ਖਾਸ ਖ਼ਬਰਪੰਜਾਬਰਾਸ਼ਟਰੀਚੰਨੀ ਦੇ ਸ਼ਕਤੀ ਪ੍ਰਦਰਸ਼ਨ ਤੋਂ ਜਲੰਧਰ ਦੇ ਕਾਂਗਰਸੀ ਵਿਧਾਇਕਾਂ ਨੇ ਵੱਟੀ ਦੂਰੀCurrent UpdatesJuly 4, 2026 July 4, 2026 ਜਲੰਧਰ- ਜਲੰਧਰ ਦੇ ਲੋਕ ਸਭਾ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਮੋਰਿੰਡਾ ਸਥਿਤ ਆਪਣੇ ਗ੍ਰਹਿ ਵਿਖੇ ਕੀਤੇ ਗਏ ਵੱਡੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਮੋਰਿੰਡਾ ਮੀਟਿੰਗ ਤੋਂ ਬਾਅਦ Raja Warring ਨੇ ਤੋੜੀ ਚੁੱਪੀ; ਚੰਨੀ ਨੂੰ ਦੱਸਿਆ ‘ਵੱਡਾ ਭਰਾ’Current UpdatesJuly 4, 2026 July 4, 2026 ਚੰਡੀਗੜ੍ਹ- ਪੰਜਾਬ ਕਾਂਗਰਸ ਦੀ ਅੰਦਰੂਨੀ ਲੜਾਈ ਦਰਮਿਆਨ ਆਪਣੀ ਚੁੱਪੀ ਤੋੜਦਿਆਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਨਿੱਚਰਵਾਰ ਨੂੰ ਕਿਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਸਰਕਾਰ ‘ਪਿੰਡ-ਪਿੰਡ ਪਟਵਾਰੀ’ ਦੀ ਗਾਰੰਟੀ ਦੇਵੇ: ਔਜਲਾCurrent UpdatesJuly 3, 2026 July 3, 2026 ਚੰਡੀਗੜ੍ਹ- ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਦੋ ਵਰ੍ਹਿਆਂ ਦੌਰਾਨ ਪੰਜਾਬ ਸਰਕਾਰ ਨਾਲ ਚੱਲੇ ਸੰਵਾਦ ’ਚ ਕੋਈ ਨਤੀਜਾ ਸਾਹਮਣੇ ਨਾ ਆਉਣ ਮਗਰੋਂ ਆਖ਼ਰ ਸੂਬਾ ਸਰਕਾਰ ਖ਼ਿਲਾਫ਼...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮਜ਼ਦੂਰੀ ਦੇ ਮਿਆਰ ਤੋਂ ਉੱਪਰ ਘਰੇਲੂ ਔਰਤ ਦਾ ਯੋਗਦਾਨ: ਹਾਈ ਕੋਰਟ ਨੇ ਹਾਦਸੇ ਦੇ ਮੁਆਵਜ਼ੇ ਵਿੱਚ 14.79 ਲੱਖ ਦਾ ਵਾਧਾ ਕੀਤਾCurrent UpdatesJuly 3, 2026 July 3, 2026 ਚੰਡੀਗੜ੍ਹ- ਇਹ ਨਿਰੀਖਣ ਕਰਦੇ ਹੋਏ ਕਿ ਮੋਟਰ ਦੁਰਘਟਨਾ ਦੇ ਮੁਆਵਜ਼ੇ ਦੇ ਮਾਮਲਿਆਂ ਵਿੱਚ ਇੱਕ ਘਰੇਲੂ ਔਰਤ ਦੀ ਕਾਲਪਨਿਕ ਆਮਦਨ ਵਿੱਚ ਉਸ ਵੱਲੋਂ ਪਰਿਵਾਰ ਲਈ ਕੀਤੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰ ਖੇਤੀਬਾੜੀ ਫੀਡਰਾਂ ਨੂੰ 20 ਘੰਟਿਆਂ ਤੱਕ ਵਾਧੂ ਬਿਜਲੀ ਸਪਲਾਈ ਦੇ ਰਹੀ ਹੈ: ਸੀ ਐੱਮ ਡੀCurrent UpdatesJuly 3, 2026 July 3, 2026 ਪਟਿਆਲਾ- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਵਾਅਦੇ ਮੁਤਾਬਕ 8 ਘੰਟਿਆਂ ਤੋਂ ਵੀ ਵੱਧ ਬਿਜਲੀ ਸਪਲਾਈ ਵਿੱਚ ਮਹੱਤਵਪੂਰਨ ਵਾਧਾ ਕੀਤਾ ਹੈ। ਇਹ ਦਾਅਵਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ25 ਫੀਸਦੀ ਉਸਾਰੀ ਵਾਲੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ ਦਿੱਤੀ ਸਹੂਲਤCurrent UpdatesJuly 3, 2026 July 3, 2026 ਚੰਡੀਗੜ੍ਹ: ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟCurrent UpdatesJuly 3, 2026 July 3, 2026 ਚੰਡੀਗੜ੍ਹ: ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦਰਮਿਆਨ ਸੁਖਜਿੰਦਰ ਰੰਧਾਵਾ ਦੀ ਨਵੀਂ ਦਿੱਲੀ ’ਚ ਅਮਿਤ ਸ਼ਾਹ ਨਾਲ ਮੀਟਿੰਗCurrent UpdatesJuly 3, 2026 July 3, 2026 ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਲੇਸ਼ ਦਰਮਿਆਨ ਸੂਬੇ ਦੀ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ...
ਖਾਸ ਖ਼ਬਰਪੰਜਾਬਰਾਸ਼ਟਰੀਸਿੱਖਿਆ ਵਿਭਾਗ ਵਿੱਚ 13 ਸਾਲਾਂ ਤੋਂ ਡਿਪਟੀ ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ ਦੀ ਪੱਕੀ ਨਿਯੁਕਤੀ ਨਹੀਂ: ਐਸੋਸੀਏਸ਼ਨCurrent UpdatesJuly 3, 2026 July 3, 2026 ਬਠਿੰਡਾ- ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਨੇ ਤਿੱਖਾ ਰੋਸ ਪ੍ਰਗਟ ਕਰਦਿਆਂ ਦੋਸ਼ ਲਗਾਇਆ ਹੈ ਕਿ ਪਿਛਲੀਆਂ ਅਤੇ ਮੌਜੂਦਾ ਸੂਬਾ ਸਰਕਾਰ ਸਮੇਤ ਲਗਾਤਾਰ ਤਿੰਨ ਸਰਕਾਰਾਂ...
ਖਾਸ ਖ਼ਬਰਪੰਜਾਬਰਾਸ਼ਟਰੀਏਕਮ ਢਿੱਲੋਂ ਕਤਲ ਮਾਮਲੇ ਵਿਚ ਪਤਨੀ ਸੀਰਤ ਕੌਰ ਨੂੰ ਉਮਰ ਕੈਦCurrent UpdatesJuly 3, 2026 July 3, 2026 ਮੁਹਾਲੀ- ਮੁਹਾਲੀ ਵਿਚ ਨੌਂ ਸਾਲ ਪਹਿਲਾਂ ਬਹੁ ਚਰਚਿਤ ਇਕ ਪਤਨੀ ਵਲੋਂ ਪਤੀ ਦੀ ਹੱਤਿਆ ਕੀਤੇ ਜਾਣ ਦੇ ਮਾਮਲੇ ਵਿਚ ਅਦਾਲਤ ਨੇ ਅੱਜ ਫੈਸਲਾ ਸੁਣਾਇਆ ਹੈ।...