ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਮੁਖੀ ਦਾ ਨਾਂ ਲਏ ਬਿਨਾ ਕਸਿਆ ਤੰਜ਼Current UpdatesFebruary 3, 2026 February 3, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਤੰਜ਼ ਸਕਿਆ ਹੈ। ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦਾ ਕੀਤਾ ਦੌਰਾ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤCurrent UpdatesFebruary 3, 2026 February 3, 2026 ਚੰਡੀਗੜ੍ਹ: ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀਫਿਰੋਜ਼ਪੁਰ ’ਚ ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਮਾਡਿਊਲ ਦਾ ਪਰਦਾਫ਼ਾਸ਼Current UpdatesFebruary 3, 2026 February 3, 2026 ਫਿਰੋਜ਼ਪੁਰ: ਫਿਰੋਜ਼ਪੁਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰ ਕੇ, ਫਿਰੋਜ਼ਪੁਰ ਦੇ ਥਾਣਾ ਸਦਰ...
ਖਾਸ ਖ਼ਬਰਪੰਜਾਬਰਾਸ਼ਟਰੀ7 ਮਹੀਨਿਆਂ ਬਾਅਦ ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆCurrent UpdatesFebruary 3, 2026 February 3, 2026 ਨਾਭਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ...
ਖਾਸ ਖ਼ਬਰਪੰਜਾਬਰਾਸ਼ਟਰੀਗੁਰਦਾਸਪੁਰ ’ਚ ਮੈਰੀਟੋਰੀਅਸ ਸਕੂਲ ਦੇ ਬੱਚਿਆਂ ਦੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਵਿਗੜੀ ਸਿਹਤCurrent UpdatesFebruary 2, 2026 February 2, 2026 ਗੁਰਦਾਸਪੁਰ: ਗੁਰਦਾਸਪੁਰ ਦੇ ਮੈਰੀਟੋਰੀਅਸ ਸਕੂਲ ਦੇ ਕਰੀਬ ਦੱਸ ਵਿਦਿਆਰਥੀਆਂ ਦੀ ਸਿਹਤ ਅਚਾਨਕ ਵਿਗੜ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀMP ਅੰਮ੍ਰਿਤਪਾਲ ਸਿੰਘ ਦੀ ਸੰਸਦ ਵਿੱਚ ਹਾਜ਼ਰੀ ਦੇ ਮਾਮਲੇ ’ਤੇ ਸਰਕਾਰ ਚੁੱਪCurrent UpdatesFebruary 2, 2026 February 2, 2026 ਚੰਡੀਗੜ੍ਹ: ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰ ਦੇ ਕੰਮਕਾਜ ਬਾਰੇ ਸਵਾਲ ਉਠਾਏ ਗਏ, ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ ਰਾਜ ਸਰਕਾਰ ਨੇ ਖਡੂਰ ਸਾਹਿਬ...
ਖਾਸ ਖ਼ਬਰਪੰਜਾਬਰਾਸ਼ਟਰੀਹੀਰਾ ਮਹਿਲ ’ਚ ਨਾਭਾ ਰਿਆਸਤ ਦੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਦਸਤਾਰਬੰਦੀCurrent UpdatesFebruary 2, 2026 February 2, 2026 ਪਟਿਆਲਾ: ਸ਼ਾਹੀ ਪਰਿਵਾਰ ਦੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਦੀ ਅੱਜ ਦਸਤਾਰਬੰਦੀ ਹੋਈ। ਦਸਤਾਰਬੰਦੀ ਸਮਾਗਮ ਲਈ ਪਹੁੰਚਣ ਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਅੰਦਰ...
Hindi Newsਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘विकी लव्स पंजाब 2026’ अभियान की शुरुआतCurrent UpdatesFebruary 2, 2026 February 2, 2026 पंजाब के गांव दिखेंगे दुनिया को चंडीगढ़- पंजाबी विकीमीडियन्स यूजर ग्रुप की ओर से पंजाब के गांवों को विश्व स्तर पर दर्ज करने के लिए...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਵਿਕੀ ਲਵਸ ਪੰਜਾਬ 2026’ ਮੁਹਿੰਮ ਦੀ ਸ਼ੁਰੂਆਤCurrent UpdatesFebruary 2, 2026 February 2, 2026 ਪੰਜਾਬ ਦੇ ਪਿੰਡ ਦਿਖਣਗੇ ਦੁਨੀਆ ਨੂੰ ਚੰਡੀਗੜ੍ਹ- ਪੰਜਾਬੀ ਵਿਕੀਮੀਡੀਅਨਜ਼ ਯੂਜਰ ਗਰੁੱਪ ਵੱਲੋਂ ਪੰਜਾਬ ਦੇ ਪਿੰਡਾਂ ਨੂੰ ਵਿਸ਼ਵ ਪੱਧਰ ‘ਤੇ ਦਰਜ ਕਰਨ ਲਈ ਇੱਕ ਵੱਡੀ ਡਿਜ਼ੀਟਲ...
ਖਾਸ ਖ਼ਬਰਪੰਜਾਬਰਾਸ਼ਟਰੀਤਲਵੰਡੀ ਸਾਬੋ ‘ਚ ਭੇਤਭਰੇ ਹਾਲਾਤ ‘ਚ ਪਤੀ-ਪਤਨੀ ਦੀ ਮੌਤCurrent UpdatesFebruary 1, 2026 February 1, 2026 ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਇਕ ਮੁਹੱਲੇ ’ਚ ਬੀਤੀ ਦੇਰ ਰਾਤ ਪਤੀ-ਪਤਨੀ ਦੀ ਭੇਤਭਰੇ ਹਾਲਾਤਾਂ ’ਚ ਸਿਹਤ ਵਿਗੜ ਜਾਣ ਤੋਂ ਬਾਅਦ ਮੌਤ ਹੋ ਗਈ। ਜਾਣਕਾਰੀ ਮੁਤਾਬਕ...