ਖਾਸ ਖ਼ਬਰਰਾਸ਼ਟਰੀਪੰਜਾਬ ਦੀ ਭਾਈਚਾਰਕ ਸਾਂਝ ਲਈ ਦੋਵਾਂ ਧਿਰਾਂ ਦਾ ਇਕੱਠੇ ਹੋਣਾ ਜ਼ਰੂਰੀ: ਮਜੀਠੀਆCurrent UpdatesAugust 21, 2026 August 21, 2026 ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਭਗਤੀ ਲਹਿਰ ਰਾਹੀਂ ਵੰਡ ਪਾਊ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾCurrent UpdatesAugust 21, 2026 August 21, 2026 ਸੰਗਰੂਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ...
ਖਾਸ ਖ਼ਬਰਰਾਸ਼ਟਰੀ2013 ਜਬਰ-ਜਨਾਹ ਮਾਮਲਾ: 10 ਸਾਲ ਦੀ ਕੈਦ ਖ਼ਿਲਾਫ਼ ਸਾਬਕਾ ਪੱਤਰਕਾਰ ਤਰੁਣ ਤੇਜਪਾਲ ਪਹੁੰਚੇ ਸੁਪਰੀਮ ਕੋਰਟCurrent UpdatesAugust 20, 2026 August 20, 2026 ਨਵੀਂ ਦਿੱਲੀ: ‘ਤਹੱਲਕਾ’ ਮੈਗਜ਼ੀਨ ਦੇ ਸਾਬਕਾ ਮੁੱਖ ਸੰਪਾਦਕ ਤਰੁਣ ਤੇਜਪਾਲ ਨੇ 2013 ਦੇ ਜਬਰ-ਜਨਾਹ ਮਾਮਲੇ ਵਿੱਚ ਬੰਬੇ ਹਾਈ ਕੋਰਟ ਵੱਲੋਂ ਸੁਣਾਈ ਗਈ 10 ਸਾਲ ਦੀ...
ਖਾਸ ਖ਼ਬਰਰਾਸ਼ਟਰੀਅਦਾਲਤ ਕੰਪਲੈਕਸ ਬਾਹਰ ਅੰਧਾਧੁੰਦ ਫਾਇਰਿੰਗ, ਗੈਂਗਸਟਰ ਵਿਨੋਦ ਪੰਨੂ ਦੀ ਮੌਕੇ ‘ਤੇ ਹੀ ਮੌਤCurrent UpdatesAugust 20, 2026 August 20, 2026 ਹਿਸਾਰ: ਹਰਿਆਣਾ ਦੇ ਹਿਸਾਰ ਵਿੱਚ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਦਿਨ-ਦਿਹੜੇ ਗੈਂਗਵਾਰ ਦੀ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ। ਅਦਾਲਤ ਵਿੱਚ ਪੇਸ਼ੀ ਲਈ ਲਿਆਂਦੇ ਗਏ ਚਰਚਿਤ...
ਖਾਸ ਖ਼ਬਰਪੰਜਾਬਰਾਸ਼ਟਰੀਡੇਰਾਬੱਸੀ ‘ਚ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ; ਗੰਭੀਰ ਹਾਲਤ ‘ਚ ਹਸਪਤਾਲ ਭਰਤੀCurrent UpdatesAugust 20, 2026 August 20, 2026 ਡੇਰਾਬੱਸੀ: ਸ਼ਹਿਰ ਵਿੱਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਦੇ ਤਹਿਤ ਇੱਕ ਕਾਲਜ ਵਿਦਿਆਰਥੀ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।...
ਖਾਸ ਖ਼ਬਰਰਾਸ਼ਟਰੀ1984 ਸਿੱਖ ਕਤਲੇਆਮ ਮਾਮਲੇ ‘ਚ ਉਮਰ ਕੈਦ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤCurrent UpdatesAugust 20, 2026 August 20, 2026 ਨਵੀਂ ਦਿੱਲੀ: 1984 ਦੇ ਸਿੱਖ ਵਿਰੋਧੀ ਕਤਲੇਆਮ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ ਹੋ ਗਿਆ...
ਖਾਸ ਖ਼ਬਰਰਾਸ਼ਟਰੀBRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਦੀ ਸੰਭਾਵਨਾ ਬਹੁਤ ਘੱਟ: ਢਾਕਾCurrent UpdatesAugust 20, 2026 August 20, 2026 ਨਵੀਂ ਦਿੱਲੀ: ਆਗਾਮੀ BRICS ਸੰਮੇਲਨ ਤੋਂ ਪਹਿਲਾਂ ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਦੇ ਭਾਰਤ ਦੌਰੇ ਨੂੰ ਲੈ ਕੇ ਅਨਿਸ਼ਚਿਤਤਾ ਬਣੀ ਹੋਈ ਹੈ। ਢਾਕਾ ਵੱਲੋਂ ਦਿੱਤੇ ਗਏ...
ਖਾਸ ਖ਼ਬਰਰਾਸ਼ਟਰੀਬੱਚਿਆਂ ’ਤੇ ਕੋਈ ਦਬਾਅ ਨਾ ਪਏ: Supreme CourtCurrent UpdatesAugust 20, 2026 August 20, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤਿੰਨ ਭਾਸ਼ਾਵਾਂ ਦੀ ਨੀਤੀ ਸਬੰਧੀ ਕਿਹਾ ਕਿ ਇਸ ਦਾ ਬੱਚਿਆਂ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪੈਣਾ...
ਖਾਸ ਖ਼ਬਰਰਾਸ਼ਟਰੀ21 ਅਗਸਤ ਨੂੰ ਰਾਖਵਾਂਕਰਨ ਸੁਧਾਰਾਂ ਲਈ ਪ੍ਰਦਰਸ਼ਨ ਦੀ ਨਹੀਂ ਦਿੱਤੀ ਗਈ ਹੈ ਕੋਈ ਇਜਾਜ਼ਤ: Delhi PoliceCurrent UpdatesAugust 20, 2026 August 20, 2026 ਨਵੀਂ ਦਿੱਲੀ- ਸੋਸ਼ਲ ਮੀਡੀਆ ‘ਤੇ 21 ਅਗਸਤ ਨੂੰ ਜੰਤਰ-ਮੰਤਰ ਵਿਖੇ ਰਾਖਵਾਂਕਰਨ ਸੁਧਾਰਾਂ ਨੂੰ ਲੈ ਕੇ ਪ੍ਰਦਰਸ਼ਨ ਦੀ ਇਜਾਜ਼ਤ ਮਿਲਣ ਬਾਰੇ ਵਾਇਰਲ ਹੋ ਰਹੇ ਦਾਅਵਿਆਂ ਨੂੰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇਮਤਿਹਾਨ ਦੇਣ ਲਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਛੱਡੀ: ਚੰਨੀCurrent UpdatesAugust 20, 2026 August 20, 2026 ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਕਿਹਾ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ (CWC) ਦੀ...