2025 ਮੁੰਬਈ:ਨੈੱਟਫਲਿਕਸ ’ਤੇ ਵੈੱਬ ਸੀਰੀਜ਼ ‘ਦਿ ਰੌਸ਼ਨਜ਼’ ਦੀ ਸਫ਼ਲਤਾ ਸਮਾਰੋਹ ’ਚ ਅਦਾਕਾਰ ਰਿਤਿਕ ਰੌਸ਼ਨ ਨੇ ਮਹਾਨ ਅਦਾਕਾਰਾ ਰੇਖਾ ਨਾਲ ਬਿਤਾਏ ਪਲ ਸਾਂਝੇ ਕੀਤੇ। ਦੋਵਾਂ ਨੇ ਫਿਲਮ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੁਪਰੀਮ ਕੋਰਟ ਵੱਲੋਂ ਰਣਵੀਰ ਅਲਾਹਾਬਾਦੀਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ, ਪਰ ਵਿਵਾਦਿਤ ਟਿੱਪਣੀਆਂ ਲਈ ਖਿਚਾਈCurrent UpdatesFebruary 18, 2025February 18, 2025 February 18, 2025February 18, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ Influencer Ranveer Allahabadia ਨੂੰ ਉਸ ਦੇ ਯੂਟਿਊਬ ਸ਼ੋਅ ‘India’s Got Latent’ ਉੱਤੇ ਕਥਿਤ ਘਿਣੌਨੀਆਂ ਟਿੱਪਣੀਆਂ ਲਈ ਸਖ਼ਤ ਝਾੜ ਪਾਈ ਹੈ। ਉਂਝ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਵੇਂ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਚੁਣੌਤੀਪੂਰਨ: ਅਮਿਤਾਭCurrent UpdatesFebruary 17, 2025 February 17, 2025 ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਨੇ ਖ਼ੁਲਾਸਾ ਕੀਤਾ ਹੈ ਕਿ ਆਧੁਨਿਕ ਯੰਤਰਾਂ ਦੀ ਵਰਤੋਂ ਬਾਰੇ ਸਿੱਖਣਾ ਉਨ੍ਹਾਂ ਲਈ ਚੁਣੌਤੀ ਵਾਂਗ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ...
ਖਾਸ ਖ਼ਬਰਮਨੋਰੰਜਨਰਾਸ਼ਟਰੀਰਣਵੀਰ ਅੱਲਾਹਾਬਾਦੀਆ ਪੁਲੀਸ ਵੱਲੋਂ ਰਣਵੀਰ ਅਲਾਹਾਬਾਦੀਆ ਮੁੜ ਤਲਬCurrent UpdatesFebruary 15, 2025 February 15, 2025 ਮੁੰਬਈ-ਮੁੰਬਈ ਪੁਲੀਸ ਨੇ ਪੋਡਕਾਸਟਰ ਰਣਵੀਰ ਅਲਾਹਾਬਾਦੀਆ ਨੂੰ ਯੂਟਿਊਬ ਸ਼ੋਅ ’ਤੇ ਵਿਵਾਦਿਤ ਟਿੱਪਣੀਆਂ ਦੀ ਜਾਂਚ ਲਈ ਮੁੜ ਤਲਬ ਕੀਤਾ ਹੈ। ਪੁਲੀਸ ਨੇ ਅਲਾਹਾਬਾਦੀਆ ਨੂੰ ਅੱਜ ਮੁੜ...
ਖਾਸ ਖ਼ਬਰਮਨੋਰੰਜਨਰਾਸ਼ਟਰੀਬਾਕਸ ਆਫਿਸ ’ਤੇ ਛਾਈ ਵਿੱਕੀ ਦੀ ‘ਛਾਵਾ’, ਪਹਿਲੇ ਦਿਨ ਕੀਤੀ 50 ਕਰੋੜ ਦੀ ਕਮਾਈCurrent UpdatesFebruary 15, 2025 February 15, 2025 ਨਵੀਂ ਦਿੱਲੀ-ਵਿੱਕੀ ਕੌਸ਼ਲ ਦੀ ਇਤਿਹਾਸਕ ਐਕਸ਼ਨ ਫਿਲਮ ‘ਛਾਵਾ’ ਨੇ ਪਹਿਲੇ ਦਿਨ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 50 ਕਰੋੜ ਰੁਪਏ ਦੀ ਕਮਾਈ ਕੀਤੀ। ਲਕਸ਼ਮਣ ਓਟਕਰ...
ਖਾਸ ਖ਼ਬਰਮਨੋਰੰਜਨਰਾਸ਼ਟਰੀਯੂ.ਪੀ.ਐਸ.ਸੀ. ਧੋਖਾਧੜੀ ਮਾਮਲਾ: ਪੂਜਾ ਖੇਡਕਰ ਦੀ ਗ੍ਰਿਫਤਾਰੀ ’ਤੇ 17 ਮਾਰਚ ਤੱਕ ਅੰਤਰਿਮ ਰੋਕCurrent UpdatesFebruary 14, 2025February 14, 2025 February 14, 2025February 14, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਾਬਕਾ ਆਈਏਐਸ ਪ੍ਰੋਬੇਸ਼ਨਰ ਪੂਜਾ ਖੇਡਕਰ ਨੂੰ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਧੋਖਾਧੜੀ ਅਤੇ ਗਲਤ ਤਰੀਕੇ ਨਾਲ ਓਬੀਸੀ ਅਤੇ ਅਪੰਗਤਾ ਕੋਟਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਮੁੰਬਈ ਪੁਲੀਸ ਵੱਲੋਂ ਅਪੂਰਵਾ ਮਖੀਜਾ ਸਣੇ 7 ਵਿਅਕਤੀਆਂ ਦੇੇ ਬਿਆਨ ਦਰਜCurrent UpdatesFebruary 13, 2025 February 13, 2025 ਮੁੰਬਈ-ਮੁੰਬਈ ਪੁਲੀਸ ਨੇ ਯੂਟਿਊਬ ਦੇ ਸ਼ੋਅ ‘India’s Got Latent’ ਵਿਚ ਰਣਵੀਰ ਅਲਾਹਾਬਾਦੀਆ ਵੱਲੋਂ ਕੀਤੀ ਵਿਵਾਦਿਤ ਟਿੱਪਣੀਆਂ ਮਾਮਲੇ ਵਿਚ ਹੁਣ ਤੱਕ ਸੋਸ਼ਲ ਮੀਡੀਆ ਇਨਫਲੂਐਂਸਰ ਅਪੂਰਵਾ ਮਖੀਜਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ਼ ’ਤੇ ਹਮਲੇ ਤੋਂ ਬਾਅਦ ਕੰਮ ’ਤੇ ਪਰਤੀ ਕਰੀਨਾCurrent UpdatesFebruary 12, 2025 February 12, 2025 ਮੁੰਬਈ: ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਹਾਲ ਹੀ ਵਿਚ ਆਪਣੇ ਪਤੀ ਤੇ ਅਦਾਕਾਰ ਸੈਫ਼ ਅਲੀ ਖ਼ਾਨ ’ਤੇ ਹਮਲੇ ਤੋਂ ਬਾਅਦ ਕਈ ਦਿਨਾਂ ਤੋਂ ਘਰ ਵਿਚ ਹੀ...
ਖਾਸ ਖ਼ਬਰਮਨੋਰੰਜਨਰਾਸ਼ਟਰੀਜਦੋਂ ਸਾਰਾ ਅਲੀ ਖ਼ਾਨ ਨੇ ਅਮਰੀਕੀ ਗਾਇਕ ਨਾਲ ਫੋਟੋਆਂ ਖਿਚਵਾਈਆਂCurrent UpdatesFebruary 11, 2025 February 11, 2025 ਮੁੰਬਈ:ਬੌਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਅਮਰੀਕੀ ਗਾਇਕ ਏਕੋਨ ਦੀ ਪ੍ਰਸ਼ੰਸਕ ਹੈ। ਸਾਰਾ ਨੇ ਏਕੋਨ ਨਾਲ ਵਿਆਹ ਸਮਾਗਮ ਵਿੱਚ ਤਸਵੀਰਾਂ ਖਿਚਵਾਈਆਂ ਤੇ ਇਸ ਨੂੰ ਆਪਣੇ ਇੰਸਟਾਗ੍ਰਾਮ...
ਖਾਸ ਖ਼ਬਰਮਨੋਰੰਜਨਰਾਸ਼ਟਰੀ‘ਪਰੀਕਸ਼ਾ ਪੇ ਚਰਚਾ’: ਮੈਂ ਵੀ ਗਣਿਤ ’ਚ ਕਮਜ਼ੋਰ ਸੀ: ਦੀਪਿਕਾ ਪਾਦੂਕੋਣCurrent UpdatesFebruary 11, 2025 February 11, 2025 ਨਵੀਂ ਦਿੱਲੀ-ਬੌਲੀਵੁੱਡ ਸੁਪਰਸਟਾਰ Deepika Padukoneਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ Pariksha Pe Charcha ਪ੍ਰੋਗਰਾਮ ਦੌਰਾਨ ਆਪਣੇ ਬਚਪਨ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਬਹੁਤ ਸ਼ਰਾਰਤੀ...