ਖਾਸ ਖ਼ਬਰਚੰਡੀਗੜ੍ਹਰਾਸ਼ਟਰੀਵਿਆਪਕ ਤਬਾਹੀ ਮਗਰੋਂ ਉੱਤਰ-ਪੱਛਮੀ ਭਾਰਤ ਤੋਂ ਮਾਨਸੂਨ ਰਵਾਨਾCurrent UpdatesSeptember 27, 2025 September 27, 2025 ਚੰਡੀਗੜ੍ਹ- ਦੱਖਣੀ-ਪੱਛਮੀ ਮਾਨਸੂਨ ਉੱਤਰ-ਪੱਛਮੀ ਭਾਰਤ ਤੋਂ ਪੂਰੀ ਤਰ੍ਹਾਂ ਹਟ ਗਿਆ ਹੈ, ਜਿਸ ਕਾਰਨ ਕਈ ਡੈਮਾਂ ਵਿੱਚ ਬੇਹਿਸਾਬਾ ਪਾਣੀ ਆਉਣ ਕਾਰਨ ਹੜ੍ਹ ਆਏ। ਪਾਣੀ ਨੇ ਇਸ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਨੂੰ ‘ਭੜਕਾਊ ਭਾਸ਼ਣਾਂ’ ਲਈ NSA ਅਧੀਨ ਹਿਰਾਸਤ ’ਚ ਲਿਆ ਗਿਆ: ਲੱਦਾਖ ਪ੍ਰਸ਼ਾਸਨCurrent UpdatesSeptember 27, 2025 September 27, 2025 ਲੇਹ ਲੱਦਾਖ- ਲੱਦਾਖ ਪ੍ਰਸ਼ਾਸਨ ਨੇ ਸ਼ੁੱਕਰਵਾਰ ਰਾਤ ਨੂੰ ਰਾਸ਼ਟਰੀ ਸੁਰੱਖਿਆ ਐਕਟ (NSA) ਅਧੀਨ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਹਿਰਾਸਤ ਨੂੰ ਜਾਇਜ਼ ਠਹਿਰਾਉਂਦਿਆਂ ਕਿਹਾ ਕਿ...
ਖਾਸ ਖ਼ਬਰਪੰਜਾਬਰਾਸ਼ਟਰੀ‘ਆਪ’ ਵਿਧਾਇਕ ਪਠਾਨਮਾਜਰਾ ਵੱਲੋਂ ਇੱਕ ਹੋਰ ਵੀਡੀਓ ਜਾਰੀCurrent UpdatesSeptember 27, 2025 September 27, 2025 ਪਟਿਆਲਾ- ਆਮ ਆਦਮੀ ਪਾਰਟੀ (ਆਪ) ਵੱਲੋਂ ਸਨੌਰ ਹਲਕੇ ਲਈ ਨਵੇਂ ਇੰਚਾਰਜ ਦੀ ਨਿਯੁਕਤੀ ਕੀਤੇ ਜਾਣ ਤੋਂ ਲਗਪਗ 10 ਦਿਨ ਬਾਅਦ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ...
ਖਾਸ ਖ਼ਬਰਰਾਸ਼ਟਰੀ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਕੀਤੀ ਸੀ ਅਪੀਲ: ਭਾਰਤCurrent UpdatesSeptember 27, 2025 September 27, 2025 ਨਵੀਂ ਦਿੱਲੀ- ਭਾਰਤ ਨੇ ਕਿਹਾ ਹੈ ਕਿ ‘ਅਪਰੇਸ਼ਨ ਸਿੰਧੂਰ’ ਦੌਰਾਨ ਪਾਕਿਸਤਾਨੀ ਫੌਜ ਨੇ ਜੰਗਬੰਦੀ ਲਈ ਉਸ ਅੱਗੇ ਅਪੀਲ ਕੀਤੀ ਸੀ ਅਤੇ ਨਵੀਂ ਦਿੱਲੀ ਤੇ ਇਸਲਾਮਾਬਾਦ...
ਖਾਸ ਖ਼ਬਰਰਾਸ਼ਟਰੀਬੀ.ਐੱਸ.ਐੱਨ.ਐੱਲ. ਦਾ 4G ਸਟੈਕ ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ: ਮੋਦੀCurrent UpdatesSeptember 27, 2025 September 27, 2025 ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕਿਹਾ ਕਿ BSNL ਦਾ 4G Stack ‘ਸਵਦੇਸ਼ੀ ਭਾਵਨਾ’ ਦਾ ਪ੍ਰਤੀਕ ਹੈ। ਕੇਂਦਰੀ ਮੰਤਰੀ ਜੋਤਿਰਾਦਿੱਤਿਆ ਸਿੰਧੀਆ ਦੇ...
ਖਾਸ ਖ਼ਬਰਰਾਸ਼ਟਰੀਜੰਮੂ ਕਸ਼ਮੀਰ: ਅਤਿਵਾਦੀ LOC ਲਾਂਚ ਪੈਡ’ਜ਼ ’ਤੇ ਘੁਸਪੈਠ ਕਰਨ ਦੀ ਤਾਕ ’ਚ: ਬੀਐੱਸਐੱਡ ਆਈਜੀCurrent UpdatesSeptember 27, 2025 September 27, 2025 ਸ੍ਰੀਨਗਰ- ਬੀ ਐੱਸ ਐੱਫ (BSF) ਦੇ ਇੱਕ ਸੀਨੀਅਰ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਇੱਥੇ ਕਿਹਾ ਕਿ ਕੰਟਰੋਲ ਰੇਖਾ (LoC) ਦੇ ਪਾਰ ਲਾਂਚ ਪੈਡ’ਜ਼ ’ਤੇ ਅਤਿਵਾਦੀ ਘੁਸਪੈਠ...
ਖਾਸ ਖ਼ਬਰਰਾਸ਼ਟਰੀਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਮਗਰੋਂ ਲੇਹ ’ਚ ਜਨਜੀਵਨ ਠੱਪCurrent UpdatesSeptember 27, 2025 September 27, 2025 ਲੇਹ ਲੱਦਾਖ- ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਜਨਜੀਵਨ ਠੱਪ ਹੋ ਗਿਆ ਹੈ। ਬਾਜ਼ਾਰ ਬੰਦ ਹਨ, ਸੜਕਾਂ ’ਤੇ ਸੁੰਨ ਪਸਰੀ ਹੋਈ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਕਸਬਿਆਂ ਅਤੇ ਸ਼ਹਿਰਾਂ ਵਿੱਚ ਚੱਲ ਰਹੇ ਸਫਾਈ, ਮੁਰੰਮਤ ਅਤੇ ਰਾਹਤ ਕਾਰਜਾਂ ਦਾ ਜਾਇਜ਼ਾCurrent UpdatesSeptember 27, 2025 September 27, 2025 ਸੰਕਟ ਦੀ ਘੜੀ ਵਿੱਚ ਲੋਕਾਂ ਦੀ ਸਹਾਇਤਾ ਕਰਨ ਲਈ ਜ਼ਿੰਮੇਵਾਰੀ ‘ਤੇ ਜ਼ੋਰ ਦਿੱਤਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ‘ਅਮਰ ਸਿੰਘ ਚਮਕੀਲਾ’ ਲਈ ਸਰਵੋਤਮ ਅਦਾਕਾਰ ਵਜੋਂ ਨਾਮਜ਼ਦCurrent UpdatesSeptember 26, 2025 September 26, 2025 ਨਵੀਂ ਦਿੱਲੀ- ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੂੰ ਫਿਲਮਸਾਜ਼ ਇਮਤਿਆਜ਼ ਅਲੀ ਦੀ ਬਹੁ-ਚਰਚਿਤ ਬਾਇਓਪਿਕ ‘ਅਮਰ ਸਿੰਘ ਚਮਕੀਲਾ’ ਵਿੱਚ ਨਿਭਾਈ ਮੁੱਖ ਭੂਮਿਕਾ ਲਈ ਕੌਮਾਂਤਰੀ ਐਮੀ ਐਵਾਰਡ...
ਖਾਸ ਖ਼ਬਰਰਾਸ਼ਟਰੀਵਪਾਰਫਾਰਮਾ ਸ਼ੇਅਰਾਂ ਅਤੇ ਵਿਦੇਸ਼ੀ ਫੰਡਾਂ ਦੀ ਨਿਕਾਸੀ ਕਾਰਨ ਸ਼ੇਅਰ ਬਜ਼ਾਰ ਡਿੱਗਿਆCurrent UpdatesSeptember 26, 2025September 26, 2025 September 26, 2025September 26, 2025 ਮੁੰਬਈ- ਸ਼ੁੱਕਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਗਿਰਾਵਟ ਦਰਜ ਕੀਤੀ ਗਈ। ਇਸ ਦਾ ਕਾਰਨ ਫਾਰਮਾ ਸਟਾਕਾਂ ਅਤੇ ਵਿਦੇਸ਼ੀ ਫੰਡਾਂ...