April 27, 2026

#bhagwantmann

ਖਾਸ ਖ਼ਬਰਮਨੋਰੰਜਨਰਾਸ਼ਟਰੀ

ਆਰੀਅਨ ਅਤੇ ਸੁਹਾਨਾ ਨੇ ਪਿਤਾ ਸ਼ਾਹ ਰੁਖ ਨੂੰ ਨੈਸ਼ਨਲ ਅਵਾਰਡ ਮਿਲਣ ’ਤੇ ਵਧਾਈ ਦਿੱਤੀ

Current Updates
ਮੁੰਬਈ- ਆਰੀਅਨ ਅਤੇ ਸੁਹਾਨਾ ਨੇ ਬਾਲੀਵੁੱਡ ਸੁਪਰਸਟਾਰ ਸ਼ਾਹ ਰੁਖ ਖਾਨ ਨੂੰ ਪਹਿਲੇ ਕੌਮੀ ਫਿਲਮ ਪੁਰਸਕਾਰ ਮਿਲਣ ਦੀ ਖੁਸ਼ੀ ਵਿੱਚ ਵਧਾਈ ਦਿੱਤੀ ਹੈ। ਆਰੀਅਨ ਅਤੇ ਸੁਹਾਨਾ...
ਖਾਸ ਖ਼ਬਰਰਾਸ਼ਟਰੀ

ਬਿਹਾਰ ਚੋਣਾਂ ਮੋਦੀ ਸਰਕਾਰ ਦੇ ‘ਭ੍ਰਿਸ਼ਟ ਸ਼ਾਸਨ’ ਦੇ ਅੰਤ ਦਾ ਆਗਾਜ਼ ਹੋਣਗੀਆਂ: ਖੜਗੇ

Current Updates
ਬਿਹਾਰ-  ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਭਾਜਪਾ ਨੂੰ ਲੰਮੇ ਹੱਥੀਂ ਲੈਂਦਿਆਂ ਇਸ ’ਤੇ ‘ਵੋਟ ਚੋਰੀ’ ਅਤੇ ਫਿਰਕੂ ਧਰੁਵੀਕਰਨ ਦਾ ਦੋਸ਼ ਲਗਾਇਆ। ਖੜਗੇ ਨੇ ਜ਼ੋਰ ਦੇ...
ਖਾਸ ਖ਼ਬਰਰਾਸ਼ਟਰੀ

ਲੇਹ ਹਿੰਸਾ: ਸੋਨਮ ਵਾਂਗਚੁਕ ਨੇ 15 ਦਿਨਾਂ ਦੀ ਭੁੱਖ ਹੜਤਾਲ ਕੀਤੀ ਖ਼ਤਮ

Current Updates
ਲੇਹ- ਇੱਥੇ ਬੰਦ ਦੌਰਾਨ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋਣ ਤੋਂ ਬਾਅਦ Sonam Wangchuk ਨੇ 15 ਦਿਨਾਂ ਦੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।  ਹਿੰਸਾ ਦੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

विकीमीडियन नितेश गिल का सम्मान

Current Updates
अंतर्राष्ट्रीय स्तर पर किया भारत का नाम रौशन पटियाला- इंटरनेट के डिजिटल प्लेटफॉर्म पर पंजाबी भाषा के प्रचार, प्रसार और विकास में बड़ा योगदान देने...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਕੀਮੀਡੀਅਨ ਨਿਤੇਸ਼ ਗਿੱਲ ਦਾ ਸਨਮਾਨ

Current Updates
ਅੰਤਰਰਾਸ਼ਟਰੀ ਪੱਧਰ ਤੇ ਕੀਤਾ ਭਾਰਤ ਦਾ ਨਾਮ ਰੌਸ਼ਨ ਪਟਿਆਲਾ- ਇੰਟਰਨੈੱਟ ਦੇ ਡਿਜੀਟਲ ਪਲੇਟਫ਼ਾਰਮ ‘ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ, ਪ੍ਰਸਾਰ ਅਤੇ ਵਿਕਾਸ ਲਈ ਵੱਡਾ ਯੋਗਦਾਨ ਪਾਉਣ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਦੂਜੇ ਪੋਸਟਮਾਰਟਮ ਮਗਰੋਂ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਸ਼ੁਰੂ

Current Updates
ਗੁਹਾਟੀ- ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੀ ਅੰਤਿਮ ਯਾਤਰਾ ਅਰਜੁਨ ਭੋਗੇਸ਼ਵਰ ਬਰੂਆ ਸਪੋਰਟਸ ਕੰਪਲੈਕਸ ਤੋਂ ਸ਼ਮਸ਼ਾਨਘਾਟ ਲਈ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਗੁਹਾਟੀ ਮੈਡੀਕਲ ਕਾਲਜ...
ਖਾਸ ਖ਼ਬਰਪੰਜਾਬਰਾਸ਼ਟਰੀ

ਰਵਨੀਤ ਬਿੱਟੂ ਦੇ ਨਾਮ ‘ਤੇ ਨੰਗਲ ਕਾਂਗਰਸ ਦਫਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ

Current Updates
ਰੋਪੜ- ਇੱਥੋਂ ਦਾ ਕਾਂਗਰਸ ਦਫਤਰ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਨਾਮ ’ਤੇ ਰਜਿਸਟਰਡ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਨੰਗਲ  ਵਿੱਚ ਇੱਕ...
ਖਾਸ ਖ਼ਬਰਰਾਸ਼ਟਰੀ

ਹਵਾਈ ਜਹਾਜ਼ ਦੇ ਲੈਂਡਿੰਗ ਗੇਅਰ ਵਿੱਚ ਲੁਕ ਕੇ ਭਾਰਤ ਪੁੱਜਿਆ ਅਫਗਾਨੀ ਲੜਕਾ ਹਵਾਈ ਅੱਡੇ ਤੋਂ ਹੀ ਕਾਬੁਲ ਵਾਪਸ ਭੇਜਿਆ

Current Updates
ਨਵੀਂ ਦਿੱਲੀ- ਇੱਥੇ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਇਕ 13 ਸਾਲ ਦਾ ਅਫਗਾਨੀ ਲੜਕਾ ਉਡਾਣ ਵਿਚ ਲੁਕ ਕੇ ਪੁੱਜਿਆ। ਉਹ ਕਾਬੁਲ ਤੋਂ ਉਡਾਣ ਭਰਨ ਵਾਲੇ...
ਖਾਸ ਖ਼ਬਰਰਾਸ਼ਟਰੀ

ਇੰਦੌਰ ਵਿਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ; 2 ਮੌਤਾਂ,12 ਜ਼ਖ਼ਮੀ

Current Updates
ਇੰਦੌਰ- ਇਥੇ ਰਾਣੀਪੁਰਾ ਇਲਾਕੇ ਵਿਚ ਸੋਮਵਾਰ ਰਾਤੀਂ ਮੀਂਹ ਦੌਰਾਨ ਇੱਕ ਤਿੰਨ ਮੰਜ਼ਿਲਾ ਇਮਾਰਤ ਡਿੱਗ ਗਈ ਜਿਸ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਜਦੋਂਕਿ 12...
ਖਾਸ ਖ਼ਬਰਪੰਜਾਬਰਾਸ਼ਟਰੀ

ਤੜਕਸਾਰ ਘਰੋਂ ਗਾਇਬ ਹੋਈ ਮਹਿਲਾ ਦੀ ਲਾਸ਼ ਮਿਲੀ

Current Updates
ਲੁਧਿਆਣਾ- ਕਾਕੋਵਾਲ ਰੋਡ ਤੋਂ ਬੀਤੇ ਦਿਨ ਤੜਕੇ ਚਾਰ ਵਜੇ ਤੋਂ ਘਰੋਂ ਗਾਇਬ ਔਰਤ ਦੀ ਲਾਸ਼ ਬੀਤੀ ਦੇਰ ਰਾਤ ਗਿੱਲ ਰੋਡ ਨਹਿਰ ਵਿੱਚੋਂ ਬਰਾਮਦ ਹੋਈ ਹੈ।...