ਮੁੱਖ ਮੰਤਰੀ ਨੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਨੂੰ ਲਿਖਿਆ ਪੱਤਰ; ਮਨਰੇਗਾ ਤਹਿਤ ਉਜਰਤਾਂ ਵਧਾ ਕੇ 381.06 ਰੁਪਏ ਕਰਨ ਦੀ ਕੀਤੀ ਮੰਗ
ਹਰਿਆਣਾ ਵਿੱਚ ਇੱਕੋ ਜਿਹੀ ਭੂਗੋਲਿਕ ਸਥਿਤੀ ਦੇ ਬਾਵਜੂਦ ਗੈਰ-ਹੁਨਰਮੰਦ ਕਾਮਿਆਂ ਨੂੰ ਪੰਜਾਬ ਨਾਲੋਂ ਵੱਧ ਉਜਰਤਾਂ ਮਿਲਣ ਦਾ ਦਾਅਵਾ ਪੰਜਾਬ ਵਿੱਚ ਖੇਤ ਮਜ਼ਦੂਰਾਂ ਦੀ ਦਿਹਾੜੀ ਦੀ...