September 22, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਦੀ ਸੁਰਜੀਤੀ ਲਈ ਸੂਬਾ ਤੇ ਜ਼ਿਲ੍ਹਾ ਡੈਲੀਗੇਟ ਚੁਣੇ

Current Updates
ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਾਇਮ ਕੀਤੀ ਗਈ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਨਵੀਂ ਭਰਤੀ ਦੇ ਸਬੰਧ...
ਖਾਸ ਖ਼ਬਰਪੰਜਾਬਰਾਸ਼ਟਰੀ

ਹਸਪਤਾਲਾਂ ’ਚ ਚਾਰ-ਪਰਤੀ ਬੈਕਅੱਪ ਸਿਸਟਮ ਲਾਗੂ ਕੀਤਾ ਜਾਵੇਗਾ: ਬਲਬੀਰ ਸਿੰਘ

Current Updates
ਜਲੰਧਰ-  ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਿਰਵਿਘਨ ਆਕਸੀਜ਼ਨ ਤੇ ਬਿਜਲੀ ਸਪਲਾਈ,...
ਖਾਸ ਖ਼ਬਰਪੰਜਾਬਰਾਸ਼ਟਰੀ

ਕੋਰਟ ਨੇ ਖਹਿਰਾ ਨੂੰ ਓਐੱਸਡੀ ਘੁੰਮਣ ਵਿਰੁੱਧ ਟਿੱਪਣੀ ਕਰਨ ਤੋਂ ਰੋਕਿਆ

Current Updates
ਪੰਜਾਬ- ਇੱਕ ਸਥਾਨਕ ਅਦਾਲਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਅਗਲੇ ਹੁਕਮਾਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਵਿਰੁੱਧ ਮਾਣਹਾਨੀ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਕਾਰੀ ਸਮਾਗਮ ਮਗਰੋਂ ਨੇਤਾ ਤੇ ਅਧਿਕਾਰੀ ਚਲਦੇ ਬਣੇ; ਅਧਿਆਪਕਾਂ ਦੀਆਂ ਬੱਸਾਂ ਚਿੱਕੜ ’ਚ ਫਸੀਆਂ

Current Updates
ਪੰਜਾਬ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ “ਯੁੱਧ ਨਸ਼ਿਆਂ ਵਿਰੁੱਧ” ਨੂੰ ਰਾਜ ਦੇ ਸਕੂਲਾਂ ਵਿੱਚ ‘ਨਸ਼ਾ ਰੋਕਥਾਮ ਪਾਠਕ੍ਰਮ’ ਰਸਮੀ ਤੌਰ...
ਖਾਸ ਖ਼ਬਰਰਾਸ਼ਟਰੀ

ਹਾਈਕੋਰਟ ਵਲੋਂ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਕੰਗਨਾ ਰਣੌਤ ਦੀ ਪਟੀਸ਼ਨ ਰੱਦ

Current Updates
ਨਵੀਂ ਦਿੱਲੀ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੱਜ ਇੱਕ ਮਾਣਹਾਨੀ ਮਾਮਲੇ ਨੂੰ ਚੁਣੌਤੀ ਦੇਣ ਵਾਲੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਪਟੀਸ਼ਨ ਨੂੰ ਰੱਦ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇ

Current Updates
ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ ਖਿਲਾਫ਼ ਬਿੱਲ ਬਾਰੇ ਬਣਾਈ ਸਿਲੈਕਟ ਕਮੇਟੀ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ। ਇਸ ਸਬੰਧੀ ਸਿਲੈਕਟ ਕਮੇਟੀ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਵੱਲੋਂ ਬੈਲ ਗੱਡੀ ਦੀਆਂ ਦੌੜਾਂ ਮੁੜ ਸ਼ੁਰੂ ਕਰਨ ਦਾ ਐਲਾਨ

Current Updates
ਲੁਧਿਆਣਾ- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਹਿਮਾ ਸਿੰਘ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਮੁੜ ਸ਼ੁਰੂ ਕਰਵਾਉਣ ਦਾ ਰਸਮੀ ਐਲਾਨ ਕੀਤਾ...
ਖਾਸ ਖ਼ਬਰਪੰਜਾਬਰਾਸ਼ਟਰੀ

ਭਾਖੜਾ ਨਹਿਰ: ਹਰਿਆਣਾ ਨੂੰ ਭੇਜਿਆ 113 ਕਰੋੜ ਦਾ ਬਿੱਲ..!

Current Updates
ਪੰਜਾਬ- ਪੰਜਾਬ ਸਰਕਾਰ ਨੇ ਭਾਖੜਾ ਨਹਿਰ ਦੇ ਅਪਰੇਸ਼ਨ ਅਤੇ ਰੱਖ-ਰਖਾਅ ਦੇ ਬਕਾਏ ਦਾ ਕਰੀਬ 113 ਕਰੋੜ ਰੁਪਏ ਦਾ ਬਿੱਲ ਹਰਿਆਣਾ ਨੂੰ ਭੇਜ ਦਿੱਤਾ ਹੈ, ਜਦੋਂ...
ਖਾਸ ਖ਼ਬਰਪੰਜਾਬਰਾਸ਼ਟਰੀ

ਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ’ਚ ਚੁਣੌਤੀ

Current Updates
ਪੰਜਾਬ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਜ਼ਰੀਏ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਨੂੰ ਚੁਣੌਤੀ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਾਈਡ...
ਖਾਸ ਖ਼ਬਰਪੰਜਾਬਰਾਸ਼ਟਰੀ

ਪਹਿਲਗਾਮ ਹਮਲੇ ’ਚ ਖੁਫੀਆ ਤੰਤਰ ਦੀ ਨਾਕਾਮੀ ਲਈ ਕੌਣ ਜ਼ਿੰਮੇਵਾਰ ਸੀ: ਮੀਤ ਹੇਅਰ

Current Updates
ਸੰਗਰੂਰ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮੰਗਲਵਾਰ ਨੂੰ ਸੰਸਦ ਵਿਚ ਆਪ੍ਰੇਸ਼ਨ ਸਿੰਧੂਰ ਉੱਤੇ ਚੱਲ ਰਹੀ ਬਹਿਸ...