ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ ‘ਪੇਂਡੂ ਖੇਡ ਮੈਦਾਨਾਂ’ ਦਾ ਤੋਹਫ਼ਾCurrent UpdatesAugust 26, 2026 August 26, 2026 ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1,090 ਆਮ ਆਦਮੀ ਕਲੀਨਿਕਾਂ ਵਿੱਚ 6.11 ਕਰੋੜ ਮਰੀਜ਼ਾਂ ਦੀ ਓਪੀਡੀ ਦਰਜ ਕੀਤੀ, 1.91 ਕਰੋੜ ਮਰੀਜ਼ਾਂ ਨੇ ਪਹਿਲੀ ਵਾਰ ਮੁਫ਼ਤ ਇਲਾਜ ਪ੍ਰਾਪਤ ਕੀਤਾCurrent UpdatesAugust 25, 2026 August 25, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਕਾਰ ਦੀਆਂ ਦੋ ਪ੍ਰਮੁੱਖ ਸਿਹਤ ਸੰਭਾਲ ਪਹਿਲਕਦਮੀਆਂ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਤੇ ਆਮ ਆਦਮੀ ਕਲੀਨਿਕ (ਏਏਸੀ)...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਅਧਿਆਪਕਾਂ ਦੇ ਹਿੱਤਾਂ ਦੀ ਰਾਖੀ ਕਰੇਗੀCurrent UpdatesAugust 25, 2026 August 25, 2026 ਚੰਡੀਗੜ੍ਹ: ਭਗਵੰਤ ਸਿੰਘ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ‘ਚ ਨਸ਼ਾ ਤਸਕਰੀ ‘ਤੇ ਵੱਡੀ ਕਾਰਵਾਈ: 44.5 ਕਿੱਲੋ ਹੈਰੋਇਨ ਅਤੇ 3 ਕਿੱਲੋ ICE ਡਰੱਗ ਸਮੇਤ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬCurrent UpdatesAugust 25, 2026 August 25, 2026 ਚੰਡੀਗੜ੍ਹ- ਪੰਜਾਬ ਪੁਲਿਸ ਨੇ ਸੂਬੇ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਅੰਤਰਰਾਸ਼ਟਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਵਿਸ਼ੇਸ਼ ਆਪ੍ਰੇਸ਼ਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੀ ਮਹਿਲਾ ਦੇ ਘਰੋਂ ਮਿਲੀ ਭਾਰੀ ਨਕਦੀ, ਸਿੱਕਿਆਂ ਅਤੇ ਨੋਟਾਂ ਦੇ 30 ਤੋਂ ਵੱਧ ਬੋਰੇ ਬਰਾਮਦCurrent UpdatesAugust 25, 2026 August 25, 2026 ਚੰਡੀਗੜ੍ਹ- ਇੱਕ ਹੈਰਾਨ ਕਰ ਦੇਣ ਵਾਲੇ ਮਾਮਲੇ ਵਿੱਚ ਸੜਕਾਂ ‘ਤੇ ਭੀਖ ਮੰਗ ਕੇ ਗੁਜ਼ਾਰਾ ਕਰਨ ਵਾਲੀ ਮਹਿਲਾ ਦੇ ਘਰੋਂ ਭਾਰੀ ਮਾਤਰਾ ਵਿੱਚ ਨਕਦੀ ਬਰਾਮਦ ਹੋਈ...
ਖਾਸ ਖ਼ਬਰਪੰਜਾਬਰਾਸ਼ਟਰੀਰਾਮ ਰਹੀਮ ਦੀ ਪੈਰੋਲ ‘ਤੇ ਭੜਕੇ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ, ਸਰਕਾਰ ‘ਤੇ ਲਾਏ ‘ਦੋਹਰੇ ਮਾਪਦੰਡ’ ਦੇ ਦੋਸ਼Current UpdatesAugust 25, 2026 August 25, 2026 ਅੰਮ੍ਰਿਤਸਰ- ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਮਿਲ ਰਹੀ ਪੈਰੋਲ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਆਗੂਆਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ...
ਖਾਸ ਖ਼ਬਰਰਾਸ਼ਟਰੀਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਮਾਮਲੇ ‘ਚ CBSE ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਪੋਰਟਲ ਮੁੜ ਖੋਲ੍ਹਣ ਦੀ ਮੰਗ ਕੀਤੀ ਰੱਦCurrent UpdatesAugust 25, 2026 August 25, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਉੱਤਰ ਪੱਤਰੀਆਂ ਦੇ ਮੁੜ-ਮੁਲਾਂਕਣ ਦੇ ਮਾਮਲੇ ਵਿੱਚ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮੁੜ-ਮੁਲਾਂਕਣ...
ਖਾਸ ਖ਼ਬਰਪੰਜਾਬਰਾਸ਼ਟਰੀਪੰਚਾਇਤੀ ਚੋਣਾਂ ਦੀ ਰੰਜਿਸ਼ ਨਾਲ ਜੁੜਿਆ ਸੀ ਗ੍ਰਨੇਡ ਹਮਲਾ; ਹੈਪੀ ਪਾਸੀਆਂ ਦੀ ਮਾਂ ਸਮੇਤ ਤਿੰਨ ਕਾਬੂCurrent UpdatesAugust 25, 2026 August 25, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 20 ਅਗਸਤ ਨੂੰ ਜੱਟਾ ਪਿੰਡ ਵਿੱਚ ਇੱਕ ਘਰ ਉੱਤੇ ਹੋਏ ਗ੍ਰਨੇਡ ਹਮਲੇ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਈ ਡੀ ਵੱਲੋਂ ਸਾਬਕਾ ਮੁੱਖ ਸਕੱਤਰ Anurag Verma ਨੂੰ 31 ਨੂੰ ਪੇਸ਼ ਹੋਣ ਲਈ ਸੰਮਨCurrent UpdatesAugust 25, 2026 August 25, 2026 ਜਲੰਧਰ- ਸਨਟੈਕ ਸਿਟੀ ਅਤੇ ਐਲਟਸ ਸਪੇਸ ਬਿਲਡਰਜ਼ ਪ੍ਰਾਈਵੇਟ ਲਿਮਟਿਡ ਘੁਟਾਲੇ ਦੀ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਪੰਜਾਬ ਦੇ ਸਾਬਕਾ...
Hindi Newsਖਾਸ ਖ਼ਬਰਪੰਜਾਬਰਾਸ਼ਟਰੀब्रह्मकुमारीज संस्थान का अध्यात्म और समाजसेवा में अमूल्य योगदान: मेहताCurrent UpdatesAugust 25, 2026 August 25, 2026 पटियाला- राजयोगिनी दादी प्रकाशमणि जी की पुण्य स्मृति में ब्रह्मकुमारीज संस्थान के सोशल विंग की ओर से राजिंदरा अस्पताल, पटियाला में विश्व बंधुत्व रक्तदान महाअभियान...