ਖਾਸ ਖ਼ਬਰਮਨੋਰੰਜਨਰਾਸ਼ਟਰੀਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲਾ ਕਾਬੂ: ਮੁੰਬਈ ਕ੍ਰਾਈਮ ਬ੍ਰਾਂਚ ਨੇ ਬੰਗਾਲ ਤੋਂ ਕੀਤਾ ਗ੍ਰਿਫ਼ਤਾਰCurrent UpdatesSeptember 28, 2025 September 28, 2025 ਮੁੰਬਈ- ਹਾਲ ਹੀ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਨੂੰ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ...
ਖਾਸ ਖ਼ਬਰਰਾਸ਼ਟਰੀਹਾਈ ਕੋਰਟ ਵੱਲੋਂ ਜਬਰ ਜਨਾਹ ਮਾਮਲੇ ਵਿੱਚ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਦੀ 10 ਸਾਲ ਦੀ ਸਜ਼ਾ ਮੁਅੱਤਲCurrent UpdatesSeptember 28, 2025 September 28, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ 2021 ਵਿੱਚ ਇੱਕ ਮਹਿਲਾ ਸਹਿਯੋਗੀ ਨਾਲ ਜਬਰ-ਜਨਾਹ ਦੇ ਕਥਿਤ ਦੋਸ਼ ਹੇਠ ਭਾਰਤੀ ਹਵਾਈ ਸੈਨਾ ਦੇ ਇੱਕ ਅਧਿਕਾਰੀ ਦੀ 10...
ਖਾਸ ਖ਼ਬਰਰਾਸ਼ਟਰੀਅਖੌਤੀ ਧਰਮ ਗੁਰੂ ਚੈਤਨਯਾਨੰਦ ਸਰਸਵਤੀ ਆਗਰਾ ਤੋਂ ਗ੍ਰਿਫ਼ਤਾਰCurrent UpdatesSeptember 28, 2025 September 28, 2025 ਨਵੀਂ ਦਿੱਲੀ- ਦਿੱਲੀ ਦੀ ਇੱਕ ਨਿੱਜੀ ਸੰਸਥਾ ਵਿੱਚ 17 ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮੁਲਜ਼ਮ ਅਖੌਤੀ ਧਾਰਮਿਕ ਆਗੂ ਚੈਤਨਯਾਨੰਦ ਸਰਸਵਤੀ ਨੂੰ ਉੱਤਰ ਪ੍ਰਦੇਸ਼ ਦੇ ਆਗਰਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ’ਚ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗੀCurrent UpdatesSeptember 28, 2025 September 28, 2025 ਚੰਡੀਗਡ਼੍ਹ- ਪੰਜਾਬ ਵਿੱਚ ਪ੍ਰਜਨਨ ਦਰ ’ਚ ਲਗਾਤਾਰ ਨਿਘਾਰ ਆ ਰਿਹਾ ਹੈ। ਪਿਛਲੇ 10 ਸਾਲਾਂ ਦੌਰਾਨ ਪੰਜਾਬ ਵਿੱਚ ਕੁੱਲ ਪ੍ਰਜਨਨ ਦਰ 11.8 ਫ਼ੀਸਦ ਤੱਕ ਡਿੱਗ ਗਈ...
ਖਾਸ ਖ਼ਬਰਪੰਜਾਬਰਾਸ਼ਟਰੀਮੈਨੂੰ ਹੱਥਕੜੀਆਂ ਲਾਈਆਂ ਤੇ ਸ਼ਾਕਾਹਾਰੀ ਹੋਣ ਦੇ ਬਾਵਜੂਦ ਠੰਢਾ ਤੇ ਮਾਸਹਾਰੀ ਖਾਣਾ ਦਿੱਤਾ: ਹਰਜੀਤ ਕੌਰCurrent UpdatesSeptember 28, 2025 September 28, 2025 ਮੁਹਾਲੀ- ਅਮਰੀਕਾ ਨੇ 73 ਸਾਲਾ ਔਰਤ ਨੂੰ ਕੁਝ ਦਿਨ ਪਹਿਲਾਂ ਡਿਪੋਰਟ ਕਰ ਕੇ ਭਾਰਤ ਭੇਜ ਦਿੱਤਾ ਸੀ। ਉਹ ਪਿਛਲੇ 33 ਸਾਲਾਂ ਤੋਂ ਵੱਧ ਸਮੇਂ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਨਵਾਂਸ਼ਹਿਰ: ਪੁਲੀਸ ਮੁਕਾਬਲੇ ’ਚ ਗੈਂਗਸਟਰ ਵਰਿੰਦਰ ਸਿੰਘ ਹਲਾਕCurrent UpdatesSeptember 28, 2025 September 28, 2025 ਨਵਾਂਸ਼ਹਿਰ- ਨਵਾਂਸ਼ਹਿਰ ਪੁਲਿਸ ਨੇ ਸ਼ਨੀਵਾਰ ਨੂੰ ਐਸਬੀਐਸ ਨਗਰ ਦੇ ਬਲਾਚੌਰ ਨੇੜੇ ਇੱਕ ਮੁਕਾਬਲੇ ਵਿੱਚ ਇੱਕ ਗੈਂਗਸਟਰ ਨੂੰ ਮਾਰ ਦਿੱਤਾ। ਤਰਨਤਾਰਨ ਜ਼ਿਲ੍ਹੇ ਦੇ ਪੰਡੋਰੀ ਪਿੰਡ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 28, 2025 September 28, 2025 ਮੁਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...
ਖਾਸ ਖ਼ਬਰਰਾਸ਼ਟਰੀਕਰੂਰ ਭਗਦੜ: ਰੈਲੀ ਵਿਚ 10,000 ਦੀ ਥਾਂ 27000 ਲੋਕ ਪਹੁੰਚੇ, ਮ੍ਰਿਤਕਾਂ ਦੀ ਗਿਣਤੀ ਵਧ ਕੇ 38 ਹੋਈCurrent UpdatesSeptember 28, 2025 September 28, 2025 ਤਾਮਿਲਨਾਡੂ- ਤਾਮਿਲਨਾਡੂ ਦੇ ਕਰੂਰ ਵਿੱਚ ਅਦਾਕਾਰ ਤੋਂ ਸਿਆਸਤਦਾਨ ਬਣੇ ਟੀਵੀਕੇ ਮੁਖੀ ਵਿਜੇ ਦੀ ਰੈਲੀ ਵਿੱਚ ਮਚੀ ਭਗਦੜ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 38...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬੱਬਰ ਖਾਲਸਾ ਦੇ ਅਤਿਵਾਦੀ ਪਰਮਿੰਦਰ ਪਿੰਦੀ ਦੁਬਈ ਤੋਂ ਭਾਰਤ ਲਿਆਂਦਾCurrent UpdatesSeptember 27, 2025 September 27, 2025 ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਅਤਿਵਾਦੀ ਨੂੰ UAE ਤੋਂ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀCurrent UpdatesSeptember 27, 2025 September 27, 2025 ਮੋਹਾਲੀ- ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ। ਇਹ ਹਾਦਸਾ ਬੱਦੀ ਤੋਂ ਸ਼ਿਮਲਾ ਨੂੰ ਜਾਂਦੇ ਮਾਰਗ ਉੱਤੇ ਵਾਪਰਿਆ ਦੱਸਿਆ ਜਾ ਰਿਹਾ...