ਖਾਸ ਖ਼ਬਰਖੇਡਾਂਪੰਜਾਬਰਾਸ਼ਟਰੀIPL ਪੰਜਾਬ ਨੂੰ ਹਰਾ ਕੇ ਬੰਗਲੂਰੂ ਫਾਈਨਲ ’ਚCurrent UpdatesMay 30, 2025 May 30, 2025 ਮੁਹਾਲੀ- ਮੁੱਲਾਂਪੁਰ ’ਚ ਖੇਡਿਆ ਗਿਆ IPL ਦਾ ਪਹਿਲਾ ਕੁਆਲੀਫਾਇਰ ਮੁਕਾਬਲਾ ਇੱਕਪਾਸੜ ਰਿਹਾ ਅਤੇ ਰੌਇਲ ਚੈਲੇਂਜਰਜ਼ ਬੰਗਲੂਰੂ (RCB) ਦੀ ਟੀਮ ਪੰਜਾਬ ਕਿੰਗਜ਼ (PBKS) ਨੂੰ ਅੱਠ ਵਿਕਟਾਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ੀਰਕਪੁਰ ਬਾਈਪਾਸ ਯੋਜਨਾ: ਪੰਜਾਬ ਵਿਚ ਪਹਿਲੇ ਜੰਗਲੀ ਜੀਵ ਲਾਂਘੇ ਨੂੰ ਮਨਜ਼ੂਰੀCurrent UpdatesMay 30, 2025 May 30, 2025 ਚੰਡੀਗੜ੍ਹ- ਪੰਜਾਬ ਵਿਚ ਵਿਛ ਰਹੇ ਸੜਕਾਂ ਦੇ ਜਾਲ ਕਾਰਨ ਜੰਗਲੀ ਜੀਵਾਂ ਦੇ ਕੁਦਰਤੀ ਮਾਹੌਲ ਵਿਚ ਰਹਿਣ ਪੱਖੋਂ ਪੈਦਾ ਹੋ ਰਹੇ ਅੜਿੱਕਿਆਂ ਦੇ ਮੱਦੇਨਜ਼ਰ ਪੰਜਾਬ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਇਰਾਨ ਵਿਚ ਤਿੰਨ ਪੰਜਾਬੀ ਲਾਪਤਾCurrent UpdatesMay 29, 2025 May 29, 2025 ਪੰਜਾਬ- ਪੰਜਾਬ ਨਾਲ ਸਬੰਧਤ ਤਿੰਨ ਭਾਰਤੀ ਨਾਗਰਿਕ ਇਰਾਨ ਵਿਚ 1 ਮਈ ਤੋਂ ਲਾਪਤਾ ਹਨ। ਤਹਿਰਾਨ ਸਥਿਤ ਭਾਰਤੀ ਅੰਬੈਸੀ ਨੇ ਇਰਾਨੀ ਅਥਾਰਿਟੀਜ਼ ਨਾਲ ਰਾਬਤਾ ਕਰਕੇ ਭਾਰਤੀ...
ਖਾਸ ਖ਼ਬਰਪੰਜਾਬਰਾਸ਼ਟਰੀਹਥਿਆਰਾਂ ਨਾਲ ਲੈਸ ਵਿਅਕਤੀਆਂ ਦੇ ਹਮਲੇ ’ਚ ਬਜ਼ੁਰਗ ਹਲਾਕ, ਚਾਰ ਜ਼ਖ਼ਮੀCurrent UpdatesMay 29, 2025 May 29, 2025 ਭਵਾਨੀਗੜ੍ਹ- ਨੇੜਲੇ ਪਿੰਡ ਘਰਾਚੋਂ ਵਿਖੇ ਬੀਤੀ ਰਾਤ ਤੇਜ਼ਧਾਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਇਕ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਉਪਰ ਹਮਲਾ ਕਰ ਦਿੱਤਾ। ਇਸ...
ਖਾਸ ਖ਼ਬਰਪੰਜਾਬਰਾਸ਼ਟਰੀਪੁੱਤ ਦੇ ਇਨਸਾਫ ਲਈ ਲੜਾਂਗਾ ਹਰ ਲੜਾਈ, ਸਰਕਾਰਾਂ ਤੋਂ ਇਨਸਾਫ ਦੀ ਆਸ ਮੁੱਕੀ: ਬਲਕੌਰ ਸਿੰਘCurrent UpdatesMay 29, 2025 May 29, 2025 ਮਾਨਸਾ: ‘‘ਸਿੱਧੂ ਮੂਸੇਵਾਲਾ ਨੂੰ ਸਰਕਾਰਾਂ ਇਨਸਾਫ ਨਹੀਂ ਦੇ ਸਕੀਆਂ। ਅਸੀਂ ਸਿਸਟਮ ਦਾ ਹਿੱਸਾ ਵੀ ਬਣੇ। ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਜਾ ਕੇ ਗਿੜਗਿੜਾਏ, ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾCurrent UpdatesMay 29, 2025May 29, 2025 May 29, 2025May 29, 2025 ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਆਪਣੇ ਸੌੜੇ ਹਿੱਤ ਪਾਲਣ ਲਈ ਅਫਵਾਹਾਂ ਫੈਲਾ ਕੇ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀਨਵੀਂ ਲੈਂਡ ਪੂਲਿੰਗ ਨੀਤੀ ਕਿਸਾਨਾਂ ਲਈ ਪੱਕੀ ਆਮਦਨ ਦਾ ਹੀਲਾ ਬਣੇਗੀCurrent UpdatesMay 29, 2025 May 29, 2025 ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ: ਪਰਿਵਾਰ ਵੱਲੋਂ ਇਨਸਾਫ ਲਈ ਆਖਰੀ ਸਾਹ ਤੱਕ ਲੜਨ ਦਾ ਅਹਿਦCurrent UpdatesMay 29, 2025May 29, 2025 May 29, 2025May 29, 2025 ਮਾਨਸਾ- ਸਿੱਧੂ ਮੂਸੇਵਾਲਾ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਅੱਜ ਉਸ ਦੇ ਮਾਪਿਆਂ ਨੇ ਕਿਹਾ ਕਿ ਉਹ ਪੁੱਤ ਦੇ ਇਨਸਾਫ ਲਈ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ: ਕੀ ਲੀਜੈਂਡ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?Current UpdatesMay 29, 2025 May 29, 2025 ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਤੀਜੀ ਬਰਸੀ ਹੈ। ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਉਦੋਂ ਉਹ ਸਿਰਫ਼ 28 ਸਾਲਾਂ ਦਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਟੌਪਰ ਵਿਦਿਆਰਥੀਆਂ ਵੱਲੋਂ ਸਿੱਖਿਆ ਖੇਤਰ ਦਾ ਮੁਹਾਂਦਰਾ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾCurrent UpdatesMay 28, 2025 May 28, 2025 ਚੰਡੀਗੜ੍ਹ: ਦਸਵੀਂ ਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਸਨਮਾਨ ਵਿੱਚ ਸਮਾਗਮ ਕਰਵਾਉਣ...